Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    12:29:36 PM

  • revenue collected from ticket checking in february is rs 2 crore

    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ...

  • usa in saudi statement

    'ਇੱਧਰ ਕੋਈ ਨਾ ਆਇਓ..!', ਅਮਰੀਕੀ ਦੂਤਘਰ 'ਤੇ...

  • leptospirosis outbreak in punjab village

    ਪੰਜਾਬ ਦੇ ਪਿੰਡ 'ਚ ਲੈਪਟੋਸਪਾਇਰੋਸਿਸ ਦਾ ਕਹਿਰ,...

  • honey singh trapped in dubai during the war

    ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਤੁਲਾ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਜ਼ੋਰਦਾਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਤੁਲਾ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਜ਼ੋਰਦਾਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 17 Apr, 2023 01:49 AM
horoscope
today  s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਵ੍ਹੀਕਲਸ ਦੀ ਸੇਲ-ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਵਾਲਿਆਂ ਨੂੰ ਆਪਣੇ ਕੰਮ ਧੰਦੇ ’ਚ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਖ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਚੰਗਾ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕ ਵੀ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਪੇਸ਼ ਆ ਰਹੀ ਕੋਈ ਰੁਕਾਵਟ, ਮੁਸ਼ਕਲ ਹਟੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ : ਅਰਥ ਦਸ਼ਾ ਪਹਿਲਾਂ ਦੀ ਤਰ੍ਹਾਂ ਰਹੇਗੀ, ਧਾਰਮਿਕ ਕੰਮਾਂ ’ਚ ਰੁਚੀ ਪਰ ਢਈਏ ਕਰਕੇ ਪੇਟ ਅਪਸੈੱਟ ਰਹਿਣ ਦੇ ਨਾਲ-ਨਾਲ ਆਪ ਨੂੰ ਟੈਂਸ-ਪ੍ਰੇਸ਼ਾਨ ਵੀ ਰੱਖ ਸਕਦਾ ਹੈ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਟੈਂਸ, ਬੇਚੈਨ, ਡਾਵਾਂਡੋਲ ਮਨ ਸਥਿਤੀ ਕਰਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਨੁਕਸਾਨ ਦਾ ਡਰ।

ਤੁਲਾ : ਜਨਰਲ ਸਿਤਾਰਾ ਜ਼ੋਰਦਾਰ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ ਪਰ ਸੁਭਾਅ ’ਚ ਗੁੱਸਾ ਰਹੇਗਾ।

ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਧਨ : ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ।

ਮਕਰ : ਲੋਹਾ-ਲੋਹਾ ਮਸ਼ੀਨਰੀ, ਹਾਰਡਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਕਿਸੇ ਨਾਲ ਝਗੜਾ ਹੋਣ ਦਾ ਡਰ ਰਹੇਗਾ।

ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਕਰਦੇ ਸਮੇਂ ਆਪ ਦੀ ਪੇਮੈਂਟ ਕਿਧਰੇ ਫਸ ਨਾ ਜਾਵੇ।

17 ਅਪ੍ਰੈਲ 2023, ਸੋਮਵਾਰ
ਵਿਸਾਖ ਵਦੀ ਤਿੱਥੀ ਦੁਆਦਸ਼ੀ (ਬਾਅਦ ਦੁਪਹਿਰ 3.47 ਤੱਕ) ਅਤੇ ਮਗਰੋਂ ਿਤੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ   ਕੁੰਭ ’ਚ

ਮੰਗਲ ਮਿਥੁਨ ’ਚ

ਬੁੱਧ ਮੇਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 27 (ਚੇਤ), ਹਿਜਰੀ ਸਾਲ 1944, ਮਹੀਨਾ : ਰਮਜ਼ਾਨ, ਤਰੀਕ : 25, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (17-18 ਮੱਧ ਰਾਤ 2.28 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਬ੍ਰਹਮ (ਰਾਤ 9.07 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 8.52 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Todays Horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • the first lunar eclipse of the year will be bad for these zodiac signs
    ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ ਤਰੀਕੇ ਤੇ ਉਪਾਅ
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • capricorns should be careful about their health
    ਮਕਰ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਲ ਦੇ ਪਹਿਲੇ ਚੰਦਰ ਗ੍ਰਹਿਣ 'ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    16 ਮਾਰਚ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ', ਸ਼ੁੱਕਰ-ਚੰਦਰਮਾ ਦੀ ਯੂਤੀ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • zodiac signs
    15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ 'ਤ੍ਰਿਗ੍ਰਹੀ ਯੋਗ'
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
  • people s money being wasted for political propaganda sukhpal khaira
    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ...
Trending
Ek Nazar
rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • which zodiac signs will get great success today
      ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ...
    • on holi the court of planets will be decorated in aquarius
      ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ...
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a yoga of 5 planets will be formed in aquarius
      ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ...
    • today is going to be a great day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
    • horoscope
      ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
    • march trigrahi yoga will bring miraculous changes
      ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ...
    • the course of the stars is changing today
      ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ...
    • these zodiac signs will be wealthy in march
      ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +