Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    5:48:55 AM

  • floods wreak havoc in nepal

    ਨੇਪਾਲ 'ਚ ਹੜ੍ਹ ਦਾ ਕਹਿਰ: ਮੌਤਾਂ ਦਾ ਅੰਕੜਾ 676...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • wrestler the great khali met with a major accident

    ਮਸ਼ਹੂਰ ਰੈਸਲਰ 'ਦ ਗ੍ਰੇਟ ਖਲੀ' ਨਾਲ ਵਾਪਰ ਗਿਆ ਵੱਡਾ...

  • chitti bein rivers black water

    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Tanda
  • ਅੱਡਾ ਸਰਾਂ ਵਿਖੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ, ਹੋਇਆ ਵੱਡਾ ਨੁਕਸਾਨ

HOSHIARPUR News Punjabi(ਹੁਸ਼ਿਆਰਪੁਰ)

ਅੱਡਾ ਸਰਾਂ ਵਿਖੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ, ਹੋਇਆ ਵੱਡਾ ਨੁਕਸਾਨ

  • Edited By Anuradha,
  • Updated: 06 Sep, 2022 03:14 PM
Tanda
a fire broke out in the slums of migrant workers
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ) : ਟਾਂਡਾ ਹੁਸ਼ਿਆਰਪੁਰ ਸੜਕ 'ਤੇ ਸਥਿਤ ਅੱਡਾ ਸਰਾਂ ਵਿਖੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 5 ਝੁੱਗੀਆਂ ਅਤੇ ਘਰ ਦਾ ਹੋਰ ਸਾਮਾਨ ਸੜ੍ਹ ਤੇ ਸੁਆਹ ਹੋ ਗਿਆ। ਅੱਗ ਨੇ ਦੇਖਦਿਆਂ ਹੀ ਦੇਖਦਿਆਂ ਵਿਕਰਾਲ ਰੂਪ ਧਾਰਨ ਕਰ ਲਿਆ। ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਰਵਾਸੀ ਮਜ਼ਦੂਰ ਸਰਵੇਸ਼ ਪੁੱਤਰ ਹੇਤ ਰਾਮ, ਗੋਬਿੰਦ ,ਮੁਕੇਸ਼ ,ਵਰਿੰਦਰ ਅਤੇ ਰਾਜ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਵਿਚ 5 ਸਾਈਕਲ, ਦੋ ਮੋਟਰਸਾਈਕਲ, ਨਕਦੀ ਖਾਣ ਵਾਲਾ ਸਾਮਾਨ, ਬਿਸਤਰੇ ਤੇ ਹੋਰ ਸਾਮਾਨ ਸੜ੍ਹ ਗਿਆ।

ਇਹ ਵੀ ਪੜ੍ਹੋ- SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨੂੰ ਬਿਆਨ ਦਿੰਦਿਆ ਆਖੀ ਇਹ ਗੱਲ

ਅੱਗ ਲੱਗਣ ਸਮੇਂ ਉਹ ਸਾਰੇ ਖੇਤਾਂ ਵਿੱਚ ਮਜ਼ਦੂਰੀ ਕਰਨ ਗਏ ਹੋਏ ਸਨ। ਇਸ ਘਟਨਾ ਦਾ ਪਤਾ ਲੱਗਣ 'ਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ,  ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ,ਨੰਬਰਦਾਰ ਜਗਜੀਵਨ ਜੱਗੀ, ਪ੍ਰਸ਼ਾਸਨਿਕ ਅਧਿਕਾਰੀ ਬੀ ਡੀ ਪੀ ਓ ਟਾਂਡਾ ਪਰਮਜੀਤ ਸਿੰਘ ਤੇ ਹੋਰਨਾਂ ਅਧਿਕਾਰੀਆਂ ਨੇ ਮੌਕੇ 'ਤੇ ਜਾ ਕੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੂਚਿਤ ਕੀਤਾ ਤੇ ਕਾਫ਼ੀ ਜੱਦੋ ਜਹਿਦ ਉਪਰੰਤ  ਅੱਗ 'ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਵੱਡਾ ਨੁਕਸਾਨ ਹੋ ਚੁੱਕਾ ਸੀ। ਇਸ ਸਬੰਧੀ ਟਾਂਡਾ ਪੁਲਸ ਵੱਲੋਂ ਪਹੁੰਚ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਅੱਗ ਲੱਗਣ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

PunjabKesari

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

  • Fire Broke Out
  • Slums
  • Migrant Workers
  • ਲੱਗੀ ਅੱਗ
  • ਝੁੱਗੀਆਂ
  • ਪਰਵਾਸੀ ਮਜ਼ਦੂਰ

ਨਾਬਾਲਗ ਕੁੜੀ ਨੂੰ ਵਰਗਲਾ ਕੇ ਘਰੋਂ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

    • drive with fake number plates on your vehicles case will be registered
      ਸਾਵਧਾਨ! ਵਾਹਨਾਂ ’ਤੇ ਨਕਲੀ ਨੰਬਰ ਲਗਾ ਕੇ ਮਹਾਨਗਰ ’ਚ ਘੁੰਮੇ ਤਾਂ ਹੋਵੇਗਾ ਕੇਸ ਦਰਜ
    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    • big revelation in lecturer neha murder case in jalandhar
      ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
    • jalandhar thieves target st george convent school
      ਜਲੰਧਰ: ਸੇਂਟ ਜਾਰਜ ਕਾਨਵੈਂਟ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ
    • the impact of monsoon is intensifying again in punjab
      ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
    • only a few hours left for jalandhar gymkhana club elections  voting tomorrow
      ਜਲੰਧਰ ਜਿਮਖਾਨਾ ਕਲੱਬ ਚੋਣਾਂ ’ਚ ਕੁਝ ਹੀ ਘੰਟੇ ਬਾਕੀ, ਭਲਕੇ ਵੋਟਿੰਗ, ਕਰਾਸ...
    • young man  dead body  dog
      22 ਸਾਲਾ ਨੌਜਵਾਨ ਦੀ ਕੁੱਤਿਆਂ ਵੱਲੋਂ ਨੋਚੀ ਲਾਸ਼ ਮਿਲੀ
    Trending
    Ek Nazar
    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਹੁਸ਼ਿਆਰਪੁਰ ਦੀਆਂ ਖਬਰਾਂ
      • theft in a halwai shop
        ਹਲਵਾਈ ਦੀ ਦੁਕਾਨ ਤੋਂ ਮੋਟਰਸਾਈਕਲ, ਸਿਲੰਡਰ,ਕੂਲਰ ਸਮੇਤ ਹੋਰ ਸਾਮਾਨ ਚੋਰੀ
      • man dead on road accident
        ਚੋਲਾਂਗ ਟੋਲ ਪਲਾਜ਼ਾ ’ਤੇ ਚਲਦੀ ਬੱਸ ਤੋਂ ਡਿੱਗ ਕੇ ਵਿਅਕਤੀ ਦੀ ਮੌਤ
      • case registered against youth after dope test positive
        ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
      • thieves flee with pickup from outside showroom in hoshiarpur
        ਚੋਰ ਸ਼ੋਅਰੂਮ ਦੇ ਬਾਹਰੋਂ ਪਿਕਅੱਪ ਗੱਡੀ ਲੈ ਕੇ ਹੋਏ ਫਰਾਰ, ਘਟਨਾ CCTV 'ਚ ਕੈਦ
      • major action in case of manpreet singh shot dead in the grain market
        ਹੁਸ਼ਿਆਰਪੁਰ ਵਿਖੇ ਮੰਡੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਮਨਪ੍ਰੀਤ ਦੇ ਮਾਮਲੇ 'ਚ ਵੱਡੀ...
      • body of a young man found on the roof of a tubewell
        ਟਿਊਬਵੈੱਲ ਦੀ ਛੱਤ ’ਤੇ ਨੌਜਵਾਨ ਦੀ ਮਿਲੀ ਲਾਸ਼
      • thieves targeted houses in different places  stole cash and goods
        ਚੋਰਾਂ ਨੇ ਵੱਖ-ਵੱਖ ਥਾਈਂ ਬਣਾਇਆ ਘਰਾਂ ਨੂੰ ਨਿਸ਼ਾਨਾ, ਨਕਦੀ ਤੇ ਸਾਮਾਨ ਕੀਤਾ ਚੋਰੀ
      • young man from raghwal village of hoshiarpur recruited canadian police
        ਪੰਜਾਬ ਦੇ ਨੌਜਵਾਨ ਨੇ ਵਿਦੇਸ਼ 'ਚ ਵਧਾਇਆ ਮਾਣ! ਕੈਨੇਡਾ ਪੁਲਸ 'ਚ ਹੋਇਆ ਭਰਤੀ
      • thieves steal oil and valuables from transformers
        ਗੜ੍ਹਦੀਵਾਲਾ 'ਚ ਚੋਰਾਂ ਦੀ ਦਹਿਸ਼ਤ: ਟਰਾਂਸਫਾਰਮਰਾਂ ’ਚੋਂ ਤੇਲ ਤੇ ਕੀਮਤੀ ਸਾਮਾਨ...
      • farmer dies in attack by stray bull
        ਖੇਤਾਂ ਵੱਲ ਜਾ ਰਹੇ ਕਿਸਾਨ ਨੂੰ ਆਵਾਰਾ ਸਾਨ੍ਹ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +