Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:58:38 PM

  • lightning strikes from the sky  killing 5 including 2 women

    ਕਹਿਰ ਬਣ ਡਿੱਗੀ ਅਸਮਾਨੋਂ ਬਿਜਲੀ, 2 ਮਹਿਲਾ ਸਮੇਤ 5...

  • natasha whose job the us president wants to take

    ਕੌਣ ਹੈ 33 ਸਾਲਾਂ ਨਤਾਸ਼ਾ, ਜਿਸਦੀ ਨੌਕਰੀ ਖਾਣਾ...

  • jaish e mohammad terrorist killed in udhampur  3 terrorists surrounded

    ਊਧਮਪੁਰ ’ਚ ਜੈਸ਼-ਏ-ਮੁਹੰਮਦ ਦਾ ਅੱਤਵਾਦੀ ਢੇਰ, 3...

  • 9 employees of shahkot police station honored by ips officer of madhya pradesh

    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਸੰਤ ਬਾਬਾ ਸੁੰਦਰ ਸਿੰਘ ਦੀ ਬਰਸੀ ਸਬੰਧੀ ਧਾਰਮਕ ਸਮਾਗਮਾਂ ਦੀ ਲਡ਼ੀ ਸ਼ੁਰੂ

HOSHIARPUR News Punjabi(ਹੁਸ਼ਿਆਰਪੁਰ)

ਸੰਤ ਬਾਬਾ ਸੁੰਦਰ ਸਿੰਘ ਦੀ ਬਰਸੀ ਸਬੰਧੀ ਧਾਰਮਕ ਸਮਾਗਮਾਂ ਦੀ ਲਡ਼ੀ ਸ਼ੁਰੂ

  • Updated: 31 Oct, 2018 02:04 PM
Hoshiarpur
hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਜ.ਬ.)— ਨੇਤਰਹੀਣ ਸੰਤ ਬਾਬਾ ਸੁੰਦਰ ਸਿੰਘ ਜੀ ਦੀ 16ਵੀਂ ਬਰਸੀ ਦੇ ਸਬੰਧ ’ਚ ਬਿਰਧ ਆਸ਼ਰਮ ਹਰਿਆਣਾ ਵਿਖੇ ਬਾਬਾ ਬਲਵੀਰ ਸਿੰਘ ਖਾਲਸਾ ਮੁੱਖ ਸੇਵਾਦਾਰ ਬਿਰਧ ਆਸ਼ਰਮ ਦੀ ਅਗਵਾਈ ’ਚ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ 1 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਧਾਰਮਕ ਸਮਾਗਮ ਸਬੰਧੀ 5 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਚੱਲ ਰਹੀ ਲਡ਼ੀ ਤਹਿਤਨ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਦੀਵਾਨ ਸਜਾਏ ਜਾ ਰਹੇ ਹਨ। ਜਿਸ ’ਚ ਰਾਗੀ ਤੇ ਕੀਰਤਨੀ ਜੱਥੇ ਕੀਰਤਨ ਦੀ ਧਾਰਾ ਪ੍ਰਵਾਹਿਤ ਕਰਦਿਆਂ ਸੰਗਤਾਂ ਨੂੰ ਰੱਬੀ ਬਾਣੀ ਨਾਲ ਨਿਹਾਲ ਕਰ ਰਹੇ ਹਨ। ਇਸ ਦੌਰਾਨ ਬਾਬਾ ਬਲਵੀਰ ਸਿੰਘ ਨੇ ਕਥਾ ਪ੍ਰਵਾਹ ਕਰਦਿਅਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਤੇ ਅੰਮ੍ਰਿਤਮਈ ਬਾਣੀ ਨੂੰ ਜੀਵਨ ’ਚ ਧਾਰਨ ਕਰਨ ’ਤੇ ਹੀ ਇਨਸਾਨ ਸ਼ਾਂਤੀ ਤੇ ਸੁੱਖਮਈ ਜ਼ਿੰਦਗੀ ਬਤੀਤ ਕਰ ਸਕਦਾ ਹੈ। ਸੰਤ ਮਹਾਪੁਰਸ਼ਾਂ ਨੇ ਹਮੇਸ਼ਾ ਸਰਬਤ ਦੇ ਭਲੇ ਦੀ ਹੀ ਕਾਮਨਾ ਕੀਤੀ ਤੇ ਸਾਰੇ ਸਮਾਜ ਨੂੰ ਅਧਿਆਤਮਿਕਤਾ ਦੇ ਰਾਹ ਤੇ ਚੱਲਣ ਦਾ ਉਪਦੇਸ਼ ਦਿੱਤਾ, ਜਿਸ ’ਤੇ ਚਲਦੇ ਹੋਏ ਇਨਸਾਨ ਆਪਣਾ ਜੀਵਨ ਸਫਲ ਬਣਾ ਸਕਦਾ ਹੈ। ਇਸ ਮੌਕੇ ਗੁਰਦਿਆਲ ਸਿੰਘ ਧਾਮੀ, ਇੰਸਪੈਕਟਰ ਬਖਸ਼ੀਸ਼ ਸਿੰਘ ਡਡਿਆਣਾ, ਤੀਰਥ ਸਿੰਘ ਡਡਿਆਣਾ, ਗੁਰਦੀਪ ਸਿੰਘ ਧਾਮੀ, ਹਰਪ੍ਰੀਤ ਸਿੰਘ ਸਾਬੀ, ਸਤਨਾਮ ਸਿੰਘ ਸੱਤੀ, ਬਲਵੰਤ ਸਿੰਘ, ਜੋਗਿੰਦਰ ਸਿੰਘ, ਗੁਰਵਿੰਦਰ ਸਿੰੰਘ, ਹਰਜਿੰਦਰ ਸਿੰਘ ਤੇ ਕਈ ਹੋਰ ਹਾਜ਼ਰ ਸਨ। ਇਸ ਮੌਕੇ ਬਾਬਾ ਬਲਵੀਰ ਸਿੰਘ ਖਾਲਸਾ ਨੇ ਦੱਸਿਆ ਕਿ ਨੇਤਰਹੀਣ ਸੰਤ ਬਾਬਾ ਸੁੰਦਰ ਸਿੰਘ ਜੀ ਦੀ 16ਵੀਂ ਬਰਸੀ ਦੇ ਸਬੰਧ ’ਚ ਹੋਣ ਵਾਲੇ ਸੰਤ ਸਮਾਗਮ ਤੇ ਕੀਰਤਨ ਦਰਬਾਰ ’ਚ ਪੰਥ ਪ੍ਰਸਿਧ ਕੀਰਤਨੀ ਜਥੇ ਅਤੇ ਸੰਤ ਮਹਾਪੁਰਸ਼ ਆਈ ਸੰਗਤ ਨੂੰ ਗੁਰਬਾਣੀ ਨਾਲ ਨਿਹਲ ਕਰਨਗੇ।

  • Hoshiarpur

ਜ਼ਰੂਰਤਮੰਦ 20 ਵਿਦਿਆਰਥਣਾਂ ਨੂੰ ਗੋਦ ਲੈ 550 ਹਜ਼ਾਰ ਦੇਣ ਦਾ ਫੈਸਲਾ

NEXT STORY

Stories You May Like

  • baba prem singh death anniversary
    ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਅਥਾਹ ਸ਼ਰਧਾ ਨਾਲ ਮਨਾਈ
  • baba prem singh italy
    ਅਥਾਹ ਸ਼ਰਧਾ ਮਨਾਈ ਗਈ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ
  • event at aprilia on june 22nd
    ਅਪ੍ਰੀਲੀਆ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸਮਾਗਮ 22 ਜੂਨ ਨੂੰ
  • sgpc not send a group of devotees to pakistan
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
  • bhai avtar singh  s second death anniversary celebrated with
    ਗੁਰਦੁਆਰਾ ਸੰਤੋਖਸਰ ਸਾਹਿਬ 'ਚ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਭਾਈ ਅਵਤਾਰ ਸਿੰਘ ਦੀ ਦੂਸਰੀ ਬਰਸੀ
  • sushant singh rajput sister share emotional tribute on his 5th death anniversary
    ਸੁਸ਼ਾਂਤ ਸਿੰਘ ਰਾਜਪੂਤ ਦੀ 5ਵੀਂ ਬਰਸੀ ਮੌਕੇ ਭਾਵੁਕ ਹੋਈ ਭੈਣ ਸ਼ਵੇਤਾ, ਬੋਲੀ-'ਉਨ੍ਹਾਂ ਦੀ ਮੌਤ...
  • sgpc president advocate harjinder singh dhami statement
    ਬਾਬਾ ਬੰਦਾ ਸਿੰਘ ਬਹਾਦਰ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ ਮਾਹੌਲ ਘਰਾਂ ’ਚ ਵੀ ਜ਼ਰੂਰੀ”
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਹੁਸ਼ਿਆਰਪੁਰ ਦੀਆਂ ਖਬਰਾਂ
    • dasuha  canal  woman  dead body
      ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • police  dead bodies  dasuha
      ਦਸੂਹਾ ਪੁਲਸ ਵੱਲੋਂ 2 ਲਾਸ਼ਾਂ ਬਰਾਮਦ
    • aap workers celebrate in tanda
      ਲੁਧਿਆਣਾ ਜ਼ਿਮਨੀ ਚੋਣ 'ਚ ਜੇਤੂ ਰਹਿਣ 'ਤੇ ਟਾਂਡਾ 'ਚ 'ਆਪ' ਵਰਕਰਾਂ ਨੇ...
    • the girl who was sent to canada after spending rs 27 lakhs cheated
      Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ...
    • body of a person found near uchi bassi canal
      ਉੱਚੀ ਬੱਸੀ ਨਹਿਰ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ
    • famous market will remain closed for 4 days
      4 ਦਿਨ ਬੰਦ ਰਹੇਗੀ Market!
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • case of youth shot dead solved
      ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ ਮਾਮੇ ਦੇ ਮੁੰਡੇ ਦਾ ਗੋਲ਼ੀਆਂ ਮਾਰ...
    • 11th international yoga day celebrated in tanda
      ਟਾਂਡਾ ਵਿੱਚ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +