Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    3:07:40 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Tanda
  • ਫਸਲੀ ਬੀਮਾਰੀ ਕਾਰਨ 3.50 ਏਕੜ ਤਬਾਹ ਹੋਈ ਝੋਨੇ ਦੀ ਫ਼ਸਲ, ਵਾਹੁਣ ਲਈ ਮਜਬੂਰ ਹੋਏ ਕਿਸਾਨ

HOSHIARPUR News Punjabi(ਹੁਸ਼ਿਆਰਪੁਰ)

ਫਸਲੀ ਬੀਮਾਰੀ ਕਾਰਨ 3.50 ਏਕੜ ਤਬਾਹ ਹੋਈ ਝੋਨੇ ਦੀ ਫ਼ਸਲ, ਵਾਹੁਣ ਲਈ ਮਜਬੂਰ ਹੋਏ ਕਿਸਾਨ

  • Edited By Anuradha,
  • Updated: 14 Sep, 2022 03:03 PM
Tanda
3 50 acres of paddy crop destroyed due to crop disease
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਮੋਮੀ) : ਪਿੰਡ ਜੱਸੋਵਾਲ ਵਿਖੇ ਕਿਸੇ ਨਾ ਮਾਲੂਮ ਫਸਲੀ ਬਿਮਾਰੀ ਦੀ ਚਪੇਟ 'ਚ ਆ ਕੇ ਤਬਾਹ ਹੋਈ ਕਰੀਬ 3.50 ਏਕੜ ਤੋਂ ਉੱਪਰ ਝੋਨੇ ਦੀ ਫਸਲ ਅੱਜ ਕਿਸਾਨਾਂ ਨੂੰ ਮਜਬੂਰੀ ਵੱਸ ਵਾਹੁਣੀ ਪਈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਪ੍ਰਭਾਵਿਤ ਕਿਸਾਨ ਪਰਮਿੰਦਰ ਸਿੰਘ ਪੁੱਤਰ ਸੁਰਜੀਤ ਸਿੰਘਵਾਸੀ ਪਿੰਡ ਚੱਕੋਵਾਲ, ਸਰਪੰਚ ਸਰਦਾਰਾ ਸਿੰਘ, ਸੂਬੇਦਾਰ ਵਰਿੰਦਰਪਾਲ ਸਿੰਘ,ਪੰਚ ਬਲਦੇਵ ਸਿੰਘ, ਹਜੂਰਾ ਸਿੰਘ,ਆਗਿਆ ਸਿੰਘ ਤੇ ਪਿੰਡ ਦੇ ਹੋਰਨਾਂ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਮਹਿੰਗੇ ਭਾਅ ਦੇ ਡੀਜ਼ਲ ਫੂਕ ਅਤੇ ਮਹਿੰਗੀਆਂ ਖਾਦਾਂ ਤੇ ਦਵਾਈਆਂ ਦੀ ਵਰਤੋਂ ਕਰਕੇ ਬੜੀ ਮਿਹਨਤ ਮੁਸ਼ੱਕਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਜਦੋਂ ਪੱਕਣ ਦਾ ਸਮਾਂ ਆਇਆ ਤਾਂ ਫ਼ਸਲੀ ਬੀਮਾਰੀ ਦੀ ਚਪੇਟ 'ਚ ਆਉਣ ਕਾਰਨ ਤਬਾਹ ਹੋ ਗਈ।

ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ ਨੇ ਸੰਭਾਲੀਆਂ ਸ਼ਹਿਰ ਦੀਆਂ ਸੜਕਾਂ, ਯੈਲੋ ਲਾਈਨਾਂ ਅੰਦਰ ਵਾਹਨਾਂ ਦੀ ਜਗ੍ਹਾ ਲੱਗ ਰਹੀਆਂ ਫੜ੍ਹੀਆਂ

ਇਸ ਕਾਰਨ ਆਮ ਮਜਬੂਰੀਵੱਸ ਟਰੈਕਟਰ ਚਲਾ ਕੇ ਫਸਲ ਨਸ਼ਟ ਕਰਨੀ ਪਈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ  ਬੀਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ ਅਤੇ ਪਹਿਲਾਂ ਤੋਂ ਹੀ ਆਰਥਕ ਮੰਦਹਾਲੀ ਦਾ  ਸ਼ਿਕਾਰ ਹੋਏ ਕਿਸਾਨਾਂ ਨਾ ਹੁਣ  ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਸੰਬੰਧੀ ਪ੍ਰਭਾਵਿਤ ਕਿਸਾਨਾਂ ਨੇ ਹੋਰ ਦੱਸਿਆ ਕਿ ਬੀਮਾਰੀ ਸਬੰਧੀ ਖੇਤੀਬਾੜੀ ਵਿਭਾਗ ਨੂੰ ਜਾਣੂ ਕਰਵਾਉਣ ਦੇ ਨਾਲ ਨਾਲ ਕਿਸਾਨ ਜਥੇਬੰਦੀਆਂ ਦੇ ਧਿਆਨ ਵਿੱਚ ਵੀ ਇਹ ਗੱਲ ਲਿਆਂਦੀ ਗਈ।ਪ੍ਰਭਾਵਿਤ ਕਿਸਾਨਾਂ ਨੇ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਤਬਾਹ ਹੋਈ ਫਸਲ ਦਾ ਮੁਆਵਜ਼ਾ ਦੇਣ ਦੀ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ।

ਕੀ ਕਹਿੰਦੇ ਹਨ ਖੇਤੀਬਾੜੀ ਮਾਹਿਰ
ਇਸ ਸਬੰਧੀ ਜਦੋਂ ਖੇਤੀਬਾੜੀ ਮਾਹਿਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀ ਇਹ ਬਿਮਾਰੀ ਪਹਿਲੀ ਵਾਰ ਦੇਖਣ-ਸੁਣਨ ਨੂੰ ਮਿਲ ਰਹੀ ਹੈ ਜਿਸ ਕਾਰਨ  ਝੋਨੇ ਦੀ ਫ਼ਸਲ ਦੀ ਗਰੋਥ ਰੁਕ ਜਾਂਦੀ ਹੈ।ਉਨ੍ਹਾਂ ਹੋਰ ਦੱਸਿਆ ਕਿ ਇਸ ਬਿਮਾਰੀ ਸਬੰਧੀ ਪੰਜਾਬ ਯੂਨੀਵਰਸਿਟੀ ਵਿੱਚ ਰਿਸਰਚ ਚੱਲ ਰਹੀ ਹੈ ਅਤੇ ਇਸ ਉਪਰੰਤ ਹੀ ਇਸ ਬਿਮਾਰੀ ਬਾਰੇ ਕੁਝ ਕਿਹਾ ਜਾ ਸਕਦਾ ਹੈ।

  • 3.50 Acres
  • Paddy
  • Destroyed
  • 3.50 ਏਕੜ
  • ਝੋਨੇ ਦੀ ਫ਼ਸਲ
  • ਤਬਾਹ

ਫ਼ਸਲ ਨੂੰ ਬੀਮਾਰੀ ਦੇ ਦੁਖ਼ੀ ਕਿਸਾਨ ਨੇ ਟਾਂਡਾ 'ਚ ਝੌਨੇ ਦੀ ਫ਼ਸਲ ਵਾਹੀ

NEXT STORY

Stories You May Like

  • wildfires in france and spain force 2 lakh people to flee their homes
    ਫ਼ਰਾਂਸ ਅਤੇ ਸਪੇਨ ’ਚ ਜੰਗਲੀ ਅੱਗ ਕਾਰਨ 2 ਲੱਖ ਲੋਕ ਘਰ ਛੱਡਣ ਲਈ ਮਜਬੂਰ
  • punjabi in canada
    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ ਮੰਗਣ ਲਈ ਹੋਈ ਮਜਬੂਰ
  • farmers should be aware of late blight disease in paddy
    ਝੋਨੇ 'ਚ ਮਧਰੇਪਣ ਦੇ ਰੋਗ ਪ੍ਰਤੀ ਸੁਚੇਤ ਰਹਿਣ ਕਿਸਾਨ, ਮਾਹਿਰਾਂ ਦੀ ਸਲਾਹ ਬਿਨਾਂ ਨਾ ਕਰਨ...
  • applications for subsidy on crop machinery till august 3
    ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਡਾ. ਸ਼ਾਹਬਾਜ ਸਿੰਘ ਚੀਮਾ
  • poor family  s roof collapsed due to rain
    ਮੀਂਹ ਨੇ ਖੋਹੀ 'ਗ਼ਰੀਬ' ਦੀ ਛੱਤ, ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜਬੂਰ ਹੋਇਆ ਪਰਿਵਾਰ
  • earthquake in japan
    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • us airstrikes on iran
    ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ ਹਮਲਿਆਂ 'ਚ ਕਈ ਪੁਲ ਤਬਾਹ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • mukerian police recover heroin from a drug addict
      ਮੁਕੇਰੀਆਂ ਪੁਲਸ ਨੇ ਇਕ ਨਸ਼ੇੜੀ ਤੋਂ ਹੈਰੋਇਨ ਕੀਤੀ ਬਰਾਮਦ
    • chief agriculture officer seizes consignment of unauthorized fertilizer
      ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ-ਅਧਿਕਾਰਤ ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ...
    • cheated in the name of visa  punjab police
      ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
    • one person arrested after dope test positive
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇਕ ਗ੍ਰਿਫ਼ਤਾਰ
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • young cricketer  canada team
      ਪੰਜਾਬ ਦੇ ਨੌਜਵਾਨ ਕ੍ਰਿਕਟਰ ਨੇ ਕੈਨੇਡਾ 'ਚ ਬਣਾਈ ਪਛਾਣ, ਕੌਮਾਂਤਰੀ ਮੁਕਾਬਲੇ ਲਈ...
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • insurance policy found to be fake during claim process
      ਕਲੇਮ ਪ੍ਰਕਿਰਿਆ ਦੌਰਾਨ ਜਾਅਲੀ ਨਿਕਲੀ ਇੰਸੋਰੈਂਸ ਪਾਲਿਸੀ, ਟਰੱਕ ਮਾਲਕ ਖ਼ਿਲਾਫ਼...
    • ban on stay of migrant workers in punjab s moonak khurd village
      ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +