Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:39:24 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ-ਅਧਿਕਾਰਤ ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ FIR ਦਰਜ

HOSHIARPUR News Punjabi(ਹੁਸ਼ਿਆਰਪੁਰ)

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ-ਅਧਿਕਾਰਤ ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ FIR ਦਰਜ

  • Edited By Shubam Kumar,
  • Updated: 28 Jul, 2026 09:05 PM
Hoshiarpur
chief agriculture officer seizes consignment of unauthorized fertilizer
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਵਰਿੰਦਰ ਪੰਡਿਤ) :  ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀਟਨਾਸ਼ਕਾਂ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦਿਆਂ ਗੈਰ-ਅਧਿਕਾਰਤ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਖਾਦ ਦੀ ਖੇਪ ਜ਼ਬਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 27 ਜੁਲਾਈ ਨੂੰ ਕਿਸਾਨਾਂ ਤੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਜਮਸ਼ੇਰ ਚਠਿਆਲ ਵਿੱਚ ਛਾਪੇਮਾਰੀ ਕੀਤੀ ਗਈ।

ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਨਗੜ੍ਹ ਸਹਿਕਾਰੀ ਸਭਾ ਦੇ ਸਕੱਤਰ ਅਵਤਾਰ ਸਿੰਘ ਅਤੇ ਧੁੱਗਾ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਤਜਿੰਦਰ ਸਿੰਘ ਉਰਫ਼ ਰਾਜਾ ਵੱਲੋਂ ਸਭਾ ਰਾਹੀਂ ਖਾਦ ਮੁਹੱਈਆ ਕਰਵਾਉਣ ਦੀ ਬਜਾਏ ਸਿੱਧੇ ਉਨ੍ਹਾਂ ਦੇ ਘਰਾਂ ਵਿੱਚ ਖਾਦ ਦੀ ਸਪਲਾਈ ਕੀਤੀ ਜਾ ਰਹੀ ਸੀ। ਦੋਸ਼ ਹੈ ਕਿ ਸਬੰਧਤ ਸਕੱਤਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਇਹ ਖਾਦ ਸਿੱਧੀ ਰੈਕ ਤੋਂ ਲਿਆਂਦੀ ਗਈ ਹੈ। ਜਦੋਂ ਕਿਸਾਨਾਂ ਨੇ ਖਾਦ ਦਾ ਬਿੱਲ ਅਤੇ ਬਿਲਟੀ ਮੰਗੀ ਤਾਂ ਉਨ੍ਹਾਂ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਇਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਕੋਲ ਕੀਤੀ।

ਸ਼ਿਕਾਇਤ ਮਿਲਦੇ ਹੀ ਡਾ. ਦਪਿੰਦਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਗਠਿਤ ਟੀਮ, ਜਿਸ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਭੁੰਗਾ ਮਨਪ੍ਰੀਤ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਡਾ. ਸਿਮਰਨਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਟੀ.ਏ.) ਹਰਪ੍ਰੀਤ ਸਿੰਘ ਸ਼ਾਮਲ ਸਨ, ਨੇ ਪਿੰਡ ਜਮਸ਼ੇਰ ਚਠਿਆਲ ਵਿੱਚ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ 299 ਬੋਰੀਆਂ ਡੀਏਪੀ ਅਤੇ 149 ਬੋਰੀਆਂ ਐਮਓਪੀ ਖਾਦ ਜ਼ਬਤ ਕੀਤੀ ਗਈ। ਜ਼ਬਤ ਕੀਤੀ ਗਈ ਖਾਦ ਨੂੰ ਥਾਣਾ ਗੜ੍ਹਦੀਵਾਲਾ ਦੇ ਹਵਾਲੇ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਡੀਏਪੀ ਅਤੇ ਐਮਓਪੀ ਦੇ ਦੋ ਨਮੂਨੇ ਜਾਂਚ ਲਈ ਵੀ ਲਏ ਗਏ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਬੰਧਤ ਮੁਲਜ਼ਮਾਂ ਖ਼ਿਲਾਫ਼ ਖਾਦ ਕੰਟਰੋਲ ਆਰਡਰ, 1985 ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਗੜ੍ਹਦੀਵਾਲਾ ਵਿੱਚ ਐਫਆਈਆਰ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਬੇਨਿਯਮੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

  • Chief Agriculture Officer
  • seizes
  • consignment
  • unauthorized fertilizer
  • FIR registered

ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • fir registered against famous pollywood singer in mohali
    ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
  • fir case
    ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • fir case
    49500 ਰੁਪਏ ਲੁੱਟਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
  • fir case
    ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • fir case
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • fir case
    ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
  • cjp protest  fir 118 police officers  injured
    CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ
  • cjp  raf jawan  protestor  attack  police  fir
    CJP ਦੇ ਪ੍ਰਦਰਸ਼ਨਾਂ ਦੌਰਾਨ RAF ਜਵਾਨ 'ਤੇ ਹਮਲਾ ! ਪੁਲਸ ਨੇ ਦਰਜ ਕੀਤੀ FIR
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • insurance policy found to be fake during claim process
      ਕਲੇਮ ਪ੍ਰਕਿਰਿਆ ਦੌਰਾਨ ਜਾਅਲੀ ਨਿਕਲੀ ਇੰਸੋਰੈਂਸ ਪਾਲਿਸੀ, ਟਰੱਕ ਮਾਲਕ ਖ਼ਿਲਾਫ਼...
    • ban on stay of migrant workers in punjab s moonak khurd village
      ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ!...
    • advocate harjinder singh dhami statement
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ...
    • fraud case in tanda
      ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ...
    • terrible road accident in hajipur one person dead
      ਹਾਜੀਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰਾਲੀ ਦਾ ਡਾਲਾ ਖੁੱਲ੍ਹਣ ਨਾਲ 1 ਦੀ ਮੌਤ
    • one person arrested with illegal liquor
      ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ...
    • case registered against youth after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +