Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 07, 2023

    3:49:05 AM

  • cm mann announced cultural fairs

    ਪੰਜਾਬ ਨੂੰ ਬਣਾਇਆ ਜਾਵੇਗਾ ਵਿਸ਼ਵ ਪੱਧਰੀ ਸੈਰਗਾਹ, CM...

  • minister dhaliwal letter center regarding the issue of punjabis canada

    ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ...

  • russia blows up the huge nova kakhovka dam in ukraine

    ਰੂਸ ਨੇ ਉਡਾਇਆ ਯੂਕ੍ਰੇਨ 'ਚ ਸਭ ਤੋਂ ਵੱਡਾ ਬੰਨ੍ਹ!,...

  • apple vision pro headset surprised anand mahindra questions tim cook

    Apple Vision Pro ਹੈੱਡਸੈੱਟ ਨੇ ਆਨੰਦ ਮਹਿੰਦਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2023
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • ਖੇਤੀਬਾੜੀ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਧਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Mandeep Singh,
  • Updated: 15 Mar, 2023 01:22 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਸਿਰੇ ਚੜ੍ਹ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਪ੍ਰੇਸ਼ਾਨੀ ਰਹੇਗੀ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਕਮਜ਼ੋਰ ਰਹਿਣਗੇ।

ਮਿਥੁਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਸੁਖਦ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਸਦਭਾਅ, ਤਾਲਮੇਲ ਬਣਿਆ ਰਹੇਗਾ।

ਕਰਕ : ਸ਼ਤਰੂ ਪੱਖ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿਣਾ ਸਹੀ ਰਹੇਗਾ।

ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਹਰ ਸਮੇਂ ਆਪ ਦੀ ਮਦਦ ਲਈ ਰਾਜ਼ੀ ਰਹੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਕੰਨਿਆ : ਯਤਨ ਕਰਨ ’ਤੇ ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਬਿਹਤਰ ਬਣ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਫੈਮਿਲੀ ਫ੍ਰੰਟ ’ਤੇ ਮੇਲਜੋਲ ਸੋਹਿਰਦ ਬਣਿਆ ਰਹੇਗਾ।

ਤੁਲਾ : ਕਿਸੇ ਸੱਜਣ ਮਿੱਤਰ ਦੀ ਮਦਦ, ਸਹਿਯੋਗ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।

ਮਕਰ : ਕਿਉਂਕਿ ਜਨਰਲ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ।

ਕੁੰਭ : ਸਿਤਾਰਾ ਵਪਾਰਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਪਲਾਨਿੰਗ ਵੀ ਬਿਹਤਰ ਨਤੀਜਾ ਦੇਵੇਗੀ।

ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।

15 ਮਾਰਚ 2023, ਬੁੱਧਵਾਰ
ਚੇਤ ਵਦੀ ਤਿੱਥੀ ਅਸ਼ਟਮੀ (ਸ਼ਾਮ 6.46 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮਿਥੁਨ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਚੇਤ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 22, ਸੂਰਜ ਉਦੇ ਸਵੇਰੇ 6.42 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇਰੇ 7.34 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ (16 ਮਾਰਚ ਸਵੇਰੇ 6.24 ਤੱਕ), ਯੋਗ : ਸਿੱਧੀ (ਦੁਪਹਿਰ 12.52 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 7.34 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 15 ਮਾਰਚ ਸਵੇਰੇ 7.34 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ 16 ਮਾਰਚ ਸਵੇਰੇ 6.24 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼ੀਤਲਾ ਅਸ਼ਟਮੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਬ੍ਰਿਖ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • horoscope
    ਮਿਥੁਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
  • horoscope
    ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
  • horoscope
    ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ਼
  • horoscope
    ਮੇਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
  • horoscope
    ਕੰਨਿਆ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
  • horoscope
    ਮੀਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
  • horoscope
    ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
  • horoscope
    ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
  • shortage of patwaries in guraya
    ਗੁਰਾਇਆ ਦੇ 63 ਪਿੰਡਾਂ ਦੇ 30 ਸਰਕਲਾਂ ’ਤੇ ਸਿਰਫ਼ 11 ਪਟਵਾਰੀ, 19 ਅਸਾਮੀਆਂ ਖਾਲੀ
  • police got a big success  one arrested case demanding rs 5 crore ransom
    ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਰੁਪਏ ਫਿਰੌਤੀ ਮੰਗਣ ਦੇ ਮਾਮਲੇ ’ਚ ਇਕ...
  • sonu sood  attraction in the international trade expo to be held in amritsar
    ਅੰਮ੍ਰਿਤਸਰ ’ਚ ਆਯੋਜਿਤ ਹੋਣ ਵਾਲੇ ਇੰਟਰਨੈਸ਼ਨਲ ਟਰੇਡ ਐਕਸਪੋ ’ਚ ਸੋਨੂੰ ਸੂਦ ਹੋਣਗੇ...
  • weather punjab rain meteorological department
    ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ...
  • bullet motorcycle punjab police order
    ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਪੰਜਾਬ ਪੁਲਸ ਨੇ ਜਾਰੀ ਕੀਤਾ...
  • police get over 3 thousand plaints of immigration fraud online
    ਇਮੀਗ੍ਰੇਸ਼ਨ ਧੋਖਾਧੜੀ ਦੇ ਸ਼ਿਕਾਰ ਹੋ ਰਹੇ ਪੰਜਾਬੀ, ਪੁਲਸ ਨੂੰ ਆਨਲਾਈਨ ਮਿਲੀਆਂ...
  • 5 crore ransom call to the industrialist from abroad
    ਇੰਡਸਟਰੀਲਿਸਟ ਨੂੰ ਵਿਦੇਸ਼ ਤੋਂ ਆਈ 5 ਕਰੋੜ ਦੀ ਫਿਰੌਤੀ ਲਈ ਕਾਲ, ਪੈਸੇ ਨਾ ਦੇਣ ’ਤੇ...
  • officers sitting in chandigarh take the money of emperor city
    ਕਾਂਗਰਸ ਸਰਕਾਰ ਸਮੇਂ ਚੰਡੀਗੜ੍ਹ ਬੈਠੇ ਅਫਸਰਾਂ ਨਾਲ ਸੈਟਿੰਗ ਕਰ ਕੇ ਖਾਧੇ ਗਏ ਸਮਾਰਟ...
Trending
Ek Nazar
russia blows up the huge nova kakhovka dam in ukraine

ਰੂਸ ਨੇ ਉਡਾਇਆ ਯੂਕ੍ਰੇਨ 'ਚ ਸਭ ਤੋਂ ਵੱਡਾ ਬੰਨ੍ਹ!, 'ਤਬਾਹੀ' ਦੇ ਖ਼ਤਰੇ ਕਾਰਨ...

iran made this hypersonic missile that runs 15 times faster

ਈਰਾਨ ਨੇ ਬਣਾ 'ਤੀ ਆਵਾਜ਼ ਦੀ ਰਫ਼ਤਾਰ ਤੋਂ ਵੀ 15 ਗੁਣਾ ਤੇਜ਼ ਚੱਲਣ ਵਾਲੀ...

big threat at wtc finals

WTC ਫ਼ਾਈਨਲ 'ਤੇ ਮੀਂਹ ਤੋਂ ਵੀ ਵੱਡਾ ਖ਼ਤਰਾ, ਇਹ ਲੋਕ ਖੇਡ 'ਚ ਪਾ ਸਕਦੇ ਨੇ ਅੜਿੱਕਾ

swapping blood with his boy the father to reverse his age

ਅਜਬ-ਗਜ਼ਬ : ਪੁੱਤਰ ਦੇ ਖੂਨ ਨਾਲ ਜਵਾਨ ਦਿਸਣਾ ਚਾਹੁੰਦਾ ਹੈ ਸ਼ਖਸ, ਹਰ ਸਾਲ ਖਰਚ...

apple macbook air 13 inch price

MacBook Air 15 ਇੰਚ ਲਾਂਚ ਹੁੰਦੇ ਹੀ ਐਪਲ ਨੇ ਸਸਤਾ ਕੀਤਾ 13 ਇੰਚ ਵਾਲਾ ਮਾਡਲ,...

sukhjinder singh randhawa on dispute in congress

ਕਾਂਗਰਸ ਹੋ ਸਕਦੀ ਹੈ ਦੋਫਾੜ! ਇਸ ਆਗੂ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਚਰਚੇ;...

bku postponed jantar mantar program in support of wrestler protest tikait

ਪਹਿਲਵਾਨਾਂ ਦੇ ਸਮਰਥਨ 'ਚ 9 ਜੂਨ ਨੂੰ ਦਿੱਲੀ 'ਚ ਧਰਨਾ ਦੇਣ ਦਾ ਕਿਸਾਨਾਂ ਦਾ...

shraman health care ayurvedic physical illness treatment

ਮਰਦਾਨਾ ਤਾਕਤ ਵਧਾਉਣ ਲਈ ਬੂਸਟਰ ਡੋਜ਼ ਨੇ ਇਹ ਨੁਸਖ਼ੇ

beautiful scotland railway station

ਖੂਬਸੂਰਤੀ ਪੱਖੋਂ ਸਕਾਟਲੈਂਡ ਦੇ ਇਸ ਰੇਲਵੇ ਸਟੇਸ਼ਨ ਨੇ ਮਾਰੀ ਬਾਜ਼ੀ, ਦੇਖੋ ਤਸਵੀਰਾਂ

do not pick up calls from unknown numbers ashwini vaishnav

ਅਣਜਾਣ ਨੰਬਰਾਂ ਤੋਂ ਆਉਣ ਵਾਲੇ ਫੋਨ ਕਾਲ ਨਾ ਚੁੱਕੋ, ਦੂਰਸੰਚਾਰ ਮੰਤਰੀ ਅਸ਼ਵਨੀ...

farmer reached gt road by dodging the police jammed the road

ਕਿਸਾਨ ਅੰਦੋਲਨ : ਪੁਲਸ ਨੇ ਕਿਸਾਨਾਂ 'ਤੇ ਲਾਠੀਚਾਰਜ ਕਰ GT ਰੋਡ ਖੁੱਲ੍ਹਵਾਇਆ,...

train accident there is not a single mark of injury on 40 dead bodies

ਓਡਿਸ਼ਾ ਟ੍ਰੇਨ ਹਾਦਸਾ : 40 ਲਾਸ਼ਾਂ 'ਤੇ ਜ਼ਖਮ ਦਾ ਨਹੀਂ ਹੈ ਇਕ ਵੀ ਨਿਸ਼ਾਨ,...

3 year old girl falls into borewell

300 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ 3 ਸਾਲਾਂ ਦੀ ਮਾਸੂਮ ਬੱਚੀ, ਰੈਸਕਿਊ ਆਪਰੇਸ਼ਨ...

court approves imran khan  s anticipatory bail in murder case

ਕਤਲ ਕੇਸ 'ਚ ਅਦਾਲਤ ਨੇ ਇਮਰਾਨ ਖਾਨ ਦੀ ਅਗਾਊਂ ਜ਼ਮਾਨਤ ਕੀਤੀ ਮਨਜ਼ੂਰ

mp vikramjit singh sahni honored with sikh of the year award in uk

MP ਵਿਕਰਮਜੀਤ ਸਿੰਘ ਸਾਹਨੀ ਯੂਕੇ 'ਚ ਭਾਰਤੀ ਹਾਈ ਕਮਿਸ਼ਨਰ ਵੱਲੋਂ ‘ਸਿੱਖ ਆਫ਼ ਦਾ...

pakistan given its famous hotel roosevelt in new york on lease

ਪਾਕਿਸਤਾਨ ਨੇ ਨਿਊਯਾਰਕ 'ਚ 3 ਸਾਲ ਲਈ ਲੀਜ਼ 'ਤੇ ਦਿੱਤਾ ਆਪਣਾ ਮਸ਼ਹੂਰ ਹੋਟਲ...

pushpinder singh patra shared info of american agricultural department

ਅਮਰੀਕਾ ਤੋਂ ਆਏ ਸ਼ਖ਼ਸ ਤੋਂ ਸੁਣੋ ਖੇਤੀ ਦੇ ਨੁਕਤੇ, ਦੱਸਿਆ ਕਿਉਂ ਵਧੇਰੇ ਤਰੱਕੀ ਕਰ...

how to download ios 17 beta ipados 17 beta

iOS 17 ਬੀਟਾ ਤੇ iPadOS 17 ਬੀਟਾ ਵਰਜ਼ਨ ਨੂੰ ਇੰਝ ਕਰੋ ਡਾਊਨਲੋਡ, ਬੇਹੱਦ ਆਸਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope
      ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਮੀਨ ਰਾਸ਼ੀ ਵਾਲੇ ਅੱਜ ਸਫ਼ਰ ਤੋਂ ਕਰਨ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਧਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਧਨ ਰਾਸ਼ੀ ਵਾਲੇ ਸਫ਼ਰ ਕਰਨ ਤੋਂ ਕਰੋ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ...
    • horoscope
      ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ...
    • horoscope
      ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਤੁਲਾ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
    • horoscope
      ਮਿਥੁਨ ਰਾਸ਼ੀ ਵਾਲਿਆਂ ਦੀਆਂ ਕਾਰੋਬਾਰੀ ਕੋਸ਼ਿਸ਼ਾਂ ਚੜ੍ਹਣਗੀਆਂ ਸਿਰੇ, ਜਾਣੋ ਬਾਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +