Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    1:17:03 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (18.02.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (18.02.2019)

  • Updated: 18 Feb, 2019 09:03 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥
ਸੰਤ ਉਧਰਣ ਦਇਆਲੰ ਆਸਰ ੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚ ੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਸੋਮਵਾਰ, ੬ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੧੮ ਫਰਵਰੀ, ੨੦੧੯ (ਅੰਗ: ੭੦੯)

ਪੰਜਾਬੀ ਵਿਆਖਿਆ :
ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰ ੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

English Translation :
SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the
Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a
day, meditate on the Lord, and listen continually to the Lord’s Praises. || 17 ||
Monday, 6th Phalgun (Samvat 550 Nanakshahi) 18th February, 2019 ( Page: 709)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (17.02.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +