Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    THU, MAR 04, 2021

    11:59:02 AM

  • budget session

    ਪੰਜਾਬ ਵਿਧਾਨ ਸਭਾ 'ਚ ਹੰਗਾਮੇ ਮਗਰੋਂ 'ਅਕਾਲੀ...

  • alcohal prices

    ਸ਼ਰਾਬ ਦੇ ਪਿਆਕੜਾਂ ਨੂੰ ਝਟਕਾ, ਕੀਮਤਾਂ ਬਾਰੇ ਲਿਆ...

  • gurdaspur national party leaders pornographic audio social media viral

    ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ...

  • akali dal protest

    ਬਜਟ ਇਜਲਾਸ : ਅਕਾਲੀਆਂ ਨੇ ਗੱਡਿਆਂ 'ਤੇ ਸਵਾਰ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ,2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ,2021)

  • Edited By Lalita Mam,
  • Updated: 22 Jan, 2021 07:25 AM
Amritsar
hukamnama from sri darbar sahib  22 jan  2021
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ੁੱਕਰਵਾਰ, ੯ ਮਾਘ (ਸੰਮਤ ੫੫੨ ਨਾਨਕਸ਼ਾਹੀ)    ਅੰਗ: ੬੯੬

 ਪੰਜਾਬੀ ਵਿਆਖਿਆ
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
English Translation

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||


Friday, 9th Maagh (Samvat 552 Nanakshahi)    Page: 696
 

  • Hukamnama
  • Sri darbar sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ, 2021)

NEXT STORY

Stories You May Like

  • today  s hukamnama from sri darbar sahib 04 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ, 2021)
  • today  s hukamnama from sri darbar sahib 03 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ, 2021)
  • today  s hukamnama from sri darbar sahib 02 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ, 2021)
  • today  s hukamnama from sri darbar sahib 01 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01-03-2021)
  • today hukamnama from sri darbar sahib 28 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(28-02-2021)
  • hukamnama sri darbar sahib 27 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ, 2021)
  • hukamnama sri darbar sahib 26 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ, 2021)
  • hukamnama sri darbar sahib 25 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ, 2021)
  • 2 peoples arested
    ਆਈ-20 ਕਾਰ ਸਵਾਰ ਦੋ ਨੌਜਵਾਨ 11 ਹਜ਼ਾਰ 500 ਨਸ਼ੀਲੀਆਂ ਗੋਲੀਆਂ ਸਣੇ ਕਾਬੂ
  • double murder nephew jalandhar police
    ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ...
  • dsgmc elections
    ਹੁਣ ਸਮੇਂ ਸਿਰ ਹੀ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 'ਆਮ...
  • elderly man riding a scooter crushed to death by uncontrollable truck
    ਸਕੂਟਰੀ ਸਵਾਰ ਬਜ਼ੁਰਗ ਨੂੰ ਬੇਕਾਬੂ ਟਰੱਕ ਨੇ ਕੁਚਲਿਆ, ਮੌਤ
  • patwari  arrested  bribed
    ਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ
  • coronavirus jalandhar positive case
    ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਧਮਾਕਾ, ਸਰਕਾਰੀ ਸਕੂਲਾਂ ਦੇ ਬੱਚਿਆਂ ਸਣੇ 100 ਤੋਂ...
  • jalandhar railway station
    ਰੇਲਵੇ ਸਟੇਸ਼ਨ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਸ਼ਿਫਟ ਹੋਇਆ ਤਿਰੰਗੇ ਦਾ 110 ਫੁੱਟ...
  • jalandhar municipal corporation  building department  seals  shops
    ਮਿਸ਼ਨ ਕੰਪਾਊਂਡ ’ਚ ਨਾਜਾਇਜ਼ ਬਣੀਆਂ ਦੁਕਾਨਾਂ ਨੂੰ ਨਿਗਮ ਨੇ 2 ਸਾਲ ਬਾਅਦ ਕੀਤਾ ਸੀਲ
Trending
Ek Nazar
beneficial for health honey and cinnamon can cure many problems

ਸਿਹਤ ਲਈ ਲਾਹੇਵੰਦ ਹੈ ਸ਼ਹਿਦ ਅਤੇ ਦਾਲਚੀਨੀ, ਸਿਰ ਦਰਦ ਸਣੇ ਕਈ ਸਮੱਸਿਆਵਾਂ ਤੋਂ...

biden decides not to end h 1b visa ban  march 31 is deadline

ਬਾਈਡੇਨ ਨੇ H-1B ਵੀਜ਼ਾ ਦੇ ਬੈਨ ਨੂੰ ਖਤਮ ਕਰਨ ਲਈ ਨਹੀਂ ਕੀਤਾ ਫੈਸਲਾ, 31 ਮਾਰਚ...

rocket fired us forces at military airports with us forces in iraq

ਇਰਾਕ 'ਚ ਅਮਰੀਕੀ ਬਲਾਂ ਦੀ ਮੌਜੂਦਗੀ ਵਾਲੇ ਫੌਜੀ ਹਵਾਈ ਅੱਡੇ 'ਤੇ ਰਾਕੇਟ ਦਾਗੇ...

macron expresses concern over iran s decision

ਮੈਕ੍ਰੋਂ ਨੇ ਈਰਾਨ ਦੇ ਫੈਸਲੇ 'ਤੇ ਜ਼ਾਹਰ ਕੀਤੀ ਚਿੰਤਾ

pakistani leaders admitted that it become factory for producing terrorists

'ਪਾਕਸਿਤਾਨ ਅੱਤਵਾਦ ਪੈਦਾ ਕਰਨ ਵਾਲੀ ਫੈਕਟਰੀ'

six protesters killed in security forces operation in myanmar

ਮਿਆਂਮਾਰ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 6 ਪ੍ਰਦਰਸ਼ਨਕਾਰੀਆਂ ਦੀ ਮੌਤ

china asks australia to abandon its interference in hong kong s affairs

ਚੀਨ ਦੀ ਆਸਟ੍ਰੇਲੀਆ ਨੂੰ ਚਿਤਾਵਨੀ- ਹਾਂਗਕਾਂਗ ਮਾਮਲੇ 'ਚ ਦਖਲਅੰਦਾਜ਼ੀ ਕਰਨ ਤੋਂ...

pak may witness third covid 19 wave amid dull vaccination

ਢਿੱਲੇ ਟੀਕਾਕਰਨ ਕਾਰਣ ਪਾਕਿ 'ਚ ਕੋਰੋਨਾ ਦੀ ਤੀਸਰੀ ਲਹਿਰ ਦਾ ਖਤਰਾ

philippines starts rollout of china s sinovac covid 19 vaccine

ਫਿਲੀਪੀਂਸ ਨੇ ਚੀਨ ਦੀ ਭੇਜੀ ਵੈਕਸੀਨ ਨਾਲ ਟੀਕਾਕਰਨ ਕੀਤਾ ਸ਼ੁਰੂ

blast near a coronavirus test centre in netherlands

ਨੀਦਰਲੈਂਡ 'ਚ ਕੋਰੋਨਾ ਵਾਇਰਸ ਜਾਂਚ ਕੇਂਦਰ ਨੇੜੇ ਹੋਇਆ ਧਮਾਕਾ

south australia abortion law

ਦੱਖਣੀ ਆਸਟ੍ਰੇਲੀਆ 'ਚ ਇਤਿਹਾਸਕ ਫ਼ੈਸਲਾ, ਹੁਣ ਗਰਭਪਾਤ ਗੈਰ-ਕਾਨੂੰਨੀ ਦਾਇਰੇ ਤੋਂ...

kidney stones  obesity  coconut water  benefits

ਗੁਰਦੇ ਦੀ ਪੱਥਰੀ ਤੇ ਮੋਟਾਪਾ ਘਟਾਉਣ ਲਈ ਰੋਜ਼ਾਨਾਂ ਖਾਲੀ ਢਿੱਡ ਪੀਓ ‘ਨਾਰੀਅਲ ਦਾ...

australia  corona vaccination

ਆਸਟ੍ਰੇਲੀਆ : ਕੋਰੋਨਾ ਟੀਕਾਕਰਨ ਮੁਹਿੰਮ 'ਚ ਸੈਨਾ ਕਰੇਗੀ ਮਦਦ

gurdeep pandher  corona vaccine  bhangra

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ 'ਭੰਗੜਾ' ਪਾ ਕੇ ਜ਼ਾਹਰ ਕੀਤੀ ਖੁਸ਼ੀ (ਵੀਡੀਓ)

fire on adipurush movie set

ਕੀ ‘ਆਦੀਪੁਰੁਸ਼’ ਦੇ ਸੈੱਟ ’ਤੇ ਸਾਜ਼ਿਸ਼ ਤਹਿਤ ਲਗਾਈ ਗਈ ਅੱਗ? ਕਰੋੜਾਂ ਦਾ ਹੋਇਆ...

china  corona virus vaccination

ਚੀਨ ਦਾ ਜੂਨ ਤੱਕ 40 ਫੀਸਦੀ ਲੋਕਾਂ ਦਾ ਟੀਕਾਕਰਨ ਦਾ ਉਦੇਸ਼

deepika padukone in new controversy

ਮੁੜ ਵਿਵਾਦਾਂ ’ਚ ਘਿਰੀ ਦੀਪਿਕਾ ਪਾਦੁਕੋਣ, ਹੁਣ ਲੱਗਾ ਇਹ ਇਲਜ਼ਾਮ

kamala harris  scott morrison

ਕਮਲਾ ਹੈਰਿਸ ਨੇ ਆਸਟ੍ਰੇਲੀਆਈ ਪੀ.ਐੱਮ ਨਾਲ ਕਈ ਮੁੱਦਿਆਂ 'ਤੇ ਕੀਤੀ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ ਦੀਆਂ ਖਬਰਾਂ
    • today s hukamnama from sri darbar sahib 24 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ, 2021)
    • today  s hukamnama from sri darbar sahib 23 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ, 2021)
    • today s hukamnama from sri darbar sahib 22 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ, 2021)
    • hukamnama from sri darbar sahib  21st feb  2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ, 2021)
    • hukamnama from sri darbar sahib  20th feb  2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ, 2021)
    • today  s hukamnama from sri darbar sahib 19 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2021)
    • today  s hukamnama from sri darbar sahib 18 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2021)
    • today  s hukamnama from sri darbar sahib 17 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2021)
    • today s hukamnama from sri darbar sahib 16 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2021)
    • today s hukamnama from sri darbar sahib 15 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(15 ਫਰਵਰੀ 2021)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +