Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    10:05:32 PM

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • 190 ਦਿਨਾਂ ਤੋਂ ਮਾਨਗੜ੍ਹ ਟੋਲ ਪਲਾਜ਼ੇ ’ਤੇ ਡਟੇ ਹੋਏ ਨੇ ਕਿਸਾਨ

HOSHIARPUR News Punjabi(ਹੁਸ਼ਿਆਰਪੁਰ)

190 ਦਿਨਾਂ ਤੋਂ ਮਾਨਗੜ੍ਹ ਟੋਲ ਪਲਾਜ਼ੇ ’ਤੇ ਡਟੇ ਹੋਏ ਨੇ ਕਿਸਾਨ

  • Edited By Anuradha,
  • Updated: 15 Apr, 2021 03:49 PM
Hoshiarpur
farmers have been holding on to mangarh toll plaza for 190 days
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਜਤਿੰਦਰ)-ਅੱਜ ਮਾਨਗੜ੍ਹ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 190ਵੇਂ ਦਿਨ ਇਲਾਕੇ ਭਰ ਦੇ ਕਿਸਾਨਾਂ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਪਿੱਟ-ਸਿਆਪਾ ਕੀਤਾ। ਇਸ ਮੌਕੇ ਡਾ. ਮੋਹਨ ਸਿੰਘ ਮੱਲ੍ਹੀ, ਤਰਸੇਮ ਸਿੰਘ ਸਹੋਤਾ, ਡਾ. ਮਝੈਲ ਸਿੰਘ, ਖੁਸ਼ਵੰਤ ਸਿੰਘ ਬਡਿਆਲ, ਅਵਤਾਰ ਸਿੰਘ ਮਾਨਗੜ੍ਹ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ’ਤੇ ਖੇਤੀ ਦੇ ਨਾਲ-ਨਾਲ ਪੂਰੇ ਦੇਸ਼ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਦਿੱਲੀ ਵਿਖੇ ਜੋ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ’ਚ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਵਿਖੇ ਪਹੁੰਚ ਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ। ਕਿਸਾਨਾਂ ਨੇ ਇਕਸੁਰ ’ਚ ਕਿਹਾ ਕਿ ਲੋਕ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਜੇਕਰ ਮੋਦੀ ਸਰਕਾਰ ਆਪਣੀਆਂ ਇਨ੍ਹਾਂ ਚਲਾਕੀਆਂ ਤੋਂ ਬਾਜ਼ ਨਾ ਆਈ ਤਾਂ ਆਉਣ ਵਾਲੇ ਸਮੇਂ ’ਚ ਇਸ ਦੇ ਭਿਆਨਕ ਨਤੀਜੇ ਵੀ ਭੁਗਤਣੇ ਪੈ ਸਕਦੇ ਹਨ, ਜਿਸ ਦੀ ਜ਼ਿੰਮੇਵਾਰ ਕੇਂਦਰ ਦੀ ਮੋਦੀ ਸਰਕਾਰ ਹੋਵੇਗੀ। ਇਸ ਮੌਕੇ ਜਥੇਦਾਰ ਹਰਪਾਲ ਸਿੰਘ, ਨੰਬਰਦਾਰ ਸੁਖਵੀਰ ਸਿੰਘ, ਮਾਸਟਰ ਸਵਰਨ ਸਿੰਘ, ਪਰਮਿੰਦਰ ਸਿੰਘ, ਬਾਵਾ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਪੰਜਾਬ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਆਦਿ ਸਮੇਤ ਭਾਰੀ ਗਿਣਤੀ ’ਚ ਕਿਸਾਨ ਹਾਜ਼ਰ ਸਨ।

  • Mangarh Toll Plaza
  • 190 days
  • Farmers
  • Garhdiwala
  • ਮਾਨਗੜ੍ਹ ਟੋਲ ਪਲਾਜ਼ਾ
  • 190 ਦਿਨ
  • ਕਿਸਾਨ
  • ਗੜ੍ਹਦੀਵਾਲਾ

ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਦੀ ਜਲਦ ਸ਼ੁਰੂ ਹੋਵੇਗੀ ਉਸਾਰੀ : ਓ. ਪੀ. ਸੋਨੀ

NEXT STORY

Stories You May Like

  • toll plazas in punjab will be free today
    ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
  • punjab toll plaza
    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ ਵੱਡਾ ਐਲਾਨ
  • big action by protesters by freeing toll plazas
    ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ ਦੋ ਟੋਲ ਬਰਦਾਸ਼ਤ ਨਹੀਂ
  • iran collect toll from india
    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ! ਹੋਰਮੁਜ਼ 'ਚੋਂ ਲੰਘਣ ਵਾਲੇ ਜਹਾਜ਼ਾਂ 'ਤੇ ਨਵਾਂ ਸਿਸਟਮ ਲਾਗੂ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼ ਵਸੂਲੀ
  • jack draper withdraws from french open due to injury
    ਬ੍ਰਿਟੇਨ ਦੇ ਟੈਨਿਸ ਸਟਾਰ ਜੈਕ ਡ੍ਰੇਪਰ ਸੱਟ ਕਾਰਨ ਫ੍ਰੈਂਚ ਓਪਨ ਤੋਂ ਹੋਏ ਬਾਹਰ
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • sant sammelan was organized
      650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ...
    • 1 accused arrested with drugs
      ਨਸ਼ੀਲੇ ਪਦਾਰਥ ਸਣੇ 1 ਮੁਲਜ਼ਮ ਗ੍ਰਿਫ਼ਤਾਰ
    • case registered against person who tried to occupy plot
      ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ...
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • case registered against 2 accused of molesting a woman
      ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • a case registered against a man for stealing a motorcycle
      ਮੋਟਰਸਾਈਕਲ ਚੋਰੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
    • man dead on raod accident
      ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • municipal council employees raise their voice in support of demands
      ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • 6 samples of milk  paneer and khoya collected in hoshiarpur
      ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +