Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    4:16:36 AM

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

HOSHIARPUR News Punjabi(ਹੁਸ਼ਿਆਰਪੁਰ)

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • Edited By Anuradha,
  • Updated: 09 Aug, 2022 03:51 PM
Hoshiarpur
lal jhanda pendu chowkidar union protest
  • Share
    • Facebook
    • Tumblr
    • Linkedin
    • Twitter
  • Comment

 ਟਾਂਡਾ ਉੜਮੁੜ (ਪਰਮਜੀਤ ਮੋਮੀ) : ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੀ ਤਹਿਸੀਲ ਪੱਧਰੀ ਮਹੀਨਾਵਾਰ ਮੀਟਿੰਗ ਸਬ ਤਹਿਸੀਲ ਕੰਪਲੈਕਸ ਟਾਂਡਾ ਵਿਖੇ ਹੋਈ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੇ ਦਿਸ਼ਾ ਨਿਰਦੇਸ਼ ਅਤੇ ਤਹਿਸੀਲ ਪ੍ਰਧਾਨ ਜੋਗਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਯੂਨੀਅਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਬਿਜਲੀ ਬਿੱਲ ਸੋਧ ਐਕਟ ਵੀ 2022 ਖ਼ਿਲਾਫ਼ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸੂਬਾ ਜਨਰਲ ਸਕੱਤਰ ਦੇਵੀ ਦਾਸ ਮਿਆਣੀ, ਸੂਬਾ ਪ੍ਰੈੱਸ ਸਕੱਤਰ ਸੁਰਿੰਦਰ ਸਿੰਘ ਨੰਗਲ ਕਲਾਲਾਂ, ਆਡਿਟ ਅਫਸਰ ਪੰਜਾਬ ਹਰਕੀਰਤ ਸਿੰਘ ਅਜਨੋਹਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ  ਯੂਨੀਅਨ ਵਲੋਂ ਚੱਲ ਰਿਹਾ ਸੂਬਾ ਪੱਧਰੀ ਸੰਘਰਸ਼ ਦੌਰਾਨ ਮਾਲ ਵਿਭਾਗ ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਉਪਰੰਤ ਉਨ੍ਹਾਂ ਨਾਲ ਹੋਈ ਮੀਟਿੰਗ ਵਿੱਚ 10 ਦਿਨ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਉਹ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਜਿਵੇਂ ਹਰਿਆਣਾ ਦੀ ਤਰਜ਼ 'ਤੇ 7500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ, ਮੌਸਮ ਅਨੁਸਾਰ ਡਿਊਟੀ ਕਰਨ ਲਈ ਸਰਦੀਆਂ ਤੇ ਗਰਮੀਆਂ ਦੀਆਂ 2 ਵਰਦੀਆਂ ,ਜਨਮ ਅਤੇ ਮੌਤ ਦਾ ਰਜਿਸਟ੍ਰੇਸ਼ਨ ਕਰਨ ਦਾ ਅਧਿਕਾਰ, ਪਿੰਡਾਂ ਵਿੱਚ 5-5 ਮਰਲੇ ਦਾ ਪਲਾਟ ਨਹੀਂ ਮੰਨੀਆਂ ਗਈਆਂ ਤਾਂ ਯੂਨੀਅਨ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਸੂਬਾ ਸਰਕਾਰ ਵੱਲੋਂ  ਪਿੰਡਾਂ ਵਿਚ ਦਿੱਤੇ ਗਏ ਠੀਕਰੀ ਪਹਿਰਿਆਂ ਦਾ ਬਾਈਕਾਟ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸੂਬਾ ਸਰਕਾਰ ਨਹੀਂ ਮੰਨਦੀ ਪੇਂਡੂ ਚੌਕੀਦਾਰਾਂ ਵੱਲੋਂ ਠੀਕਰੀ ਪਹਿਰਿਆਂ ਦੀ ਮੁਕੰਮਲ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ। ਮੀਟਿੰਗ ਦੌਰਾਨ ਤਹਿਸੀਲ ਸੀਨੀਅਰ ਮੀਤ ਪ੍ਰਧਾਨ ਜਗਦੀਸ਼  ਮੂਨਕਾਂ, ਰਾਮ ਪ੍ਰਕਾਸ਼ ਮੁਕੇਰੀਆ, ਪਰਮਜੀਤ ਸਿੰਘ ਹਰਸੀ ਪਿੰਡ ,ਜਸਵਿੰਦਰ ਸਿੰਘ, ਪਿਆਰਾ ਸਿੰਘ, ਰਾਵਲ ਸਿੰਘ, ਕ੍ਰਿਸ਼ਨ ਕੁਮਾਰ, ਸਤਪਾਲ ਸਿੰਘ ਜਾਜਾ, ਮਲਕੀਅਤ ਸਿੰਘ,  ਮਹਿੰਦਰ ਸਿੰਘ ,ਤਰਸੇਮ ਲਾਲ, ਮੰਗਤ ਰਾਮ ਜਲਾਲਪੁਰ, ਬੂਟਾ ਰਾਮ ਪਵੇ  ਆਦਿ ਵੀ ਹਾਜ਼ਰ ਸਨ।  

  • protest
  • centergovt
  • punjabgovt
  • chowkidarunion
  • ਨਾਅਰੇਬਾਜ਼ੀ
  • ਕੇਂਦਰ ਸਰਕਾਰ
  • ਪੰਜਾਬ ਸਰਕਾਰ
  • ਚੌਕੀਦਾਰ ਯੂਨੀਅਨ

ਬਿਜਲੀ ਸੋਧ ਬਿੱਲ ਦੀਆਂ ਟਾਂਡਾ ਹਾਈਵੇ ’ਤੇ ਕਾਪੀਆਂ ਫੂਕ ਦੋਆਬਾ ਕਿਸਾਨ ਕਮੇਟੀ ਦੇ ਕਾਰਕੁੰਨਾਂ ਨੇ ਕੀਤੀ ਨਾਅਰੇਬਾਜ਼ੀ

NEXT STORY

Stories You May Like

  • petrol diesel protest
    ਪੈਟ੍ਰੋਲ-ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਕੀਤਾ ਪ੍ਰਦਰਸ਼ਨ
  • ed power to double central government
    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED ਦੀ ਤਾਕਤ, ਹੋਣਗੀਆਂ ਨਵੀਆਂ ਭਰਤੀਆਂ
  • anger erupts in pok against shahbaz government  internet services shut down
    Pok ’ਚ ਸ਼ਹਿਬਾਜ਼ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਇੰਟਰਨੈੱਟ ਸੇਵਾਵਾਂ ਬੰਦ
  • bitumen plant wreaks havoc in darvesh village
    ਦਰਵੇਸ਼ ਪਿੰਡ 'ਚ ਲੁੱਕ ਪਲਾਂਟ ਨੇ ਮਚਾਈ ਤਬਾਹੀ: ਜ਼ਹਿਰੀਲੇ ਧੂੰਏਂ ਤੋਂ ਅੱਕੇ ਲੋਕਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ...
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • gig workers government is giving a big gift to 1 crore people
    ਗਿੱਗ ਵਰਕਰਾਂ ਲਈ ਵੱਡੀ ਖ਼ੁਸ਼ਖ਼ਬਰੀ: ਕੇਂਦਰ ਸਰਕਾਰ ਦੇਣ ਜਾ ਰਹੀ ਹੈ 1 ਕਰੋੜ ਲੋਕਾਂ ਨੂੰ ਵੱਡਾ ਤੋਹਫ਼ਾ
  • increase foreign investment with steps taken by the central government and rbi
    ਦੇਸ਼ ’ਚ ਵਿਦੇਸ਼ੀ ਨਿਵੇਸ਼ ਵਧਾਉਣ ਦੀ ਤਿਆਰੀ : ਕੇਂਦਰ ਸਰਕਾਰ ਅਤੇ RBI ਦੇ ਕਦਮਾਂ ਨਾਲ 70 ਅਰਬ ਡਾਲਰ ਆਉਣ ਦੀ ਉਮੀਦ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • imprisoning a youth for desecrating a broom is a low level of government
      ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ...
    • deadbody of a person found near railway bridge
      ਮਾਨਸਰ-ਭੰਗਾਲਾ ਵਿਚਕਾਰ ਰੇਲਵੇ ਪੁਲ ਨੇੜੇ ਮਿਲੀ ਵਿਅਕਤੀ ਦੀ ਲਾਸ਼
    • family accident on jalandhar pathankot nh 3 people injured
      ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • major accident in hoshiarpur
      ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਟਰੈਕਟਰ ਤੋਂ ਡਿੱਗਣ ਕਾਰਨ ਜਵਾਕ ਦੀ ਦਰਦਨਾਕ ਮੌਤ
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +