ਮੇਖ : ਸਿਤਾਰਾ ਸ਼ਾਮ ਤਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਸਫਲਤਾ ਸਾਥ ਦੇਵੇਗੀ।
ਬ੍ਰਿਖ : ਸਿਤਾਰਾ ਕੰਮਕਾਜੀ ਕੰਮ ਸੰਵਾਰਨ, ਹਰ ਫਰੰਟ ’ਤੇ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।
ਮਿਥੁਨ : ਸਿਤਾਰਾ ਸ਼ਾਮ ਤਕ ਰਾਜਕੀ ਕੰਮਾਂ ’ਚ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਮੋਰਚੇ ’ਤੇ ਵੀ ਸਥਿਤੀ ਬਿਹਤਰ ਰਹੇਗੀ।
ਸਿੰਘ : ਸਿਤਾਰਾ ਸ਼ਾਮ ਤਕ ਪੇਟ ਲਈ ਕਮਜ਼ੋਰ, ਕਿਸੇ ਨਾ ਕਿਸੇ ਝਮੇਲੇ ’ਚ ਫਸਣ ਦਾ ਡਰ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ : ਸਿਤਾਰਾ ਸ਼ਾਮ ਤਕ ਕਾਰੋਬਾਰੀ ਦਸ਼ਾ ਸੰਤੋਖਜਨਕ ਰੱਖੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਹੋਵੇਗਾ।
ਤੁਲਾ : ਸਿਤਾਰਾ ਸ਼ਾਮ ਤਕ ਕਮਜ਼ੋਰ, ਸ਼ਤਰੂ ਅਤੇ ਸ਼ਰਾਰਤੀ ਲੋਕ ਆਪ ਨੂੰ ਕਿਸੇ ਨਾ ਕਿਸੇ ਮੁਸ਼ਕਲ ’ਚ ਫਸਾ ਸਕਦੇ ਹਨ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਕਿਸੇ ਜਾਇਦਾਦੀ ਕੰਮ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਧਨ : ਸਿਤਾਰਾ ਸ਼ਾਮ ਤਕ ਬਿਹਤਰ, ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫਿਰ ਬਾਅਦ ’ਚ ਵੀ ਸਮਾਂ ਵਿਅਸਤਤਾ ਰੱਖੇਗਾ।
ਮਕਰ : ਸ਼ਾਮ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਵਿਰੋਧੀ ਕਮਜ਼ੋਰ ਬਣਨਗੇ।
ਕੁੰਭ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਫਿਰ ਬਾਅਦ ’ਚ ਸਮਾਂ ਵੀ ਚੰਗੇ ਹਾਲਾਤ ਰੱਖੇਗਾ।
ਮੀਨ : ਕਾਰੋਬਾਰੀ ਟੂਰਿੰਗ ਲਈ ਸਮਾਂ ਚੰਗਾ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਵੀ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
27 ਜਨਵਰੀ 2023, ਸ਼ੁੱਕਰਵਾਰ
ਮਾਘ ਸੁਦੀ ਤਿੱਥੀ ਛੱਠ (ਸਵੇਰੇ 9.11 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 4, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸ਼ਾਮ 6.37 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ ਯੋਗ : ਸਿੱਧ (ਦੁਪਹਿਰ 1.21 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 6.37 ਤਕ)ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ , ਪੰਚਕ ਲੱਗੀ ਰਹੇਗੀ (ਸ਼ਾਮ 6.37 ’ਤੇ), ਸ਼ਾਮ 6.37 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY