Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:57:10 PM

  • changes in h 1b and visa rules

    H-1B ਅਤੇ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ! ਭਾਰਤੀ...

  • pm modi meets uae president

    ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ...

  • center  s big step to prevent cervical cancer

    ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ,...

  • petrol diesel punjab

    ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • ਸਰਕਾਰ ਦੀ ਨਲਾਇਕੀ ਕਾਰਨ ਦੂਜੀ ਵਾਰ ਹੋਈ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨ੍ਹ-ਤੋੜ : ਨਿਮਿਸ਼ਾ ਮਹਿਤਾ

HOSHIARPUR News Punjabi(ਹੁਸ਼ਿਆਰਪੁਰ)

ਸਰਕਾਰ ਦੀ ਨਲਾਇਕੀ ਕਾਰਨ ਦੂਜੀ ਵਾਰ ਹੋਈ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨ੍ਹ-ਤੋੜ : ਨਿਮਿਸ਼ਾ ਮਹਿਤਾ

  • Edited By Rakesh,
  • Updated: 31 Mar, 2026 08:00 PM
Hoshiarpur
nimisha mehta
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ- ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੂਰ ਜੱਟਾਂ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਦੂਜੀ ਵਾਰੀ ਹੋਈ ਭੰਨ-ਤੋੜ ਦੀ ਘਟਨਾ ਦੀ ਭਾਰਤੀ ਜਨਤਾ ਪਾਰਟੀ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਸਖਤ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀ ਵਾਰ ਜਦੋਂ ਨੂਰਪੁਰ ਜੱਟਾਂ ਵਿੱਚ ਡਾਕਟਰ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਤਾਂ ਉਸ ਵੇਲੇ ਗੁਨਾਹਗਾਰਾਂ  ਨੂੰ ਫੜ ਕੇ ਸੀਖਾਂ ਪਿੱਛੇ ਸੁੱਟਿਆ ਹੁੰਦਾ ਤਾਂ ਸ਼ਾਇਦ ਅੱਜ ਇਹ ਹਾਦਸਾ ਨਾ ਵਾਪਰਦਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ, ਡਾਕਟਰ ਭੀਰ ਰਾਓ ਅੰਬੇਡਕਰ ਜੀ ਦੀਆਂ ਮੂਰਤੀਆਂ ਨਾਲ ਕੀਤੀ ਜਾ ਰਹੀ ਇਸ ਬੇਅਦਬੀ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਜ਼ਰ ਨਹੀਂ ਆ ਰਹੀ। 

ਨਿਮਿਸ਼ਾ ਮਹਿਤਾ ਨੇ ਪੰਜਾਬ ਪੁਲਸ ਨੂੰ ਵੀ ਲੰਬੇ ਹੱਥੀ ਲੈਂਦਿਆਂ ਕਿਹਾ ਕਿ ਪੁਲਸ ਵਿਭਾਗ ਕੋਲ ਵੀ.ਆਈ.ਪੀ. ਬੰਦਿਆਂ ਨੂੰ ਗੰਨਮੈਨ ਦੇਣ ਲਈ ਤਾਂ ਨਫਰੀ ਬਹੁਤ ਹੈ ਪਰ ਜਦੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਦੀ ਸੁਰੱਖਿਆ ਦੀ ਜਾਂ ਆਮ ਲੋਕਾਂ ਨਾਲ ਹੋ ਰਹੇ ਅਪਰਾਧਾਂ ਦੀ ਗੱਲ ਆਉਂਦੀ ਹੈ ਤਾਂ ਪੁਲਸ ਕੋਲ ਨਫਰੀ ਦੀ ਕਮੀ ਆ ਜਾਂਦੀ ਹੈ। 

 ਨਿਮਿਸ਼ਾ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡਾਕਟਰ ਭੀਮ ਰਾਓ ਦੀਆਂ ਤਸਵੀਰਾਂ ਸਿਰਫ ਦਿਖਾਵੇ ਲਈ ਦਫਤਰਾਂ ਵਿੱਚ ਲਗਾਈਆਂ ਹੋਈਆਂ ਹਨ ਅਤੇ ਜੇਕਰ ਇਹ ਸੱਚਮੁੱਚ ਉਸ ਸਖਸ਼ੀਅਤ ਨੂੰ ਲੈ ਕੇ ਗੰਭੀਰ ਹੁੰਦੇ ਤਾਂ ਪਹਿਲੀ ਬੇਅਦਬੀ ਤੋਂ ਬਾਅਦ ਪੁਲਸ ਮੁਲਜ਼ਮਾਂ ਨੂੰ ਪੁਲਸ ਫੜ ਕੇ ਜੇਲ੍ਹਾਂ 'ਚ ਜ਼ਰੂਰ ਡਕਦੀ ਅਤੇ ਅੱਜ ਦੂਜੀ ਵਾਰ ਉਸੇ ਸਥਾਨ ਅਤੇ ਉਸੇ ਪਿੰਡ ਵਿੱਚ ਇਹ ਹਾਦਸਾ ਨਾ ਵਾਪਰਦਾ। 

ਨਿਮਿਸ਼ਾ ਮਹਿਤਾ  ਨੇ ਕਿਹਾ ਕਿ ਬੇਸ਼ੱਕ ਇਹ ਸ਼ਰਾਰਤ ਦੂਜੀ ਵਾਰ ਗੁਰਪਤਵੰਤ ਪੰਨੂ ਵੱਲੋਂ ਪੰਜਾਬ ਵਿਚ ਪੰਜਾਬ ਦਾ ਮਾਹੌਲ ਖਰਾਬ ਕਰਾਉਣ ਲਈ ਕੀਤੀ ਗਈ ਹੈ ਪਰ ਜੇਕਰ ਗੜ੍ਹਸ਼ੰਕਰ ਪੁਲਸ ਨੇ ਪਿੱਛਲੇ ਸਾਲ ਹੋਈ ਇਸੇ ਸਥਾਨ 'ਤੇ ਇਹ ਘਟਨਾ ਨੂੰ ਗੰਭੀਰਤਾ ਨਾ ਲੈ ਕੇ ਅਪਰਾਧੀਆਂ ਨੂੰ ਫੜ ਕੇ ਅੰਦਰ ਦਿੱਤਾ ਹੁੰਦਾ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ। ਉਨ੍ਹਾਂ ਕਿਹਾ ਕਿ ਗੁਰਪਤਵੰਤ ਪੰਨੂ ਵਰਗੇ ਅੱਤਵਾਦੀ ਪੁਲਸ ਦੀ ਢਿੱਲੀ ਕਰਗੁਜ਼ਾਰੀ ਕਾਰਨ ਇੱਥੇ ਆਪਣੇ ਪੈਰ ਪਸਾਰ ਰਹੇ ਹਨ। ਭਾਜਪਾ ਆਗੂ ਨਮੀਸ਼ਾ ਮਹਿਤਾ ਨੇ ਕਿਹਾ ਕਿ ਜੇਕਰ ਪੰਜਾਬ ਪੁਲਸ ਨੇ 5 ਦਿਨਾਂ ਅੰਦਰ ਮੁਲਜ਼ਮਾਂ ਨੂੰ ਨਾ ਫੜਿਆ ਤਾਂ ਗੜ੍ਹਸ਼ੰਕਰ ਭਾਜਪਾ ਸੜਕਾਂ 'ਤੇ ਉਤਰੇਗੀ।

  • Nimisha Mehta
  • Aam Aadmi Party
  • Bhimrao Ambedkar

ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ

NEXT STORY

Stories You May Like

  • punjab bjp  constituency incharge
    ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ
  • himanta biswa sarma will take oath as cm in assam today
    ਹਿਮੰਤਾ ਬਿਸਵਾ ਸਰਮਾ ਅੱਜ ਦੂਜੀ ਵਾਰ ਸੰਭਾਲਣਗੇ ਅਸਾਮ ਦੀ ਕਮਾਨ, PM ਮੋਦੀ ਦੀ ਮੌਜੂਦਗੀ 'ਚ ਚੁੱਕਣਗੇ ਸਹੁੰ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • shahjahanpur  ambedkar  statue
    ਸ਼ਾਹਜਹਾਂਪੁਰ 'ਚ ਅੰਬੇਡਕਰ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, FIR ਦਰਜ, ਪੁਲਸ ਤਾਇਨਾਤ
  • mining in ropar
    ਨਾਜਾਇਜ਼ ਮਾਈਨਿੰਗ ਕਾਰਨ ਕਮਜ਼ੋਰ ਹੋਈ ਪੁਲ਼ ਦੀ ਨੀਂਹ, NGT ਅੱਗੇ ਸਰਕਾਰ ਦਾ ਕਬੂਲਨਾਮਾ
  • pm modi vadodara gujarat visit petrol diesel
    'ਕਰੋ WFH ਤੇ ਘਟਾਓ ਪੈਟਰੋਲ-ਡੀਜ਼ਲ ਦੀ ਵਰਤੋਂ...' , 24 ਘੰਟਿਆਂ 'ਚ PM ਮੋਦੀ ਦੀ ਦੂਜੀ ਵਾਰ ਅਪੀਲ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • the change in weather in the afternoon brought relief from the heat
      ਦੁਪਹਿਰ ਬਾਅਦ ਬਦਲੇ ਮੌਸਮ ਦੇ ਮਿਜਾਜ਼ ਨੇ ਗਰਮੀ ਤੋਂ ਦਿਵਾਈ ਰਾਹਤ
    • power cut in punjab
      ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • truck driver injured on road accident
      ਹਾਜੀਪੁਰ ਵਿਖੇ ਟਰੱਕ ਤੇ ਟਿੱਪਰ ਦੀ ਜ਼ੋਰਦਾਰ ਟੱਕਰ, ਟਰੱਕ ਚਾਲਕ ਜ਼ਖ਼ਮੀ
    • big incident in banga man brutally murdered
      ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
    • 2 people including a woman arrested with drug pills
      ਔਰਤ ਸਮੇਤ 2 ਵਿਅਕਤੀ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫਤਾਰ
    • tragic accident on dasuha national highway
      ਦਸੂਹਾ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, ਖੰਨਾ ਦੇ ਟਰੈਕਟਰ ਚਾਲਕ ਦੀ...
    • power cut in punjab
      ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • young man dies painfully
      ਅਵਾਰਾ ਪਸ਼ੂ ਬਣਿਆ ਕਾਲ, ਨੌਜਵਾਨ ਦੀ ਦਰਦਨਾਕ ਮੌਤ
    • punjab sudden death of international bodybuilder
      ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
    • pseb 10th class board result hoshiarpur
      PSEB 10ਵੀਂ ਦਾ ਨਤੀਜਾ: ਪੰਜਾਬ ’ਚ 10ਵੇਂ ਸਥਾਨ ’ਤੇ ਰਿਹਾ ਹੁਸ਼ਿਆਰਪੁਰ ਜ਼ਿਲ੍ਹਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +