Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:49:00 PM

  • raja warring bio

    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ...

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2020)

  • Updated: 30 Jul, 2020 07:29 AM
Amritsar
hukamnama  sri darbar sahib   30th july  2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਵੀਰਵਾਰ, ੧੫ ਸਾਵਣ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੭੬

ਪੰਜਾਬੀ ਵਿਆਖਿਆ
ਧਨਾਸਰੀ ਮਹਲਾ ੫॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ É ਮਿਲਿਆ, ਤਾਂ ਪੂਰੇ ਗੁਰੂ ਨੇ (ਮੈÉ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ É (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ É ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ É ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

English Translation:

DHANAASAREE, FIFTH MEHL: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

Thursday, 15th Saawan (Samvat 552 Nanakshahi) 30th July 2020 (Page: 676)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +