Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:12:44 PM

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

  • Edited By Sandeep Kumar,
  • Updated: 01 Apr, 2026 05:29 AM
horoscope
the financial and business situation of pisces people will be good
  • Share
    • Facebook
    • Tumblr
    • Linkedin
    • Twitter
  • Comment

ਮੇਖ : ਸ਼ਤਰੂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਸਮੇਂ ਤਿਆਰ ਰਹਿਣਗੇ।
ਬ੍ਰਿਖ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੁਲਝਾਉਣ ’ਚ ਇੰਸਟਰੂਮੈਂਟਲ ਹੋਵੇਗੀ।
ਮਿਥੁਨ : ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ।
ਕਰਕ : ਸਟ੍ਰਾਂਗ ਸਿਤਾਰਾ ਆਪ ਨੰੂ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ  : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ , ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਨਹੀਂ ਕਰਨੀ ਚਾਹੀਦੀ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਧਨ :  ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।

1 ਅਪ੍ਰੈਲ 2026, ਬੁੱਧਵਾਰ 
ਚੇਤ ਸੁਦੀ ਤਿੱਥੀ ਚੌਦਸ (ਸਵੇਰੇ 7.07 ਤਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੀਨ ’ਚ 
ਚੰਦਰਮਾ    ਕੰਨਿਆ ’ਚ 
ਮੰਗਲ      ਕੁੰਭ ’ਚ
 ਬੁੱਧ        ਕੁੰਭ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮੇਖ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 11 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 12, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ : ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਸ਼ਾਮ 4.15 ਤਕ ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵ੍ਰਿਧੀ (ਬਾਅਦ ਦੁਪਹਿਰ 2.51 ਤਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ :  ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 7.07 ਤੋਂ ਲੈ ਕੇ ਸ਼ਾਮ 7.25 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਸ਼ਿਵ ਦਮਨ ਉਤਸਵ, ਦੇਵੀ ਮੇਲਾ ਹਥੀਹਰਾ (ਕੁਰੂਕਸ਼ੇਤਰ)। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

2 ਅਪ੍ਰੈਲ ਨੂੰ ਹਨੂਮਾਨ ਜਯੰਤੀ ਮੌਕੇ ਹੋਵੇਗਾ ਵੱਡਾ ਬਦਲਾਅ, ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ

NEXT STORY

Stories You May Like

  • danger looms over these 3 zodiac signs
    ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',  ਜਾਣੋ ਬਚਣ ਦੇ ਉਪਾਅ ਤੇ ਸਾਵਧਾਨੀਆਂ
  • baba vanga astrology
    ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਨੋਟ ਹੀ ਨੋਟ...
  • zodiac signs
    12 ਸਾਲਾਂ ਬਾਅਦ ਬਣੇਗਾ ਦੁਰਲੱਭ ਸੰਯੋਗ, ਇਨ੍ਹਾਂ 5 ਰਾਸ਼ੀਆਂ ਦੇ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • these 4 zodiac signs will be blessed with wealth
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • zodiac signs
    'ਡਬਲ ਦਵਿਦਵਾਦਸ਼ ਯੋਗ': ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ, ਬੈਂਕ ਬੈਲੇਂਸ ਹੋਵੇਗਾ ਡਬਲ
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
Trending
Ek Nazar
famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • virgo zodiac sign will be good for business work
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ...
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +