Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    1:38:02 PM

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

  • nepal genz protests

    ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3...

  • punjab s national highway jam

    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਬਿਹਤਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਬਿਹਤਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 06 Mar, 2023 12:47 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਅਾਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਅਾਨ।

ਬ੍ਰਿਖ : ਸਟ੍ਰਾਂਗ ਸਿਤਾਰੇ ਕਰਕੇ ਅਾਪ ਨੂੰ ਅਾਪਣੀ ਪ੍ਰੋਗਰਾਮਿੰਗ-ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।

ਮਿਥੁਨ : ਮਿੱਤਰ-ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਆਪ ਦੀ ਗੱਲ ਧੀਰਜ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ : ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੋਈ ਵਿਗੜਿਆ ਕੰਮ ਬਣੇਗਾ।

ਸਿੰਘ : ਵਪਾਰਕ ਅਤੇ ਕੰਮਕਾਜੀ ਦਸ਼ਾ ਬਿਹਤਰ, ਯਤਨਾਂ, ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਕੰਨਿਆ : ਉਲਝਣਾਂ ਵਾਲੇ ਸਿਤਾਰੇ ਕਰਕੇ ਆਪ ਦੀ ਪਲਾਨਿੰਗ ਨੂੰ ਉਖੜਣ-ਵਿਗੜਣ ਦਾ ਡਰ, ਕੋਈ ਵੀ ਨਵਾਂ ਕੰਮ ਜਾਂ ਯਤਨ ਸ਼ੁਰੂ ਨਾ ਕਰੋ।

ਤੁਲਾ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਧਨ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼-ਪ੍ਰੋਗਰਾਮ ਸਿਰੇ ਚੜ੍ਹੇਗਾ, ਕੰਮਕਾਜੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ- ਤੋਲ ਕੇ ਅਤੇ ਸੀਮਾ ’ਚ ਖਾਣਾ-ਪੀਣਾ ਰੱਖਣਾ ਸਹੀ ਰਹੇਗਾ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ। ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਅਾਨ।

ਮੀਨ : ਸ਼ਤਰੂ ਉਭਰਦੇ-ਸਿਮਟਦੇ ਰਹਿਣਗੇ, ਇਸ ਲਈ ਉਨ੍ਹਾਂ ਦੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ।

6 ਮਾਰਚ 2023, ਸੋਮਵਾਰ
ਫੱਗਣ ਸੁਦੀ ਤਿੱਥੀ ਚੌਦਸ (ਸ਼ਾਮ 4.18 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 13, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ ਸ਼ਾਮ 6.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (6-7 ਮੱਧ ਰਾਤ 12.05 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਗੁਣੀ ਯੋਗ : ਸੁਕਰਮਾ (ਰਾਤ 8.54 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 4.18 ਤੋਂ ਲੈ ਕੇ ਅਗਲੇ ਦਿਨ (7 ਮਾਰਚ) ਸਵੇਰੇ 5.15 ਤੱਕ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹੋਲੀਕਾ ਦਹਿਨ (ਪ੍ਰਦੋਸ਼ ਕਾਲ ’ਚ), ਸ਼੍ਰੀ ਸਤਿ ਨਾਰਾਇਣ ਵਰਤ, ਲਕਸ਼ਮੀ ਨਾਰਾਇਣ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • surya gochar  july 20  zodiac signs  golden period rashifal
    ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਪੀਰੀਅਡ' ਹੋਵੇਗਾ ਸ਼ੁਰੂ
  • horoscope
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • horoscope
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਜਾਣੋ ਆਪਣੀ ਰਾਸ਼ੀ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • today the grace of goddess lakshmi will shower on 3 zodiac signs
    ਅੱਜ 3 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਆਰਥਿਕ ਲਾਭ ਤੇ ਘਰ ਲੱਗਣਗੇ ਨੋਟਾਂ ਦੇ ਢੇਰ
  • zodiac signs
    ਰਾਹੁ ਦਾ ਨਕਸ਼ਤਰ ਪਰਿਵਰਤਨ: ਇਨ੍ਹਾਂ 3 ਰਾਸ਼ੀਆਂ ਦਾ ਵਧੇਗਾ ਬੈਂਕ-ਬੈਲੇਂਸ
  • horoscope
    ਤੁਲਾ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
Trending
Ek Nazar
man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery is going to be held for 4 zodiac signs
      4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਪੈਸਿਆਂ ਦਾ ਵਰ੍ਹੇਗਾ ਮੀਂਹ
    • the doors of fortune will open for these 4 zodiac signs
      ਇਨ੍ਹਾਂ 4 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਮਿਲੇਗਾ ਜ਼ਬਰਦਸਤ ਲਾਭ ਤੇ...
    • horoscope
      ਤੁਲਾ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
    • zodiac signs
      ਇਹ 4 ਰਾਸ਼ੀਆਂ ਰਹਿਣਾ ਸਾਵਧਾਨ, 1 ਅਗਸਤ ਤੱਕ ਇਹਨਾਂ 'ਤੇ ਮੰਡਰਾਏਗਾ ਖਤਰਾ
    • these 4 zodiac signs will be in good health from july 12th
      12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ...
    • capricorn zodiac sign will keep you busy in work
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਕੰਮਾਂ 'ਚ ਬਿਜ਼ੀ ਰੱਖੇਗਾ, ਜਾਣੋ ਆਪਣੀ...
    • zodiac signs will be in a state of flux from july 20
      20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ...
    • virgo people will have better business and work conditions
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ...
    • these zodiac signs will get bumper benefits from july 7 to august 5
      7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ...
    • the situation of these 4 zodiac signs may worsen
      ਇਨ੍ਹਾਂ 4 ਰਾਸ਼ੀਆਂ ਦੇ ਵਿਗੜ ਸਕਦੇ ਨੇ ਹਾਲਾਤ! 'ਡਬਲ ਸ਼ੜਾਸ਼ਟਕ ਯੋਗ' ਨਾਲ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +