Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:03:20 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 10 Feb, 2023 01:53 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਵਧਦਾ ਵੈਰ ਵਿਰੋਧ ਆਪ ਦੀ ਕਿਸੇ ਪ੍ਰੇਸ਼ਾਨੀ ਨੂੰ ਵਧਾ ਸਕਦਾ ਹੈ, ਇਸ ਲਈ ਵੈਰ ਵਿਰੋਧ ਨੂੰ ਜਾਂ ਕਿਸੇ ਟਕਰਾਅ ਨੂੰ ਟਾਲਣ ਦਾ ਯਤਨ ਕਰੋ। 

ਬ੍ਰਿਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਵਿਰੋਧੀ ਵੀ ਨਿਸਤੇਜ ਪ੍ਰਭਾਵਹੀਣ ਰਹਿਣਗੇ। 

ਮਿਥੁਨ : ਜ਼ਮੀਨੀ ਕੰਮਾਂ ਲਈ ਸਿਤਾਰਾ ਚੰਗਾ, ਇਸ ਲਈ ਜੇ ਕੋਈ ਜ਼ਮੀਨੀ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਸਫਲਤਾ ਸਕੋਪ ਕਾਫੀ ਹੈ। 

ਕਰਕ : ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਕਿਸੇ ਵੀ ਸਰਕਾਰੀ ਯਤਨ ਨੂੰ ਹਲਕੇ ’ਚ ਨਾ ਲਓ। 

ਸਿੰਘ :  ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ ਪਰ ਹਲਕੀ ਨੇਚਰ ਵਾਲੇ ਲੋਕਾਂ ਪੱਖੋਂ ਸਾਵਧਾਨੀ ਅਤੇ ਫਾਸਲਾ ਰੱਖੋ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਵਿਜੇ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ।

ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਆਪਣੀ ਕੋਈ ਪੇਮੈਂਟ ਵੀ ਕਿਸੇ ਹੇਠ ਨਾ ਫਸਣ ਦਿਓ। 

ਬ੍ਰਿਸ਼ਚਕ : ਸਿਤਾਰਾ ਖੇਤੀ ਉਤਪਾਦਾਂ, ਖਾਦਾਂ ਬੀਜਾਂ, ਰੈਡੀਮੇਡ ਗਾਰਮੈਂਟ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ। 

ਧਨ :  ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ। 

ਮਕਰ : ਕਾਰੋਬਾਰੀ ਦਸ਼ਾ ਚੰਗੀ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ। 

ਕੁੰਭ : ਸਿਤਾਰਾ ਪੇਟ ਲਈ ਠੀਕ ਨਹੀਂ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਕਿਸੇ ’ਤੇ ਭਰੋਸਾ ਕਰ ਲੈਣਾ ਨੁਕਸਾਨ ਦੇਣ ਵਾਲਾ ਹੋਵੇਗਾ। 

ਮੀਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਸਾਤਵਿਕਤਾ ਬਣੀ ਰਹੇਗੀ, ਕੰਮਕਾਜੀ ਟੂਰਿੰਗ ਸਹੀ ਰਹੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
10 ਫਰਵਰੀ 2023, ਸ਼ੁੱਕਰਵਾਰ
ਫੱਗਣ ਵਦੀ ਤਿੱਥੀ ਚੌਥ (ਸਵੇਰੇ 7.59 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਮਕਰ ’ਚ 
ਚੰਦਰਮਾ      ਕੰਨਿਆ ’ਚ 
ਮੰਗਲ     ਬ੍ਰਿਖ ’ਚ
 ਬੁੱਧ     ਮਕਰ ’ਚ 
 ਗੁਰੂ    ਮੀਨ ’ਚ 
 ਸ਼ੁੱਕਰ    ਕੁੰਭ ’ਚ
ਸ਼ਨੀ   ਕੁੰਭ ’ਚ
ਰਾਹੂ    ਮੇਖ ’ਚ                                                     
ਕੇਤੂ    ਤੁਲਾ ’ਚ  
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ: 21 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 18, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (10-11 ਮੱਧ ਰਾਤ 12.18 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵੈਧ੍ਰਿਤੀ (ਸ਼ਾਮ 4.44 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ12  ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • zodiac signs
    ਦੀਵਾਲੀ ਮਗਰੋਂ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਪ੍ਰਮੋਸ਼ਨ ਦੇ ਨਾਲ-ਨਾਲ ਹੋਵੇਗੀ ਧਨ ਦੀ ਬਰਸਾਤ
  • for those born under the pisces sign
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a golden period begins for those of these 5 zodiac signs
    ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ, ਕਰਵਾ ਚੌਥ 'ਤੇ ਬਣ ਰਿਹਾ ਸ਼ੁਭ ਸੰਯੋਗ
  • the lock on the fortune of 3 zodiac signs will open in late october
    ਅਕਤੂਬਰ ਦੇ ਅਖੀਰ 'ਚ ਖੁੱਲ੍ਹੇਗਾ 3 ਰਾਸ਼ੀਆਂ ਦੀ ਕਿਸਮਤ ਦਾ ਤਾਲਾ !  ਧਨ-ਦੌਲਤ ਤੇ ਸ਼ੋਹਰਤ ਦੀ ਹੋਵੇਗੀ ਬਰਸਾਤ
  • stars will be favorable in every respect for those with the cancer zodiac sign
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ਰਦ ਪੂਰਨਿਮਾ 'ਤੇ ਬਣਿਆ 'ਵਿਸ਼ ਯੋਗ': ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
  • horoscope astrology
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! 25 ਅਕਤੂਬਰ ਤੋਂ ਬਣ ਰਿਹੈ ਰਾਜਯੋਗ
  • these zodiac signs are in for a great time
    Diwali ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! 'ਦਵਿਦਵਾਦਸ਼ ਯੋਗ' ਨਾਲ ਘਰ ਆਵੇਗਾ ਅੰਨ੍ਹਾ ਪੈਸਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • for those born under the pisces sign  the financial and business situation
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac sign
      6 ਰਾਸ਼ੀਆਂ ਲਈ ਸ਼ੁੱਭ ਰਹੇਗੀ ਦਿਵਾਲੀ! ਭਰੇਗੀ ਜੇਬ ਤੇ ਬੈਂਕ ਬੈਲੇਂਸ
    • jackpot of these amounts will be hit in november
      ਨਵੰਬਰ 'ਚ ਇਨ੍ਹਾਂ ਰਾਸ਼ੀਆਂ ਦਾ ਲੱਗੇਗਾ ਜੈਕਪਾਟ ! ਬੈਂਕ ਬੈਲੇਂਸ 'ਚ ਆਵੇਗਾ...
    • zodiac signs
      ਦਿਵਾਲੀ ਤੋਂ ਬਾਅਦ ਬਦਲੇਗੀ ਸ਼ਨੀ ਦੀ ਚਾਲ, 3 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ
    • these zodiac signs will strike it rich today
      ਅੱਜ ਇਹ ਰਾਸ਼ੀਆਂ ਹੋਣਗੀਆਂ 'ਮਾਲਮਾਲ' ! ਕਰੀਅਰ 'ਚ ਆਵੇਗਾ ਵੱਡਾ ਉਛਾਲ ਤੇ ਨੋਟਾਂ ਦਾ...
    • those with the aries zodiac sign will see gains in their work
      ਮੇਖ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਇਹ 3 ਰਾਸ਼ੀਆਂ ਹੋਣਗੀਆਂ ਅਮੀਰ, ਸ਼ਰਦ ਪੂਰਨਿਮਾ 'ਤੇ ਬਣ ਰਿਹਾ 'ਲਕਸ਼ਮੀ ਨਾਰਾਇਣ...
    • horoscope astrology
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...
    • piles of cash will arrive in the homes of 4 zodiac signs
      ਸ਼ਨੀਵਾਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ ! ਧਨ-ਦੌਲਤ 'ਚ...
    • financial and business situation for those with the aquarius zodiac
      ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +