Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    WED, APR 21, 2021

    8:34:30 PM

  • ipl 2021
browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2021
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ, 2021)

  • Edited By Lalita Mam,
  • Updated: 12 Feb, 2021 07:18 AM
Amritsar
hukamnama from sri darbar sahib  12th feb  2021
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਸ਼ੁੱਕਰਵਾਰ, ੧ ਫੱਗਣ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੬੫੬)

 ਪੰਜਾਬੀ ਵਿਆਖਿਆ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ :—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

English Translation
RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||


Friday, 1st Phalgun (Samvat 552 Nanakshahi)    (Page: 656)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ, 2021)

NEXT STORY

Stories You May Like

  • today hukamnama from sri darbar sahib 21 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ, 2021)
  • today  s hukamnama from sri darbar sahib 20 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ, 2021)
  • today  s hukamnama from sri darbar sahib 19 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ, 2021)
  • sri darbar sahib  amritsar  today  hukamnama
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 18 ਅਪ੍ਰੈਲ, 2021)
  • today hukamnama from sri darbar sahib 17 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 17 ਅਪ੍ਰੈਲ, 2021)
  • today  s hukamnama from sri darbar sahib 16 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ, 2021)
  • today  s hukamnama from sri darbar sahib 15 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2021)
  • today  s hukamnama from sri darbar sahib 14 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਪ੍ਰੈਲ, 2021)
  • navjot sidhu social media sacrilege
    ਦੋਸ਼ੀਆਂ ਨਾਲ ਕਿਸ ਦੀ ਘਿਓ-ਖਿਚੜੀ, ਨਵਜੋਤ ਸਿੱਧੂ ਨੇ ਫਿਰ ਚੁੱਕੇ ਵੱਡੇ ਸਵਾਲ
  • high court capt amarinder singh firing
    ਜਲਦ ਸਰਕਾਰ ਕੋਲ ਹੋਵੇਗੀ ਸਿਟ ’ਤੇ ਹਾਈਕੋਰਟ ਦੇ ਫ਼ੈਸਲੇ ਦੀ ਕਾਪੀ, ਕੈਪਟਨ ਵਲੋਂ...
  • overnment of punjab  business  corona
    ਪੰਜਾਬ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਨੇ ਕਾਰੋਬਾਰੀਆਂ ਦਾ ਤੋੜਿਆ ਲੱਕ
  • mr  vijay kumar chopra  ram naomi  festival
    ਸ੍ਰੀ ਵਿਜੇ ਕੁਮਾਰ ਚੋਪੜਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ ਰਾਮਨੌਮੀ ਦਾ ਤਿਉਹਾਰ
  • oxygen cylinder exhaust patient death
    ਆਕਸੀਜਨ ਦਾ ਸਿਲੰਡਰ ਖ਼ਤਮ ਹੋਣ ਕਾਰਨ ਮਰੀਜ਼ ਦੀ ਮੌਤ, ਰਾਤ 11 ਵਜੇ ਪਰਿਵਾਰਕ...
  • we will not allow punjab to become delhi
    ਪੰਜਾਬ ਨੂੰ ਨਹੀਂ ਬਣਨ ਦੇਵਾਂਗੇ ਦਿੱਲੀ, ਔਖ ਤਾਂ ਹੋਵੇਗੀ ਪਰ ਅਜਿਹਾ ਕਰਨਾ ਲਾਜ਼ਮੀ ...
  • jalandhar curfew guru nanak mission chowk robbery
    ਜਲੰਧਰ: ਕਰਫ਼ਿਊ ਦੌਰਾਨ ਘਰ ਜਾ ਰਹੀ ਕੁੜੀ ਕੋਲੋਂ ਗੁਰੂ ਨਾਨਕ ਮਿਸ਼ਨ ਚੌਂਕ ’ਚ ਖੋਹੀ...
  • mohali ranks second in punjab in corona cases
    ਕੋਰੋਨਾ ਮਾਮਲਿਆਂ ’ਚ ਮੋਹਾਲੀ ਪੰਜਾਬ ’ਚੋਂ ਦੂਜੇ ਨੰਬਰ ’ਤੇ
Trending
Ek Nazar
kkr vs csk 15th match ipl 2021 live

KKR vs CSK : ਕੋਲਕਾਤਾ ਨੇ ਜਿੱਤੀ ਟਾਸ, ਚੇਨਈ ਕਰੇਗੀ ਪਹਿਲਾਂ ਬੱਲੇਬਾਜ਼ੀ

shadow relief face beautiful raw milk these things

ਛਾਈਆਂ ਤੋਂ ਛੁਟਕਾਰਾ ਅਤੇ ਚਿਹਰੇ ਨੂੰ ਖ਼ੂਬਸੂਰਤ ਬਣਾਉਣ ਲਈ ਕੱਚੇ ਦੁੱਧ ’ਚ ਮਿਲਾ...

lemon peel bones strong skin problems benefits

ਹੱਡੀਆਂ ਨੂੰ ਮਜ਼ਬੂਤ ਅਤੇ ਚਮੜੀ ਦੀਆਂ ਇਨ੍ਹਾਂ ਸਮੱਸਿਆਵਾਂ ਲਈ ਲਾਹੇਵੰਦ ਹਨ ‘ਨਿੰਬੂ...

rashami desai bold photoshoot in bedroom

ਬੈੱਡਰੂਮ ’ਚ ਰਸ਼ਮੀ ਨੇ ਕਰਵਾਇਆ ਬੋਲਡ ਫੋਟੋਸ਼ੂਟ, ਬਲੈਕ ਡਰੈੱਸ ’ਚ ਬਿਖੇਰੇ ਹੁਸਨ ਦੇ...

health tips morning empty stomach do not drink tea illness

Health Tips : ਖਾਲੀ ਢਿੱਡ ਕਦੇ ਨਾ ਪੀਓ ‘ਚਾਹ’, ਨਹੀਂ ਤਾਂ ਤੁਸੀਂ ਹੋ ਸਕਦੇ ਹੋ...

america  prisoner

ਅਮਰੀਕਾ: ਮੌਤ ਦੀ ਸਜ਼ਾ ਪਾਏ ਕੈਦੀ ਨੇ ਜ਼ਹਿਰੀਲੇ ਟੀਕੇ ਦੀ ਜਗ੍ਹਾ ਗੋਲੀ ਰਾਹੀਂ ਮਰਨ...

gippy grewal on lockdown rules in india

ਗੱਡੀ ’ਚ ਮਾਸਕ ਪਹਿਨਣ ’ਤੇ ਬੋਲੇ ਗਿੱਪੀ ਗਰੇਵਾਲ, ਲਾਈਵ ਦੌਰਾਨ ਤਾਲਾਬੰਦੀ ’ਤੇ ਵੀ...

italy  hand to hand organization

ਇਟਲੀ : ਕਈ ਮਰਹੂਮ ਭਾਰਤੀਆਂ ਨੂੰ ਜਾਂਦੀ ਵਾਰ ਮਾਪਿਆਂ ਨਾਲ ਮਿਲਾ ਚੁੱਕੀ ਹੈ 'ਹੈਂਡ...

salman khan announce radhe release date

ਸਲਮਾਨ ਨੂੰ ਨਹੀਂ ਤਾਲਾਬੰਦੀ ਦਾ ਡਰ! ਈਦ ਮੌਕੇ ‘ਰਾਧੇ’ ਨੂੰ ਰਿਲੀਜ਼ ਕਰਨ ਦਾ ਕੀਤਾ...

italy baba sahib ambedkar

ਹਾਲੈਂਡ : ਸ਼ਰਧਾ ਪੂਰਵਕ ਮਨਾਇਆ ਗਿਆ ਬਾਬਾ ਸਾਹਿਬ ਅੰਬੇਡਕਰ ਜੀ ਦਾ 130ਵਾਂ ਜਨਮ ਦਿਨ

swara bhaskar post on pm modi

ਪੀ. ਐੱਮ. ਮੋਦੀ ’ਤੇ ਸਵਰਾ ਭਾਸਕਰ ਨੇ ਕੱਸਿਆ ਤੰਜ, ਕਿਹਾ- ‘ਹਸਪਤਾਲ ’ਚ ਬੈੱਡ ਮੰਗ...

imran khan  manmohan singh  wish

ਇਮਰਾਨ ਖਾਨ ਨੇ ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ...

harley davidson s 300cc bike unveiled will be launched

ਬੁਲੇਟ ਨੂੰ ਟੱਕਰ ਦੇਣ ਆ ਰਹੀ ਹੈ ਹਾਰਲੇ ਡੇਵਿਡਸਨ ਦੀ 300cc ਵਾਲੀ ਬਾਈਕ

sonia mann yaad grewal viral video

ਸੋਨੀਆ ਮਾਨ ਤੋਂ ਯਾਦ ਗਰੇਵਾਲ ਨੇ ਮੰਗੀ ਮੁਆਫ਼ੀ, ਪਹਿਲਾਂ ਕੀਤੀ ਸੀ ਬੇਇੱਜ਼ਤੀ

punjabi actress oshinsai

ਡਾਕਟਰਾਂ ਦੀ ਲਾਪਰਵਾਹੀ ਨੂੰ ਓਸ਼ਿਨ ਬਰਾੜ ਨੇ ਕੀਤਾ ਜਗ-ਜ਼ਾਹਿਰ, ਚੰਡੀਗੜ੍ਹ ਦੇ...

why corona patients need oxygen

ਆਕਸੀਜਨ, ICU ਬੈੱਡ, ਵੈਂਟੀਲੇਟਰ ਨੂੰ ਲੈ ਕੇ ਘਬਰਾਓ ਨਾ, ਜਾਣੋ ਮਰੀਜ਼ ਨੂੰ ਕਦੋਂ...

kangana ranaut wants  fine or imprisonment for 3rd child

ਭਾਰਤ ਦੀ ਆਬਾਦੀ 'ਤੇ ਫੁੱਟਿਆ ਕੰਗਨਾ ਰਣੌਤ ਦਾ ਗੁੱਸਾ, ਕਿਹਾ 'ਤੀਜਾ ਬੱਚਾ ਹੋਣ...

scotland  corona virus restrictions  relaxation

ਸਕਾਟਲੈਂਡ 'ਚ ਅਗਲੇ ਹਫ਼ਤੇ ਤੋਂ ਹੋਵੇਗੀ ਯੂਕੇ ਦੇ ਬਾਕੀ ਖੇਤਰਾਂ 'ਚ ਜਾਣ ਦੀ ਆਗਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ ਦੀਆਂ ਖਬਰਾਂ
    • today  s hukamnama from sri darbar sahib 13 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ, 2021)
    • sri darbar sahib  amritsar  today  hukamnama
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12-04-2021)
    • today s hukamnama from sri darbar sahib 11 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(11-04-2021)
    • today  s hukamnama from sri darbar sahib 10 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ, 2021)
    • today  s hukamnama from sri darbar sahib 09 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ, 2021)
    • today hukamnama from sri darbar sahib 08 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ, 2021)
    • today  s hukamnama from sri darbar sahib 07 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ, 2021)
    • today  s hukamnama from sri darbar sahib 06 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ, 2021)
    • today  s hukamnama from sri darbar sahib 05 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ, 2021)
    • hukamnama  sri darbar sahib amritsar
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ, 2021)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +