ਮੇਖ : ਲੋਹਾ-ਲੋਹਾ ਮਸ਼ੀਨਰੀ, ਹਾਰਡ-ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਬ੍ਰਿਖ : ਸਰਕਾਰੀ, ਗੈਰ -ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨੁਕਸਾਨ ਦੇਣ ਵਾਲਾ ਹੋ ਸਕਦਾ ਹੈ, ਧਿਆਨ ਨਾਲ ਰਹੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ-ਧਾਕ ਬਣੀ ਰਹੇਗੀ।
ਕੰਨਿਆ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਦੀਆਂ ਹਰਕਤਾਂ-ਸ਼ਰਾਰਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸੰਤਾਨ ਦਾ ਸਹਿਯੋਗ ਵੀ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾ ਸਕਦਾ ਹੈ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਕੀਤਾ ਗਿਆ ਯਤਨ ਚੰਗੀ ਰਿਟਰਨ ਦੇ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਢਈਏ ਕਰ ਕੇ ਕੋਈ ਸਮੱਸਿਆ ਸਿਰ ਚੁੱਕ ਸਕਦੀ ਹੈ।
ਧਨ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌ਼ੜ ਚੰਗੀ ਰਿਟਰਨ ਦੇ ਸਕਦੀ ਹੈ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਵਿਅਸਤਤਾ ਵੀ ਬਣੀ ਰਹੇਗੀ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਪ੍ਰਾਬਲਮ ਨੂੰ ਹਟਾਉਣ ਵਾਲਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਮੀਨ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
16 ਅਪ੍ਰੈਲ 2023, ਐਤਵਾਰ
ਵਿਸਾਖ ਵਦੀ ਤਿੱਥੀ ਇਕਾਦਸ਼ੀ (ਸ਼ਾਮ 6.15 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 24, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (16-17 ਮੱਧ ਰਾਤ 4.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸ਼ੁਕਲ (16-17 ਮੱਧ ਰਾਤ 12.13 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ :ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਵਰੁਥਿਨੀ ਇਕਾਦਸ਼ੀ ਵਰਤ, ਸ਼੍ਰੀ ਵੱਲਭ ਆਚਾਰੀਆ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY