Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    7:03:13 AM

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ,, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ,, 2020)

  • Updated: 20 Jul, 2020 07:38 AM
Amritsar
hukamnama from sri darbar sahib   20th july  2020
  • Share
    • Facebook
    • Tumblr
    • Linkedin
    • Twitter
  • Comment

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸੋਮਵਾਰ, ੫ ਸਾਵਣ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੧੭
ਪੰਜਾਬੀ ਵਿਆਖਿਆ

ਟੋਡੀ ਮਹਲਾ ੫ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ  (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ) ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

English Translation:

TODEE, FIFTH MEHL: In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

Monday, 5th Saawan (Samvat 552 Nanakshahi) 20th July 2020 (Page: 717)

  • Hukamnama
  • ਹੁਕਮਨਾਮਾ
  • ਦਰਬਾਰ ਸਾਹਿਬ
  • DARBAR SAHIB

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +