Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    4:01:42 AM

  • pm modi receives sweden  s highest honor

    PM ਮੋਦੀ ਨੂੰ ਮਿਲਿਆ ਸਵੀਡਨ ਦਾ ਸਰਵਉੱਚ ਸਨਮਾਨ,...

  • delhi beat rajasthan by 5 wickets

    IPL 2026: ਰਾਹੁਲ ਤੇ ਪੋਰੇਲ ਦਾ ਚੱਲਿਆ ਬੱਲਾ,...

  • ukraine major drone attack on moscow

    ਮਾਸਕੋ 'ਤੇ ਯੂਕਰੇਨ ਦਾ ਵੱਡਾ ਡਰੋਨ ਹਮਲਾ, ਇਕ...

  • shots fired at dhalla jeweller shop

    ਅੰਮ੍ਰਿਤਸਰ: ਢੱਲਾ ਜਿਊਲਰ ਦੀ ਦੁਕਾਨ ’ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ, 2020)

  • Updated: 25 Aug, 2020 07:15 AM
Amritsar
hukamnama from sri darbar sahib   august 25  2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥



ਮੰਗਲਵਾਰ, ੧੦ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੫੪

ਪੰਜਾਬੀ ਵਿਆਖਿਆ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।A
English Translation

RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||


Tuesday, 10th Bhaadon (Samvat 552 Nanakshahi)    Page: 654
 

 

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2026)
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
Trending
Ek Nazar
it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +