Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:16:54 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • Hoshiarpur
  • ਨਸ਼ੇ ਦੇ ਮਾਮਲਿਆਂ ’ਚ 2 ਗ੍ਰਿਫ਼ਤਾਰ

HOSHIARPUR News Punjabi(ਹੁਸ਼ਿਆਰਪੁਰ)

ਨਸ਼ੇ ਦੇ ਮਾਮਲਿਆਂ ’ਚ 2 ਗ੍ਰਿਫ਼ਤਾਰ

  • Edited By Gurminder Singh,
  • Updated: 07 Aug, 2026 05:53 PM
Hoshiarpur
two arrested  drug case  punjab police
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਰਾਕੇਸ਼) : ਥਾਣਾ ਬੁੱਲ੍ਹੋਵਾਲ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ .ਆਈ. ਸਰਬਜੀਤ ਸਿੰਘ ਸਾਥੀ ਮੁਲਾਜ਼ਮਾਂ ਨਾਲ ਚੌਕੀ ਨਸਰਾਲਾ ਤੋਂ ਖਲਵਾਣਾ ਵੱਲ ਜਾ ਰਹੇ ਸਨ ਜਦੋਂ ਪੁਲਸ ਪਾਰਟੀ ਖਲਵਾਣੇ ਨੇੜੇ ਪਹੁੰਚੀ ਤਾਂ ਦੱਖਣ ਵੱਲ ਗਲੀ ’ਚ ਇਕ ਨੌਜਵਾਨ ਨਸ਼ੇ ਦੀ ਹਾਲਤ ’ਚ ਖੜ੍ਹਾ ਸੀ। ਸ਼ੱਕ ਦੇ ਆਧਾਰ ’ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ-ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਮ ਬਾਲਕ ਦੇਵ ਸਿੰਘ ਪੁੱਤਰ ਸੁਰਿੰਦਰ ਕੁਮਾਰ (ਨਿਵਾਸੀ ਖਲਵਾਣਾ, ਥਾਣਾ ਬੁੱਲ੍ਹੋਵਾਲ) ਦੱਸਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ। ਸਿਵਲ ਹਸਪਤਾਲ ਤੋਂ ਡੋਪ ਟੈਸਟ ਕਰਵਾਉਣ ’ਤੇ ਰਿਪੋਰਟ ਪਾਜ਼ੇਟਿਵ ਆਉਣ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਬੁੱਲ੍ਹੋਵਾਲ ਪੁਲਸ ਨੇ ਇਕ ਹੋਰ ਮਾਮਲੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਬ ਇੰਸਪੈਕਟਰ ਮਦਨ ਲਾਲ ਸਾਥੀ ਮੁਲਾਜ਼ਮਾਂ ਨਾਲ ਬੁੱਲ੍ਹੋਵਾਲ ਤੋਂ ਪਿੰਡ ਕਾਲੂ ਬਾਹਰ, ਸੁਸਾਨਾ ਆਦਿ ਵੱਲ ਜਾ ਰਹੇ ਸਨ ਜਦੋਂ ਪੁਲਸ ਪਾਰਟੀ ਪਿੰਡ ਕਾਲੂ ਬਾਹਰ ਤੋਂ ਸੁਸਾਨਾ ਰੋਡ ’ਤੇ ਪਹੁੰਚੀ ਤਾਂ ਕੱਚੇ ਰਸਤੇ ’ਤੇ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ। ਜੋ ਪੁਲਸ ਪਾਰਟੀ ਨੂੰ ਦੇਖ ਕੇ ਆਪਣੀ ਜੀਨਸ ਦੀ ਜੇਬ ’ਚੋਂ ਇਕ ਲਿਫ਼ਾਫ਼ਾ ਕੱਚੇ ਰਸਤੇ ਦੇ ਕੰਢੇ ਸੁੱਟ ਕੇ ਜਾਣ ਲੱਗਾ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ-ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਮ ਅਜੇ ਕੁਮਾਰ ਪੁੱਤਰ ਸਰਵਜੀਤ ਸਿੰਘ (ਨਿਵਾਸੀ ਕਾਲੂ ਬਾਹਰ, ਥਾਣਾ ਬੁੱਲ੍ਹੋਵਾਲ) ਦੱਸਿਆ। ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 13 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Two arrested
  • drug case
  • Punjab Police
  • ਦੋ ਗ੍ਰਿਫ਼ਤਾਰ
  • ਨਸ਼ੇ ਦਾ ਮਾਮਲਾ
  • ਪੰਜਾਬ ਪੁਲਸ

ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • 2 arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
  • khalistani leader arrested in 2 cases of sexual assault in canada
    ਕੈਨੇਡਾ 'ਚ ਖਾਲਿਸਤਾਨੀ ਲੀਡਰ ਸੈਕਸ ਸ਼ੋਸ਼ਣ ਦੇ 2 ਮਾਮਲਿਆਂ ’ਚ ਗ੍ਰਿਫ਼ਤਾਰ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • accused arrested in gambling act cases
    ਜੂਆ ਐਕਟ ਦੇ ਮਾਮਲਿਆਂ ’ਚ 4 ਗ੍ਰਿਫ਼ਤਾਰ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • shocking incident in punjab
      ਵਿਦੇਸ਼ ਤੋਂ ਪੰਜਾਬ ਆਏ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • 2 accused arrested for house burglary
      ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
    • woman sarpanch and son attacked in dispute over panchayat agreement
      ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ,...
    • flood like water suddenly entered the gorge
      ਖੱਡ ’ਚ ਅਚਾਨਕ ਆਇਆ ਹੜ੍ਹ ਵਰਗਾ ਪਾਣੀ, ਟਰੈਕਟਰ-ਟਰਾਲੀ 'ਚ ਲੱਦੀ ਲੱਖਾਂ ਦੀ ਲੱਕੜ...
    • crisis on power generation and irrigation may worsen
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ...
    • dowry case in hajipur
      ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
    • child missing from home road safety force handed over to family
      ਘਰ ਤੋਂ ਭਟਕਿਆ ਮਾਸੂਮ ਬੱਚਾ ਸੜਕ ਸੁਰੱਖਿਆ ਫੋਰਸ ਨੇ ਕੀਤਾ ਪਰਿਵਾਰ ਹਵਾਲੇ
    • fraud of rs 15 50 lakh in the name of sending money abroad
      ਵਿਦੇਸ਼ ਭੇਜਣ ਦੇ ਨਾਂ 'ਤੇ 15.50 ਲੱਖ ਰੁਪਏ ਦੀ ਠੱਗੀ
    • fraud case in hoshiarpur
      5,60,000 ਦੀ ਠੱਗੀ ਕਰਨ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
    • accident happened near petrol pump  two people injured
      ਪੈਟਰੋਲ ਪੰਪ ਨੇੜੇ ਵਾਪਰਿਆ ਹਾਦਸਾ, ਦੋ ਲੋਕ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +