Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    7:06:24 PM

  • long power cut in punjab on saturday electricity will remain shut

    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut!...

  • raghav chadha bjp nitin nabin

    ਨਿਤਿਨ ਨਬੀਨ ਨੂੰ ਮਿਲੇ ਰਾਘਵ ਚੱਢਾ, ਅਸ਼ੋਕ ਮਿੱਤਲ ਤੇ...

  • shameful act of mother

    ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ...

  • indonesia denies toll collection malacca strait amid iran hormuz transit toll

    Malacca Strait 'ਤੇ ਵੀ ਹੋਵੇਗੀ Hormuz ਜਿਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਵਪਾਰ ਤੇ ਕਾਰੋਬਾਰ ’ਚ ਮਿਲੇਗਾ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਵਪਾਰ ਤੇ ਕਾਰੋਬਾਰ ’ਚ ਮਿਲੇਗਾ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 16 Mar, 2023 01:21 AM
horoscope
today  s horoscope news
  • Share
    • Facebook
    • Tumblr
    • Linkedin
    • Twitter
  • Comment

ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਵੀ ਸੰਤੋਖਜਨਕ।

ਬ੍ਰਿਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਮਨ ਵੀ ਟੈਂਸ, ਉਦਾਸ, ਪ੍ਰੇਸ਼ਾਨ ਰਹੇਗਾ ਪਰ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ।

ਮਿਥੁਨ : ਅਰਥ ਦਸ਼ਾ ਚੰਗੀ,ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ ਰਹੇਗਾ।

ਕਰਕ : ਟੈਂਸ, ਪ੍ਰੇਸ਼ਾਨੀ ਅਤੇ ਡਾਵਾਂਡੋਲ ਮਨ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਨੁਕਸਾਨ ਦਾ ਵੀ ਡਰ।

ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਰੁਚੀ ਪਰ ਘਟੀਆ ਸਾਥੀਆਂ ਤੋਂ ਫਾਸਲਾ ਰੱਖਣਾ ਚਾਹੀਦਾ ਹੈ।

ਕੰਨਿਆ : ਜ਼ਮੀਨੀ ਕੰਮਾਂ ਲਈ ਸਿਤਾਰਾ ਚੰਗਾ, ਹਰ ਫਰੰਟ ’ਤੇ ਬਿਹਤਰੀ ਅਤੇ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਤੁਲਾ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਬ੍ਰਿਸ਼ਚਕ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਸਿਰੇ ਚੜ੍ਹੇਗੀ, ਵੈਸੇ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸ਼ਤਰੂ ਕਮਜ਼ੋਰ ਤੇਜ਼ਹੀਣ ਰਹਿਣਗੇ।

ਧਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਮਕਰ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਪਤਲੀ ਰਹੇਗੀ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰੋ, ਤਾਂ ਕਿ ਆਪ ਦੀ ਪੇਮੈਂਟਸ ਕਿਸੇ ਹੇਠ ਫਸ ਨਾ ਜਾਵੇ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਟੂਰਿਜ਼ਮ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮੀਨ : ਜਨਰਲ ਸਿਤਾਰਾ ਸਟ੍ਰਾਂਗ, ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਨਰਮ ਰੁਖ ਕਰ ਕੇ ਕੋਈ ਪ੍ਰਾਬਲਮ ਹੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

16 ਮਾਰਚ 2023, ਵੀਰਵਾਰ
ਚੇਤ ਸੁਦੀ ਤਿੱਥੀ ਨੌਮੀ (ਸ਼ਾਮ 4.40 ਤੱਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਧਨ ’ਚ

ਮੰਗਲ ਮਿਥੁਨ ’ਚ

ਬੁੱਧ ਕੁੰਭ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਫੱਗਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਫੱਗਣ), ਹਿਜਰੀ ਸਾਲ 1444, ਮਹੀਨਾ : ਸ਼ਬਾਨ, ਤਰੀਕ : 23, ਸੂਰਜ ਉਦੇ ਸਵੇਰੇ 6.41 ਵਜੇ, ਸੂਰਜ ਅਸਤ ਸ਼ਾਮ 6.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (16-17 ਮੱਧ ਰਾਤ 6.47 ਤਕ ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ ਯੋਗ : ਵਿਅਤੀਪਾਤ (ਸਵੇਰੇ 10.06 ਤੱਕ) ਅਤੇ ਮਗਰੋਂ ਯੋਗ ਵਰਿਆਨ ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (16-17 ਮੱਧ ਰਾਤ 3.24 ’ਤੇ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope News
  • ਰਾਸ਼ੀਫਲ

ਧਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
  • zodiac signs
    ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • silver turtle ring can change your luck
    ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ ਸਾਵਧਾਨ
  • lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12 ਸਾਲਾਂ ਬਾਅਦ ਬਣਿਆ ਸ਼ੁਭ ਯੋਗ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
  • understanding the anti defection law as 7 aap parliamentarians move to bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
  • thief flees with bike stolen from outside house in jalandhar
    ਜਲੰਧਰ ਵਿਖੇ ਕੁਝ ਹੀ ਸਕਿੰਟਾਂ 'ਚ ਚੋਰ ਮੋਟਰਸਾਈਕਲ ਲੈ ਕੇ ਹੋਇਆ ਫਰਾਰ, ਘਟਨਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Trending
Ek Nazar
district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • aquarius people will be focused on religious and social activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ 'ਚ ਧਿਆਨ ਲੱਗੇਗਾ, ਜਾਣੋ ਆਪਣੀ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • zodiac signs
      ਇਨ੍ਹਾਂ 3 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਾਉਣੀ ਚਾਹੀਦੀ ਚਾਂਦੀ, ਅਰਸ਼ ਤੋਂ ਫਰਸ਼...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • the star of aquarius will be ahead in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will have fun
      100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3...
    • zodiac signs
      ਇਨ੍ਹਾਂ 3 ਤਰੀਖਾਂ ਨੂੰ ਜਨਮੇ ਲੋਕਾਂ ਲਈ ਖਾਸ ਹੈ ਅਕਸ਼ੈ ਤ੍ਰਿਤੀਆ, ਵਰ੍ਹੇਗੀ ਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +