Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    5:33:30 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਲੱਗੀ ਪਾਬੰਦੀ, ਹੁਕਮ ਜਾਰੀ

HOSHIARPUR News Punjabi(ਹੁਸ਼ਿਆਰਪੁਰ)

ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਲੱਗੀ ਪਾਬੰਦੀ, ਹੁਕਮ ਜਾਰੀ

  • Updated: 12 Sep, 2023 12:10 PM
Hoshiarpur
ban on cutting of mango neem pipal and banyan trees
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗ਼ੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫ਼ੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ

ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਂ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਂ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ-ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : 81 ਹਜ਼ਾਰ ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਮੋੜਨੇ ਪੈਣਗੇ PM ਕਿਸਾਨ ਯੋਜਨਾ ਦੇ ਪੈਸੇ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।

ਇਹ ਵੀ ਪੜ੍ਹੋ :  ਪੰਜਾਬ 'ਚ ਵੱਡੀ ਵਾਰਦਾਤ: ਸਰਪੰਚ ਦੇ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਤੋਂ ਇਲਾਵਾ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵੱਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।

ਇਹ ਵੀ ਪੜ੍ਹੋ :  ਸਰਕਾਰ ਦਾ ਵੱਡਾ ਫ਼ੈਸਲਾ: ਔਰਤਾਂ ਨਾਲ ਛੇੜਖਾਨੀ ਕਰਨ ਵਾਲਿਆਂ ਖ਼ਿਲਾਫ਼ ਜਾਰੀ ਕੀਤੇ ਸਖ਼ਤ ਹੁਕਮ

ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ-ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈੱਡ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 8 ਨਵੰਬਰ 2023 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Mango
  • neem
  • tree
  • cut
  • ban
  • ਅੰਬ
  • ਨਿੰਮ
  • ਦਰੱਖਤ
  • ਕੱਟਣ
  • ਪਾਬੰਦੀ

ਹਾਜੀਪੁਰ ਪੁਲਸ ਨੇ ਦੋ ਲੋਕਾਂ ਤੋਂ ਚੋਰੀ ਦੇ 4 ਮੋਟਰਸਾਇਕਲ ਕੀਤੇ ਬਰਾਮਦ

NEXT STORY

Stories You May Like

  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • achli gate via gurdwara sri kandh sahib
    ਗੁਰਦੁਆਰਾ ਸ੍ਰੀ ਕੰਧ ਸਾਹਿਬ ਰਾਹੀਂ ਅਚਲੀ ਗੇਟ ਨੂੰ ਜਾਂਦੇ ਰਸਤੇ ’ਤੇ ਦੋਪਹੀਆ ਵਾਹਨਾਂ ਨੂੰ ਲਿਜਾਣ ’ਤੇ ਲੱਗੀ ਪਾਬੰਦੀ
  • ban on drones
    ਚੀਨ 'ਚ ਡਰੋਨ ਰੱਖਣ 'ਤੇ ਪਾਬੰਦੀ !
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • mega blood donation camp in dasuya
      ਸੰਤ ਨਿਰੰਕਾਰੀ ਬ੍ਰਾਂਚ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ ਦੌਰਾਨ 245 ਯੂਨਿਟ...
    • peoples arrested with intoxicating pills
      3 ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
    • ishan minhas becomes a lieutenant in the indian army
      ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
    • 29 451 cases settled in national lok adalat
      ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ...
    • robbery case
      ਰਾਹਗੀਰ ਕੋਲੋਂ ਨਕਦੀ ਖੋਹਣ ਵਾਲੇ 3 ਖ਼ਿਲਾਫ਼ ਮਾਮਲਾ ਦਰਜ, 1 ਕਾਬੂ
    • robbers  robbery  filmy style
      ਲੁਟੇਰਿਆਂ ਨੇ ਫ਼ਿਲਮੀ ਅੰਦਾਜ਼ ’ਚ ਅੱਖਾਂ ’ਚ ਸਪ੍ਰੇਅ ਪਾ ਕੇ ਉਡਾਏ 1.90 ਲੱਖ ਰੁਪਏ
    • sukhbir badal expresses grief of akali leader varinder singh bajwa death
      ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ...
    • first parkash purab of sri guru granth sahib ji
      ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ...
    • bjp leader nimisha mehta statement
      ਨਿਮਿਸ਼ਾ ਮਹਿਤਾ ਨੇ ਮਾਹਿਲਪੁਰ ਦੇ ਕੱਚੇ ਰਸਤਿਆਂ ਤੇ ਨਿਕਾਸੀ ਦੇ ਮਸਲੇ 'ਤੇ ਸਰਕਾਰ...
    • senior akali dal leader and former mp varinder singh bajwa passes away
      ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +