Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:39:44 PM

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • threat to blow up three schools in amritsar with a bomb

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ...

  • green card

    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਧਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 28 Mar, 2023 02:04 AM
horoscope
today  s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਸਿਤਾਰਾ ਮਜ਼ਬੂਤ, ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ ਪਰ ਦੋਵੇਂ ਪਤੀ-ਪਤਨੀ ਦੀ ਸਿਹਤ ਕੁਝ ਵਿਗੜੀ ਰਹਿ ਸਕਦੀ ਹੈ, ਧਿਆਨ ਰੱਖੋ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ,ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਅਤੇ ਪਾਣੀ ਦੀ ਵਰਤੋਂ ਘੱਟ ਕਰੋ।

ਕਰਕ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਹਰ ਮੋਰਚੇ ’ਤੇ ਸਾਵਧਾਨੀ ਰੱਖਣੀ ਸਹੀ ਰਹੇਗੀ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ,ਤਾਂਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ , ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਜਨਰਲ ਹਾਲਾਤ ਬਿਹਤਰ ਰਹਿਣਗੇ।

ਕੰਨਿਆ : ਰਾਜ ਦਰਬਾਰ ਦੇ ਕੰਮਾਂ ਲਈ ਆਪ ਦੇ ਯਤਨ ਦੀ ਚੰਗੀ ਰਿਟਰਨ ਮਿਲੇਗੀ ਪਰ ਸਿਹਤ ਦੇ ਪ੍ਰਤੀ ਅਟੈਂਟਿਵ ਰਹਿਣਾ ਸਹੀ ਰਹੇਗਾ।

ਤੁਲਾ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਰੁਚੀ, ਤੇਜ ਪ੍ਰਭਾਵ ਬਣਿਆ ਰਹੇਗਾ, ਆਪਣੇ ਗੁੱਸੇ ’ਤੇ ਕਾਬੂ ਰੱਖੋ ਤਾਂ ਕਿ ਕਿਸੇ ਨਾਲ ਬੇਕਾਰ ’ਚ ਝਗੜਾ ਨਾ ਹੋ ਜਾਵੇ।

ਬ੍ਰਿਸ਼ਚਕ : ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹੋ, ਲਿਖਣ-ਪੜ੍ਹਨ ਦਾ ਕੋਈ ਕੰਮ ਬੇ-ਧਿਆਨੀ ਨਾਲ ਨਾ ਕਰੋ, ਸਫਰ ਵੀ ਟਾਲ ਦਿਓ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ,ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।

ਮਕਰ : ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਮੌਕਾ ਮਿਲਣ ’ਤੇ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਵੀ ਬਾਜ਼ ਨਾ ਆਉਣਗੇ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਕੋਈ ਘਟੀਆ ਸਾਥੀ ਪ੍ਰੇਸ਼ਾਨ ਕਰ ਸਕਦਾ ਹੈ।

ਮੀਨ : ਸਿਤਾਰਾ ਅਦਾਲਤੀ ਕੰਮਾਂ ਨੂੰ ਅਟੈਂਡ ਕਰਨ ਲਈ ਚੰਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

28 ਮਾਰਚ 2023, ਮੰਗਲਵਾਰ
ਚੇਤ ਸੁਦੀ ਤਿੱਥੀ ਸਪਤਮੀ (ਸ਼ਾਮ 7.03 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਚੇਤ) ਹਿਜਰੀ ਸਾਲ 1444, ਮਹੀਨਾ : ਰਮਜ਼ਾਨ ਤਰੀਕ : 5, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 5.32ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ ਯੋਗ : ਸੌਭਾਗਿਯ (ਰਾਤ 11.35 ਤੱਕ) ਅਤੇ ਮਗਰੋਂ ਯੋਗ ਸ਼ੋਭਨ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 7.03 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Todays Horoscope
  • ਰਾਸ਼ੀਫਲ

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਜਨਰਲ ਤੌਰ ’ਤੇ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • today the doors of fortune will open for these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • saturn  s entry into taurus
    ਸ਼ਨੀ ਦਾ ਬ੍ਰਿਖ ਰਾਸ਼ੀ 'ਚ ਪ੍ਰਵੇਸ਼: ਭਾਰਤ ਤੇ ਗਲੋਬਲ ਆਰਥਿਕਤਾ 'ਤੇ ਪਵੇਗਾ ਭਾਰੀ ਅਸਰ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
  • the stars will shine brightly for cancer natives in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • ketu gochar  rashifal  destiny  rain of money
      ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +