Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:15:57 PM

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਕਰ ਰਾਸ਼ੀ ਵਾਲਿਆਂ ਲਈ ਵਪਾਰ ਅਤੇ ਕੰਮਕਾਜ ’ਚ ਸਫਲਤਾ ਅਤੇ ਬਿਹਤਰੀ ਹੋਵੇਗੀ

HOROSCOPE News Punjabi(ਰਾਸ਼ੀਫਲ)

ਮਕਰ ਰਾਸ਼ੀ ਵਾਲਿਆਂ ਲਈ ਵਪਾਰ ਅਤੇ ਕੰਮਕਾਜ ’ਚ ਸਫਲਤਾ ਅਤੇ ਬਿਹਤਰੀ ਹੋਵੇਗੀ

  • Updated: 05 Jun, 2022 02:13 AM
horoscope
there will be success and prosperity in business and operations for capricorns
  • Share
    • Facebook
    • Tumblr
    • Linkedin
    • Twitter
  • Comment

ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਵਿਰੋਧੀ ਆਪ ਅੱਗੇ ਟਿਕ ਨਾ ਸਕਣਗੇ।

ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਵਿਅਸਤਤਾ ਵੀ ਬਣੀ ਰਹੇਗੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਹਰਫ੍ਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਸਿੰਘ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਤੰਗ ਰੱਖ ਸਕਦਾ ਹੈ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦਿਓ, ਨੁਕਸਾਨ ਦਾ ਵੀ ਡਰ ਬਣਿਆ ਰਹੇਗਾ।

ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸਮੁੰਦਰੀ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ : ਸਟ੍ਰਾਂਗ ਸਿਤਾਰਾ ਸਰਕਾਰੀ ਫ੍ਰੰਟ ’ਤੇ ਆਪ ਦੀ ਧਾਕ-ਪੈਠ ਛਾਪ ਬਣਾਈ ਰੱਖੇਗਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਨੇਕ ਕੰਮਾਂ ’ਚ ਧਿਆਨ, ਉਦੇਸ਼ ਮਨੋਰਥ, ਪ੍ਰੋਗਰਾਮ ਸਿਰੇ ਚੜ੍ਹਣਗੇ।

ਧਨ : ਸਿਹਤ ਦਾ ਧਿਆਨ ਰੱਖੋ, ਖਾਣ-ਪੀਣ ’ਚ ਵੀ ਸੁਚੇਤ ਰਹੋ, ਕੋਈ ਨਵਾਂ ਕੰਮ ਵੀ ਹੱਥ ’ਚ ਨਾ ਲਓ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਕਰ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਅਤੇ ਬਿਹਤਰੀ ਹੋਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਕੁੰਭ : ਕਮਜ਼ੋਰ ਸਿਤਾਰਾ ਮਨ ਨੂੰ ਟੈਂਸ, ਪ੍ਰੇਸ਼ਾਨ, ਅਸਥਿਰ ਡਾਵਾਂਡੋਲ ਰੱਖਣ ਵਾਲਾ, ਝਮੇਲਿਆਂ ਤੋਂ ਵੀ ਡਿਸਟੈਂਸ ਬਣਾ ਕੇ ਰੱਖਣਾ ਸਹੀ ਰਹੇਗਾ, ਖਰਚ ਵੀ ਵਧਣਗੇ।

ਮੀਨ : ਸੰਤਾਨ ਦੇ ਸਹਿਯੋਗੀ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸ਼ੁੱਭ ਕੰਮਾਂ ’ਚ ਧਿਆਨ, ਅਰਥ ਦਸ਼ਾ ਸਹੀ ਰਹੇਗੀ।

5 ਜੂਨ 2022, ਐਤਵਾਰ
ਜੇਠ ਸੁਦੀ ਤਿੱਥੀ ਛੱਠ (ਪੂਰਾ ਦਿਨ ਰਾਤ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕਰਕ ’ਚ

ਮੰਗਲ ਮੀਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 4, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (5-6 ਮੱਧ ਰਾਤ 12.25 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵਿਆਪਾਤ (5-6 ਮੱਧ ਰਾਤ 4.48 ਤੱਕ) ਅਤੇ ਮਗਰੋ ਯੋਗ ਹਰਸ਼ਣ, ਚੰਦਰਮਾ : ਕਰਕ ਰਾਸ਼ੀ ’ਤੇ (5-6 ਮੱਧ ਰਾਤ 12.25 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 5-6 ਮੱਧ ਰਾਤ 12.25 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਰਨਿਯ ਛੱਠ, ਵਿੰਧਵਾਸਿਨੀ ਪੂਜਾ, ਵਿਸ਼ਵ ਪਰਿਆਵਰਣ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

  • Success
  • Bussiness
  • Property
  • ਸਫਲਤਾ
  • ਵਪਾਰ
  • ਪ੍ਰਾਪਰਟੀ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • shubh rajyog lakshmi narayan lucky zodiac signs
    15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • today the lucky stars of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ ਬਣਨਗੇ ਵਿਗੜੇ ਕੰਮ
  • saturn enters revati nakshatra
    ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ 'ਤੇ ਰਹੇਗੀ ਸ਼ਨੀ ਦੀ ਟੇਢੀ ਨਜ਼ਰ
  • the star of aries people will be profitable in business
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ ਸ਼ਕਤੀਸ਼ਾਲੀ 'ਧਨ ਯੋਗ'
  • the fortune of these 4 zodiac signs will shine
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ-ਦੌਲਤ ਨਾਲ ਭਰ ਜਾਣਗੇ ਖ਼ਜ਼ਾਨੇ, ਜਾਣੋ ਆਪਣਾ ਰਾਸ਼ੀਫਲ
  • business conditions of aquarius people good
    ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • the fate of these zodiac signs is about to change
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਬਦਲਣ ਜਾ ਰਹੀ ਕਿਸਮਤ ! ਹੋਵੇਗੀ ਪੈਸਿਆਂ ਦੀ ਬਾਰਿਸ਼, ਵਿਦੇਸ਼ ਜਾਣ ਦਾ ਬਣੇਗਾ ਮੌਕਾ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • pisces people will have good business conditions
      ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ...
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ
    • the fate of these zodiac signs will change today
      ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ...
    • beware venus s path is changing
      ਸਾਵਧਾਨ! 20 ਮਈ ਤੋਂ ਬਦਲ ਰਹੀ ਹੈ ਸ਼ੁੱਕਰ ਦੀ ਚਾਲ, ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ...
    • pisces people get profit in their business
      ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ...
    • wearing gold is not auspicious for everyone
      Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...
    • these 3 zodiac signs will have only silver
      ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ;...
    • zodiac signs
      11 ਮਈ ਤੋਂ ਬਣੇਗਾ 'ਰੁਚਕ ਯੋਗ', ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਜਾਣੋ ਕੀ ਕਹਿੰਦੀ ਹੈ ਤੁਹਾਡੀ...
    • the lucky jackpot is going to be held from may 18th
      18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +