Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:30:21 PM

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਅੱਜ ਦਾ ਹੁਕਮਨਾਮਾ (03-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (03-11-2019)

  • Edited By Gurminder Singh,
  • Updated: 03 Nov, 2019 11:21 AM
Amritsar
hukamnama  sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ॥  ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਾਉੜੀ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ॥੨੩॥

ਪੰਜਾਬੀ ਵਿਆਖਿਆ

ਸਲੋਕੁ ॥  ੩ ॥

(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ, ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ॥੨੩॥

SHALOK, THIRD MEHL:
O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

  • Hukamnama
  • Sri Darbar Sahib
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ

ਅੱਜ ਦਾ ਹੁਕਮਨਾਮਾ (02-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +