Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:27:24 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • amit shah  social media  prediction

    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ...

  • punjab bjp assembly elections punjab elections

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ,...

  • sunil jakhar s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਣੇ ਇਕ ਗ੍ਰਿਫ਼ਤਾਰ

HOSHIARPUR News Punjabi(ਹੁਸ਼ਿਆਰਪੁਰ)

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਣੇ ਇਕ ਗ੍ਰਿਫ਼ਤਾਰ

  • Edited By Gurminder Singh,
  • Updated: 17 Jul, 2024 06:28 PM
Hoshiarpur
heroin drug money arrested
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ (ਭਾਰਦਵਾਜ) : ਐਸੱਐੱਸਪੀ ਸੁਰਿੰਦਰ ਲਾਂਬਾ ਅਤੇ ਐੱਸਪੀ ਇਨਵੈਸਟੀਗੇਸ਼ਨ ਸਰਬਜੀਤ ਬਾਹੀਆ ਦੇ ਨਿਰਦੇਸ਼ਾਂ ਅਤੇ ਡੀਐੱਸਪੀ ਪਰਮਿੰਦਰ ਸਿੰਘ ਮੰਡ ਦੀਆਂ ਹਦਾਇਤਾਂ ਅਨੁਸਾਰ ਗੜ੍ਹਸ਼ੰਕਰ ਪੁਲਸ ਨੇ ਅੱਡਾ ਚੋਹੜਾ ਤੋਂ ਡਘਾਮ ਰੋਡ ਤੋਂ ਇਕ ਵਿਅਕਤੀ ਨੂੰ 50 ਗ੍ਰਾਂਮ ਹੈਰੋਇਨ, 135 ਨਸ਼ੀਲੀਆਂ ਗੋਲੀਆਂ ਅਤੇ ਇਕ ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਚਾਰ ਐੱਨਡੀਪੀਐੱਸ ਕੇਸ ਦਰਜ ਹਨ।

ਜਾਣਕਾਰੀ ਦਿੰਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਅੱਡਾ ਚੋਹੜਾ ਤੋਂ ਡਘਾਮ ਰੋਡ ''ਤੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਅਮਰੀਕ ਸਿੰਘ ਵਾਸੀ ਡਘਾਮ ਨੂੰ ਐਕਟਿਵਾ ਨੰਬਰ ਪੀ.ਬੀ.24-ਈ-0221 ''ਤੇ ਸ਼ੱਕੀ ਹਾਲਤ ''ਚ ਆਉਂਦਾ ਦੇਖ ਕੇ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ, 135 ਨਸ਼ੀਲੀਆਂ ਗੋਲੀਆ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਬਾਈਲ ਬਰਾਮਦ ਹੋਇਆ।  ਐੱਸਐੱਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਪਰਮਜੀਤ ਸਿੰਘ ਉਰਫ਼ ਪੰਮਾ ਖ਼ਿਲਾਫ਼ ਪਹਿਲਾਂ ਵੀ ਚਾਰ ਐੱਨਡੀਪੀਐੱਸ ਕੇਸ ਦਰਜ ਹਨ। ਜਿਸ ਵਿਚ ਥਾਣਾ ਸਿਟੀ ਹੁਸ਼ਿਆਰਪੁਰ ਵਿਚ 25 ਨਵੰਬਰ 2012 ਨੂੰ ਐਫ.ਆਈ.ਆਰ ਨੰਬਰ 112 ਤਹਿਤ, 2022 ਵਿਚ ਥਾਣਾ ਗੜ੍ਹਸ਼ੰਕਰ ਵਿਖੇ ਐੱਫ.ਆਈ.ਆਰ ਨੰਬਰ 175, 187 ਅਤੇ 188 ਤਹਿਤ ਐੱਨ.ਡੀ.ਪੀ.ਐੱਸ. ਦਾ ਕੇਸ ਦਰਜ ਹਨ।

  • Heroin
  • drug money
  • arrested
  • ਹੈਰੋਇਨ
  • ਡਰੱਗ ਮਨੀ
  • ਗ੍ਰਿਫ਼ਤਾਰ

ਡਰੱਗ ਵਿਭਾਗ ਦੀ ਵੱਡੀ ਕਾਰਵਾਈ, ਮੈਡੀਕਲ ਸਟੋਰ 'ਚੋਂ ਭਾਰੀ ਮਾਤਰਾ 'ਚ ਬਰਾਮਦ ਕੀਤੀਆਂ ਪਾਬੰਦੀਸ਼ੁਦਾ ਦਵਾਈਆਂ

NEXT STORY

Stories You May Like

  • two accused arrested with heroin and drug money
    ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਹੈਰੋਇਨ ਤੇ ਕਰੀਬ 32,000 ਰੁਪਏ ਡਰੱਗ ਮਨੀ ਸਣੇ ਕੀਤਾ ਗ੍ਰਿਫ਼ਤਾਰ
  • accused arrested with 3000 narcotic pills
    3000 ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
  • one arrested with drug pills
    ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ
  • drug bullets  pistol  rounds and drug money recovered  many arrested
    ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ
  • two arrested with heroin  drug pills  motorcycle and cash
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • woman dies after being hit by train
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
    • fraud case in tanda
      ਚਾਚੇ-ਭਤੀਜੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ ਠੱਗੀ
    • major accident in hoshiarpur children injured
      ਹੁਸ਼ਿਆਰਪੁਰ 'ਚ ਵੱਡਾ ਹਾਦਸਾ: ਸਕੂਲ ਬੱਸ ਤੋਂ ਉਤਰਦੇ ਬਾਈਕ ਸਵਾਰ ਨੇ ਜਵਾਕ ਨੂੰ...
    • tanda students pass nmms exam
      ਟਾਂਡਾ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ NMMS ਪ੍ਰੀਖਿਆ ਪਾਸ ਕਰਕੇ ਚਮਕਾਇਆ ਪੰਜਾਬ ਦਾ...
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • dc ashika jain in action mode
      ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ...
    • hajipur police raided the house and recovered illicit liquor
      ਹਾਜੀਪੁਰ ਪੁਲਸ ਨੇ ਘਰ ’ਚ ਰੇਡ ਕਰਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਕੇਸ ਦਰਜ
    • migrant workers slums burned to ashes
      ਅੱਡਾ ਸਰਾਂ ਨੇੜੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • rain in tanda changes the weather mood
      ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +