Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:52:33 AM

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ, 2020)

  • Updated: 21 Jul, 2020 06:35 AM
Amritsar
hukamnama  sri darbar sahib   21st july  2020
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥
ਸੰਤ ਉਧਰਣ ਦਇਆਲľ ਆਸਰੰ ਗੋਪਾਲ ਕੀਰਤਨਹ ॥ ਨਿਰਮਲľ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥



ਮੰਗਲਵਾਰ, ੬ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੯)
ਪੰਜਾਬੀ ਵਿਆਖਿਆ

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ƒ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ƒ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤŽ ਹੋ ਜਾਈਦਾ ਹੈ । ਹੇ ਨਾਨਕ! (ਤੂľ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦŽਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ƒ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

English Translation:

SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twentyfour hours a day, meditate on the Lord, and listen continually to the Lord’s Praises. || 17 ||

Tuesday, 6th Saawan (Samvat 552 Nanakshahi) 21st July 2020 (Page: 709)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ,, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +