ਮੇਖ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਸ਼ੁੱਭ ਕੰਮਾਂ ’ਚ ਧਿਆਨ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਸਮਾਂ ਬਿਹਤਰ ਅਤੇ ਇਫੈਕਟਿਵ ਬਣੇਗਾ।
ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਕੰਮਕਾਜੀ ਦਸ਼ਾ ਸੰਤੋਖਜਨਕ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
ਕਰਕ :ਸਿਤਾਰਾ ਸ਼ਾਮ ਤੱਕ ਮੁਸ਼ਕਿਲਾਂ ਪ੍ਰੇਸ਼ਾਨੀਆਂ ਵਾਲਾ, ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹੇਗਾ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ ਪਰ ਬਾਅਦ ’ਚ ਸਮਾਂ ਪਾਜ਼ੇਟਿਵ ਹਾਲਾਤ ਬਣਾਉਣ ਵਾਲਾ ਬਣੇਗਾ।
ਕੰਨਿਆ : ਸਿਤਾਰਾ ਜਨਰਲ ਤੌਰ ’ਤੇ ਬਿਹਤਰ, ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸ਼ਾਮ ਤੱਕ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਕਾਰੋਬਾਰੀ ਮੁਸ਼ਕਿਲਾਂ ਵੀ ਹਟਣਗੀਆਂ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਸਿਰੇ ਚੜ੍ਹੇਗੀ।
ਧਨ : ਸਿਤਾਰਾ ਕਾਰੋਬਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਮਕਰ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਕੋਈਵੀ ਨਵਾਂ ਯਤਨ ਸ਼ੁਰੂ ਨਾ ਕਰੋ, ਫਿਰ ਬਾਅਦ ’ਚ ਕੰਮਕਾਜ ’ਚ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਮੁਸ਼ਕਿਲਾਂ ਵਧਣਗੀਆਂ।
ਮੀਨ : ਸਿਤਾਰਾ ਸ਼ਾਮ ਤੱਕ ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
28 ਜੁਲਾਈ 2026, ਮੰਗਲਵਾਰ
ਹਾੜ੍ਹ ਸੁਦੀ ਤਿੱਥੀ ਚੌਦਸ (ਸ਼ਾਮ 6.11 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 6 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 13, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ : ਸ਼ਾਮ 7.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਦੁਪਹਿਰ 1.11 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਵਿਸ਼ਕੁੰਭ (ਰਾਤ 11.34 ਤੱਕ) ਅਤੇ ਮਗਰੋਂ ਪ੍ਰੀਤੀ, ਚੰਦਰਮਾ :ਧਨ ਰਾਸ਼ੀ ’ਤੇ (ਸ਼ਾਮ 7.50 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉਤਰ ਅਤੇ ਵਾਵਿਯਵ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ ਦੇਵ ਦੀ ਕਿਰਪਾ
NEXT STORY