ਮੇਖ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਬ੍ਰਿਖ :ਟੀਚਿੰਗ, ਕੋਚਿੰਗ, ਟਿਊਸ਼ਨਿੰਗ, ਮੈਡੀਸਨ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਰਾਜ ਦਰਬਾਰ ’ਚ ਜਾਣ ’ਤੇ ਸਫਲਤਾ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਨੂੰ ਨੁਕਸਾਨ ਪਹੁੰਚਾ ਨਾ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਸਿੰਘ : ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ, ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।
ਕੰਨਿਆ :ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਸਫਰ ਵੀ ਟਾਲ ਦਿਓ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਮਜ਼ਬੂਤ ਮਨੋਬਲ ਕਰ ਕੇ ਆਪ ਹਰ ਕੰਮ, ਹਰ ਕੋਸ਼ਿਸ਼ ਨੂੰ ਹੱਥ ’ਚ ਲੈਣ ਦੀ ਹਿੰਮਤ ਰੇਖੋਗੇ, ਪ੍ਰਭਾਵ ਦਬਦਬਾ ਬਣਿਆ ਰਹੇਗਾ।
ਧਨ : ਸਿਤਾਰਾ ਪ੍ਰਾਪਰਟੀ ਦੇ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤ ਮਾਣ ਦੇਣ ਵਾਲਾ ਪਰ ਘਟੀਆ ਸਾਥੀਆਂ ਨਾਲ ਨੇੜਤਾ ਨਾ ਰਖੋ।
ਮਕਰ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟ-ਫੁਲ ਪਰ ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ ਆਪ ਨੂੰ ਪ੍ਰੇਸ਼ਾਨ ਰੱਖ ਸਕਦੇ ਹਨ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ।
ਮੀਨ : ਕਾਰੋਬਾਰੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
7 ਜੁਲਾਈ 2026, ਮੰਗਲਵਾਰ
ਹਾੜ੍ਹ ਵਦੀ ਤਿੱਥੀ ਸਪਤਮੀ (ਦੁਪਹਿਰ 1.25 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 16 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 21, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਸ਼ਾਮ 4.24 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੋਭਨ (ਬਾਅਦ ਦੁਪਹਿਰ 2.31 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ :ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਸ਼ਾਮ 4.24 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ ਯੋਗ ਨਾਲ ਘਰ 'ਚ...
NEXT STORY