Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    1:22:07 PM

  • vigilance bureau arrest senior assistant while accepting bribe

    ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ SSP ਦਫ਼ਤਰ ਦਾ...

  • stike on iran just after pm modi

    PM ਮੋਦੀ ਦੇ ਦੌਰੇ ਤੋਂ ਐਨ ਬਾਅਦ ਇਰਾਨ 'ਤੇ...

  • influencer nancy grewal murder canada plan update

    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ...

  • petrol price hits 335 rupees

    335 ਰੁਪਏ ਲੀਟਰ ਹੋਇਆ ਪੈਟਰੋਲ, ਬੱਸ ਕੁਝ ਦਿਨ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤਕ ਧਨ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤਕ ਧਨ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

  • Edited By Sandeep Kumar,
  • Updated: 29 Jan, 2026 04:16 AM
horoscope
the star of aries will remain favorable for financial gains till evening
  • Share
    • Facebook
    • Tumblr
    • Linkedin
    • Twitter
  • Comment

ਮੇਖ  : ਸਿਤਾਰਾ ਸ਼ਾਮ ਤਕ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਵਿਅਸਤਤਾ ਵਧੇਗੀ।
ਬ੍ਰਿਖ : ਕਿਉਂਕਿ ਕਾਰੋਬਾਰੀ ਕੰਮਾਂ ਲਈ ਸਿਤਾਰਾ  ਚੰਗਾ ਹੈ, ਇਸ ਲਈ ਕੰਮਕਾਜੀ ਕੋਸ਼ਿਸ਼ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮਿਥੁਨ : ਸਿਤਾਰਾ ਸ਼ਾਮ ਤਕ ਉਲਝਣਾਂ-ਪੇਚੀਦਗੀਆਂ ਨੂੰ ਬਣਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ ਪਰ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ ਬਣੇਗਾ।
ਕਰਕ : ਸਿਤਾਰਾ ਸ਼ਾਮ ਤਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਭੱਜਦੌੜ ਕਰਨ ’ਤੇ ਕਾਰੋਬਾਰੀ ਪਲਾਨਿੰਗ ਵੀ ਕੁਝ ਅੱਗੇ ਵਧੇਗੀ ਪਰ ਬਾਅਦ ’ਚ ਸਮਾਂ ਅਹਿਤਿਆਤ ਵਾਲਾ ਬਣੇਗਾ।
ਸਿੰਘ : ਅਫਸਰਾਂ ਦੇ ਨਰਮ ਰੁਖ ਕਰ ਕੇ ਸ਼ਾਮ ਤਕ ਕੋਈ ਸਰਕਾਰੀ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ, ਫਿਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਕੰਨਿਆ  : ਜਨਰਲ ਸਿਤਾਰਾ ਸਟ੍ਰਾਂਗ ਹੈ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਭੱਜਦੌੜ ਵੀ ਚੰਗਾ ਨਤੀਜਾ ਦੇੇਵੇਗੀ।
ਤੁਲਾ : ਸਿਤਾਰਾ ਸ਼ਾਮ ਤਕ ਪੇਟ ਲਈ ਠੀਕ ਨਹੀਂ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰ ਹਾਲਾਤ ਬਣਨਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਬਿਹਤਰ ਬਣਿਆ ਰਹੇਗਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਧਨ : ਸਿਤਾਰਾ ਸ਼ਾਮ ਤਕ ਟੈਨਸ਼ਨ-ਪ੍ਰੇਸ਼ਾਨੀ ਦੇਣ ਵਾਲਾ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਸ਼ਾਮ ਤਕ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ ਪਰ ਬਾਅਦ ’ਚ ਕਮਜ਼ੋਰ ਸਿਤਾਰਾ ਆਪ ਨੂੰ ਕਿਸੇ ਮੁਸ਼ਕਲ ’ਚ ਫਸਾ ਸਕਦਾ ਹੈ।
ਕੁੰਭ : ਸਿਤਾਰਾ ਸ਼ਾਮ ਤਕ ਕੋਰਟ ਕਚਹਿਰੀ ਅਤੇ ਪ੍ਰਾਪਰਟੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਫਿਰ ਬਾਅਦ ’ਚ ਵੀ ਸਫਲਤਾ ਮਿਲਦੀ ਰਹੇਗੀ।
ਮੀਨ : ਸਿਤਾਰਾ ਸ਼ਾਮ ਤਕ ਬਿਹਤਰ, ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹਗਾ, ਕੰਮਕਾਜੀ ਵਿਅਸਤਤਾ ਵੀ ਰਹੇਗੀ, ਫਿਰ ਬਾਅਦ ’ਚ ਵੀ ਕਦਮ ਬੜ੍ਹਤ ਵੱਲ ਰਹੇਗਾ।

29 ਜਨਵਰੀ 2026, ਵੀਰਵਾਰ
ਮਾਘ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 1.56 ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮਕਰ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ      ਮਕਰ ’ਚ
 ਬੁੱਧ        ਮਕਰ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮਕਰ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ
  
ਬਿਕ੍ਰਮੀ ਸੰਮਤ :  2082, ਮਾਘ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 9, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ : ਸ਼ਾਮ 5.56  ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ  (ਸਵੇਰੇ 7.32 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਏਂਦਰ (ਰਾਤ 8.28 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ,  ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 6.31 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 1.56 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਜਯਾ ਇਕਾਦਸ਼ੀ ਵਰਤ, ਭੀਸ਼ਮ ਦੁਆਦਸ਼ੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕੰਨਿਆ ਰਾਸ਼ੀ ਵਾਲਿਆਂ ਦਾ ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਦੇਖੋ ਆਪਣੀ ਰਾਸ਼ੀ

NEXT STORY

Stories You May Like

  • the stars of people with these zodiac signs will shine today
    ਅੱਜ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੇ ਚਮਕਣਗੇ ਸਿਤਾਰੇ ! ਹਰ ਪਾਸਿਓਂ ਮਿਲੇਗੀ ਖੁਸ਼ਖਬਰੀ
  • aquarius people will be focused on religious and social activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸੂਰਜ-ਸ਼ੁੱਕਰ ਦਾ ਮਹਾ-ਗੋਚਰ: 14 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
  • the fortune of these 5 zodiac signs will shine
    ਕੱਲ ਬਣ ਰਿਹਾ 'ਬੁਧਾਦਿੱਤਿਆ ਰਾਜਯੋਗ', ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਜ਼ਬਰਦਸਤ ਵਿੱਤੀ ਲਾਭ
  • the doors of destiny will open for people with these zodiac signs
    ਅੱਜ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ ਦੇ ਖੁੱਲ੍ਹਣਗੇ ਦਰਵਾਜ਼ੇ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਦੂਰ ਹੋਣਗੀਆਂ ਤੰਗੀ
  • zodiac signs
    6 ਮਾਰਚ ਨੂੰ ਸ਼ਨੀ ਦਾ ਵੱਡਾ ਫੇਰਬਦਲ; ਇੰਨਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ
  • horoscope
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    11 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋਵੇਗਾ ਬੇਹਿਸਾਬ ਪੈਸਾ
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
Trending
Ek Nazar
deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • virgo people will have better business and work conditions
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ...
    • the luck of these 3 zodiac signs will shine after holi
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...
    • cancer zodiac sign people will gain respect and honor
      ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ...
    • zodiac signs
      5 ਮਾਰਚ ਨੂੰ ਬਣ ਰਿਹਾ ਹੈ ਸੂਰਜ-ਸ਼ੁੱਕਰ ਦਾ ਮਹਾਂ-ਸੰਯੋਗ; 5 ਰਾਸ਼ੀਆਂ 'ਤੇ ਹੋਵੇਗੀ...
    • danger bell for these 4 zodiac signs
      ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ...
    • the first lunar eclipse of the year will be bad for these zodiac signs
      ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • capricorns should be careful about their health
      ਮਕਰ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਸਾਲ ਦੇ ਪਹਿਲੇ ਚੰਦਰ ਗ੍ਰਹਿਣ 'ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ...
    • these zodiac signs are going to have a good time
      ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +