Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    1:11:10 AM

  • strong earthquake tremors felt late at night

    ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ...

  • parvinder singh jhota family makes a major announcement

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ,...

  • team india won the asian champions trophy

    Team India ਨੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ,...

  • ed raid punjab mla

    ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (21.02.2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (21.02.2019)

  • Updated: 21 Feb, 2019 09:01 AM
Hukamnama
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਵੀਰਵਾਰ, ੯ ਫੱਗਣ (ਸੰਮਤ ੫੫੦ ਨਾਨਕਸ਼ਾਹੀ) ਅੰਗ: ੬੮੫

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ@ਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ@ਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||
Thursday, 9th Phalgun (Samvat 550 Nanakshahi) Page: 685

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (20.02.2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +