Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:18:40 PM

  • punjab vehicles error

    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ...

  • gold import rules  now report will have to be submitted every 15 days

    Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ...

  • fake book racket exposed in jalandhar fake ncert books reach the market

    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ!...

  • big warning for motorists of punjab

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 09 Mar, 2023 03:28 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਟੈਂਸ, ਅਸ਼ਾਂਤ, ਪ੍ਰੇਸ਼ਾਨ, ਅਸਥਿਰ ਅਤੇ ਡਾਵਾਂਡੋਲ ਮਨ ਕਰ ਕੇ ਮਨ ਡਰਿਆ-ਡਰਿਆ ਰਹੇਗਾ ਅਤੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਆਪ ਬਚਣਾ ਪਸੰਦ ਕਰੋਗੇ।

ਬ੍ਰਿਖ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ ਅਤੇ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ।

ਮਿਥੁਨ : ਪ੍ਰਾਪਰਟੀ ਦੇ ਕੰਮਾਂ ਲਈ ਸਟ੍ਰਾਂਗ ਸਿਤਾਰਾ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ਲਈ ਹੈਲਪਫੁੱਲ ਹੋ ਸਕਦਾ ਹੈ, ਸਫਰ ਵੀ ਫਰੂਟਫੁੱਲ ਰਹੇਗਾ।

ਕਰਕ : ਕਿਸੇ ਉਲਝੇ ਰੁਕੇ ਕੰਮ ਨੂੰ ਸੁਲਝਾਉਣ ਲਈ ਕਿਸੇ ਵੱਡੇ ਆਦਮੀ ਦਾ ਸਹਿਯੋਗ ਫਰੂਟਫੱੁਲ ਰਹੇਗਾ ਪਰ ਪੈਰ ਫਿਸਲਣ ਦਾ ਡਰ ਰਹਿ ਸਕਦਾ ਹੈ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ ’ਚ ਪੇਸ਼ ਆ ਰਹੀ ਕੋਈ ਰੁਕਾਵਟ ਮੁਸ਼ਕਲ ਹਟੇਗੀ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।

ਤੁਲਾ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਜਿਹੜਾ ਵੀ ਕੰਮ ਕਰੋ ਜਾਂ ਯਤਨ ਕਰੋ, ਪੂਰੀ ਤਰ੍ਹਾਂ ਸੋਚ ਵਿਚਾਰ ਕੇ ਕਰੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁੱਝ ਅੱਗੇ ਵਧ ਸਕਦੀ ਹੈ।

ਕੁੰਭ : ਸਿਤਾਰਾ ਕਿਉਂਕਿ ਪੇਟ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਅਾਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ’ਚ ਸੈਰ-ਸਫਰ ਦੀ ਚਾਹਤ ਬਣੀ ਰਹੇਗੀ, ਘਰੇਲੂ ਮੋਰਚੇ ’ਤੇ ਵੀ ਸਦਭਾਅ ਬਣਿਆ ਰਹੇਗਾ।

9 ਮਾਰਚ 2023, ਵੀਰਵਾਰ
ਚੇਤ ਸੁਦੀ ਤਿੱਥੀ ਦੂਜ (ਰਾਤ 8.55 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 16, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 6.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (9 ਮਾਰਚ ਦਿਨ ਰਾਤ ਅਤੇ ਅਗਲੇ ਦਿਨ (10 ਮਾਰਚ) ਸਵੇਰੇ 5.57 ਤਕ ਅਤੇ ਮਗਰੋਂ ਨਕਸ਼ੱਤਰ ਚਿਤਰਾ ਯੋਗ : ਗੰਡ (ਰਾਤ 9.07 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੰਤ ਤੁਕਾ ਰਾਮ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ ਮਹਾ-ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਰੁਕੇ ਹੋਏ ਕੰਮ ਹੋਣਗੇ ਪੂਰੇ
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
  • lottery for 4 zodiac signs will be held from today
    ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ ਵਾਧਾ
  • the star of cancer zodiac sign will be ahead in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਨਵੀਂ ਗੱਡੀ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
  • the golden time is about to begin for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸਿਆਂ ਦੀ ਹੋਵੇਗੀ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • financial and business situation of pisces people satisfactory
      ਮੀਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ...
    • shubh rajyog lakshmi narayan lucky zodiac signs
      15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • today the lucky stars of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ...
    • saturn enters revati nakshatra
      ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ...
    • the star of aries people will be profitable in business
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ...
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ-ਦੌਲਤ ਨਾਲ ਭਰ ਜਾਣਗੇ ਖ਼ਜ਼ਾਨੇ, ਜਾਣੋ...
    • business conditions of aquarius people good
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ...
    • the fate of these zodiac signs is about to change
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਬਦਲਣ ਜਾ ਰਹੀ ਕਿਸਮਤ ! ਹੋਵੇਗੀ ਪੈਸਿਆਂ ਦੀ ਬਾਰਿਸ਼,...
    • pisces people will have good business conditions
      ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +