ਮੇਖ : ਪੇਟ ਦੇ ਮਾਮਲੇ ’ਚ ਲਾਪਰਵਾਹ ਨਾ ਰਹੋ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਚਾਹੀਦਾ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਰ ਵੀ ਟਾਲ ਦੇਣਾ ਦੇਣਾ ਸਹੀ ਰਹੇਗਾ, ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਿਥੁਨ : ਜਿਸ ਦਾ ਆਪ ਦੇ ਕਦੀ ਵੀ ਕੁਝ ਨਾ ਵਿਗਾੜਿਆ ਹੋਵੇਗਾ, ਉਹ ਵੀ ਆਪ ਦੇ ਵਿਰੋਧ ’ਚ ਖੜ੍ਹੇ ਨਜ਼ਰ ਆ ਸਕਦੇ ਹਨ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ।
ਕਰਕ : ਸੋਚ ਵਿਚਾਰ ’ਚ ਨੈਗਟੇਵਿਟੀ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ।
ਸਿੰਘ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਉਮੀਦ ਘੱਟ ਹੀ ਹੋਵੇਗੀ।
ਕੰਨਿਆ : ਮਿੱਤਰ ਅਤੇ ਕੰਮਕਾਜੀ ਸਾਥੀ ਨਾ ਤਾਂ ਆਪ ਨਾਲ ਤਾਲਮੇਲ ਰੱਖਣਗੇ ਅਤੇ ਨਾ ਹੀ ਆਪ ਦੀ ਗੱਲ ਨੂੰ ਧਿਆਨ ਅਤੇ ਗੰਭੀਰਤਾ ਨਾਲ ਸੁਣਨਗੇ।
ਤੁਲਾ : ਕਾਰੋਬਾਰੀ ਕੰਮ ਗੰਭੀਰਤਾ ਨਾਲ ਨਿਪਟਾਓ ਕਿਉਂਕਿ ਸਿਤਾਰਾ ਆਪ ਦੀ ਪੇਮੈਂਟ ਨੂੰ ਫਸਾਉਣ ਵਾਲਾ ਹੈ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ।
ਧਨ : ਸਿਤਾਰਾ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਸਾਵਧਾਨੀ ਨਾਲ ਹੀ ਕਰੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ।
ਕੁੰਭ : ਧਿਆਨ ਰੱਖੋ ਕਿ ਕਿਸੇ ਸਰਕਾਰੀ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਕੋਈ ਨਵੀਂ ਸਮੱਸਿਆ ਨਾ ਸਿਰ ਚੁੱਕ ਲਵੇ।
ਮੀਨ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ, ਧਿਆਨ ਰੱਖੋ ਕਿ ਸੱਚ ’ਤੇ ਹਾਵੀ ਹੁੰਦੀ ਨੈਗਟੇਵਿਟੀ ਕਰ ਕੇ ਆਪ ਤੋਂ ਕੋਈ ਗਲਤ ਫੈਸਲਾ ਨਾ ਹੋ ਜਾਵੇ।
13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ ਧਨ-ਦੌਲਤ ਦੀ ਵਰਖਾ
NEXT STORY