Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    4:49:09 PM

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

  • kangana ranaut  officer  meeting  acting  mp fund

    ਮੇਰੇ ਨਾਲੋਂ ਚੰਗੀ ਐਕਟਿੰਗ ਤਾਂ ਤੁਸੀਂ ਕਰਦੇ ਹੋ,...

  • people protest against mining mafia in bamiyal

    ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100...

  • civil hospital s emergency ward two parties clashed

    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 16 Feb, 2023 12:22 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ,ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ , ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ,ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਬੇ-ਧਿਆਨੀ ਨਾਲ ਨਾ ਕਰੋ, ਨੁਕਸਾਨ ਪ੍ਰੇਸ਼ਾਨੀ ਦਾ ਡਰ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕਰਕ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਨੁਕਸਾਨ ਪਹੁੰਚਾ ਸਕਣ ਦੀ ਉਨ੍ਹਾਂ ਦੀ ਤਾਕਤ ਦਾ ਘੱਟ ਅੰਦਾਜ਼ਾ ਲਗਾਓ, ਸਫਰ ਵੀ ਨਾ ਕਰੋ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਕੰਨਿਆ : ਜ਼ਮੀਨੀ ਅਦਾਲਤੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਪਾਜ਼ੇਟਿਵ ਰੁਖ ਰੱਖਣਗੇ, ਵਿਰੋਧੀ ਕਮਜ਼ੋਰ ਰਹਿਣਗੇ।

ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਦੇ ਸੁਲਝਣ ’ਚ ਮਦਦ ਮਿਲੇਗੀ, ਵਿਅਸਤਤਾ ਵੀ ਬਣੀ ਰਹੇਗੀ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਮਕਰ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕੋਈ ਵੀ ਕੰਮ ਤਿਆਰੀ ਅਤੇ ਹੋਮਵਰਕ ਕੀਤੇ ਬਗੈਰ ਸ਼ੁਰੂ ਨਾ ਕਰੋ, ਸਫਰ ਪ੍ਰੇਸ਼ਾਨੀ ਵਾਲਾ।

ਕੁੰਭ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ,ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਅਤੇ ਲਚਕ ਰਹੇਗੀ, ਆਪ ਦਾ ਪ੍ਰਭਾਵ ਦਬਦਬਾ ਬਣਿਆ ਰਹੇਗਾ।

16 ਫਰਵਰੀ 2023, ਵੀਰਵਾਰ
ਫੱਗਣ ਵਦੀ ਤਿੱਥੀ ਇਕਾਦਸ਼ੀ (16-17 ਮੱਧ ਰਾਤ 2.50 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਮਕਰ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 24, ਸੂਰਜ ਉਦੇ ਸਵੇਰੇ 7.13 ਵਜੇ, ਸੂਰਜ ਅਸਤ ਸ਼ਾਮ 6.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਰਾਤ 10.53 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਜਰ (16-17 ਮੱਧ ਰਾਤ 3.35 ਤਕ)ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ),ਰਾਤ 10.53 ਤਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ , ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਜਯ ਇਕਾਦਸ਼ੀ ਵਰਤ (ਸਮਾਪਤ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • the financial condition of cancer zodiac sign people will be better
    ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • a rare combination is forming between these 4 zodiac signs
    ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹ ਜਾਣਗੇ ਕਿਸਮਤ ਦੇ ਦਰਵਾਜ਼ੇ
  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
Trending
Ek Nazar
jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • rashifal  black thread  fashion  astrology
      ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • horoscope
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +