Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:58:02 AM

  • gurdaspur  4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ...

  • massive fire broke out in a three storey clothing showroom in khanna

    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ...

  • 2 punajbis in usa

    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ...

  • flydubai suspends flights

    Flydubai ਨੇ ਰੋਕ'ਤੀਆਂ ਸਾਰੀਆਂ ਉਡਾਣਾਂ ! ਹਾਈਜੈਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 08 Feb, 2023 01:04 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰ ਕੇ ਆਪ ਆਪਣੇ ਪੱਖ ਨੂੰ ਬਿਹਤਰ ਤੌਰ ’ਤੇ ਪੇਸ਼ ਕਰ ਸਕੋਗੇ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕੁਝ ਬਿਹਤਰ ਨਤੀਜਾ ਮਿਲ ਸਕਦਾ ਹੈ, ਯਤਨ ਕਰਨ ’ਤੇ ਕਿਸੇ ਸਮੱਸਿਆ ਦੀ ਪਕੜ ਕੁਝ ਕਮਜ਼ੋਰ ਹੋਵੇਗੀ।

ਮਿਥੁਨ : ਕਿਸੇ ਪ੍ਰਾਬਲਮ ਤੋਂ ਕੁਝ ਰਿਲੀਫ ਪਾਉਣ ਲਈ, ਕਿਸੇ ਸੱਜਣ ਮਿੱਤਰ ਜਾਂ ਕਿਸੇ ਵੱਡੇ ਆਦਮੀ ਦੀ ਮਦਦ ਸਹਿਯੋਗ ਫਰੂਟਫੁੱਲ ਰਹਿ ਸਕਦਾ ਹੈ।

ਕਰਕ : ਖੇਤੀ ਅਤੇ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ-ਧੰਦੇ ’ਚ ਚੰਗਾ ਲਾਭ ਮਿਲ ਸਕਦਾ ਹੈ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਸਫ਼ਲਤਾ ਸਾਥ ਦੇਵੇਗੀ, ਗਲੇ ’ਚ ਖਰਾਬੀ ਦੀ ਸ਼ਿਕਾਇਤ ਰਹਿ ਸਕਦੀ ਹੈ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।

ਕੰਨਿਆ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰੋ।

ਤੁਲਾ : ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ।

ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਧਨ : ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਵੈਸੇ ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰਹਿ ਸਕਦੀ ਹੈ।

ਮਕਰ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਰਹਿ ਸਕਦਾ ਹੈ, ਇਸ ਲਈ ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ,ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੰੂ ਹੱਥ ’ਚ ਲੈਣ ਲਈ ਹਿੰਮਤ ਨਾ ਰੱਖੋਗੇ, ਮਨ ’ਚ ਉਦਾਸੀ ਨਿਰਾਸ਼ਾ ਵਧੇਗੀ।

8 ਫਰਵਰੀ 2023, ਬੁੱਧਵਾਰ
ਫੱਗਣ ਵਦੀ ਤਿੱਥੀ ਤੀਜ (8 ਫਰਵਰੀ ਦਿਨ ਰਾਤ ਅਤੇ ਅਗਲੇ ਦਿਨ (9 ਫਰਵਰੀ )ਸਵੇਰੇ 6.24 ਤਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 16, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 8.14 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਅਤਿਗੰਡ (ਸ਼ਾਮ 4.30 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਸਿੰਘ ਰਾਸ਼ੀ ’ਤੇ (8-9 ਮੱਧ ਰਾਤ 2.49 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 5.27 ਤੋਂ ਲੈ ਕੇ ਅਗਲੇ ਦਿਨ (9 ਫਰਵਰੀ) ਸਵੇਰੇ 6.24 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • these 4 zodiac signs will become wealthy in the month of october
    ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • influential people will be favorably disposed towards pisces natives
    ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
  • today the doors of fortune will open for these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • saturn  s entry into taurus
    ਸ਼ਨੀ ਦਾ ਬ੍ਰਿਖ ਰਾਸ਼ੀ 'ਚ ਪ੍ਰਵੇਸ਼: ਭਾਰਤ ਤੇ ਗਲੋਬਲ ਆਰਥਿਕਤਾ 'ਤੇ ਪਵੇਗਾ ਭਾਰੀ ਅਸਰ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • ketu gochar  rashifal  destiny  rain of money
      ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +