Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    TUE, MAR 02, 2021

    5:30:54 PM

  • loot  driver  murder

    ਚੌਕੀਮਾਨ ਨੇੜੇ ਵੱਡੀ ਵਾਰਦਾਤ, ਲੁਟੇਰਿਆਂ ਨੇ 9 ਲੱਖ...

  • navjot singh sidhu  prashant kishore  gurjit singh aujla

    ਨਵਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਬਾਰੇ...

  • sangrur  death  corona virus  health department

    ਜ਼ਿਲ੍ਹਾ ਸੰਗਰੂਰ ’ਚ ਕਹਿਰ ਬਣਿਆ ਕੋਰੋਨਾ, ਇਕ...

  • sardool sikander

    ਸੁਰਾਂ ਦੇ ਧਨੀ ਸਰਦੂਲ ਦੇ ਵਿਛੋੜੇ ਦਾ ਦਰਦ, ਹਰ ਵਰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ, 2020)

  • Edited By Lalita Mam,
  • Updated: 30 Dec, 2020 07:31 AM
Amritsar
hukamnama from sri darbar sahib  30th dec 2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥


ਬੁੱਧਵਾਰ, ੧੬ ਪੋਹ (ਸੰਮਤ ੫੫੨ ਨਾਨਕਸ਼ਾਹੀ)    (ਅੰਗ ੭੩੧)

 ਪੰਜਾਬੀ ਵਿਆਖਿਆ
ਸੂਹੀ ਮਹਲਾ ੪ ॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

English Translation

SOOHEE, FOURTH MEHL:
I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||


Wednesday, 16th Poh (Samvat 552 Nanakshahi)    (Page: 731)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ, 2020)

NEXT STORY

Stories You May Like

  • today  s hukamnama from sri darbar sahib 02 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ, 2021)
  • today  s hukamnama from sri darbar sahib 01 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01-03-2021)
  • today hukamnama from sri darbar sahib 28 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(28-02-2021)
  • hukamnama sri darbar sahib 27 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ, 2021)
  • hukamnama sri darbar sahib 26 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ, 2021)
  • hukamnama sri darbar sahib 25 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ, 2021)
  • today s hukamnama from sri darbar sahib 24 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ, 2021)
  • today  s hukamnama from sri darbar sahib 23 02 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ, 2021)
  • jalandhar maqsooda double murder bodies
    ਜਲੰਧਰ ਤੋਂ ਵੱਡੀ ਖ਼ਬਰ: ਮਕਸੂਦਾਂ ਕੋਲ ਪੈਂਦੇ ਗ੍ਰੇਟਰ ਕੈਲਾਸ਼ ’ਚ ਦਿਨ-ਦਿਹਾੜੇ...
  • deep sidhu manjit singh gk manjinder singh sirsa
    ਦੀਪ ਸਿੱਧੂ ਦੇ ਮਾਮਲੇ 'ਚ ਮਨਜੀਤ ਸਿੰਘ ਜੀ.ਕੇ. ਨੇ ਸਿਰਸਾ ਦੀ ਨੀਅਤ 'ਤੇ ਚੁੱਕੇ...
  • dsgmc farmer protest people bail manjinder singh sirsa
    ਕਿਸਾਨੀ ਘੋਲ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ 15 ਹੋਰ...
  • niranjan singh dhesi  deceased
    ਬੁੱਧੀਜੀਵੀ ਪ੍ਰੋਫੈਸਰ ਨਿਰੰਜਨ ਸਿੰਘ ਢੇਸੀ ਦਾ ਅਮਰੀਕਾ 'ਚ ਦਿਹਾਂਤ
  • the success of the anti narcotics cell  2 young drug addicts
    ਐਂਟੀ ਨਾਰਕੋਟਿਕ ਸੈਲ ਦੇ ਹੱਥ ਲੱਗੀ ਵੱਡੀ ਸਫਲਤਾ, 2 ਨੌਜਵਾਨ ਨਸ਼ੇ ਵਾਲੀਆਂ ਗੋਲੀਆਂ...
  • punjab assembly elections
    ਸਕਾਲਰਸ਼ਿਪ ਤੇ ਜ਼ਹਿਰੀਲੀ ਸ਼ਰਾਬ ਵਰਗੇ ਮਾਮਲੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ...
  • boy murder burning jalandhar
    ਜਲੰਧਰ ’ਚ ਅੱਧਸੜੀ ਮਿਲੀ ਮਜ਼ਦੂਰ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਕੁਕਰਮ ਕਰਕੇ...
  • bjp leader  sheetal angural  beaten case suicide note
    ਭਾਜਪਾ ਆਗੂ ਸ਼ੀਤਲ ਅੰਗੂਰਾਲ ਦੇ ਭਰਾ ’ਤੇ ਵਪਾਰੀ ਨੇ ਲਾਏ ਕੁੱਟਮਾਰ ਤੇ ਜਬਰੀ ਸੁਸਾਈਡ...
Trending
Ek Nazar
beauty tips apply bleach this way to make the face shiny and beautiful

Beauty Tips: ਚਿਹਰੇ ਨੂੰ ਚਮਕਦਾਰ ਅਤੇ ਖ਼ੂਬਸੂਰਤ ਬਣਾਉਣ ਲਈ ਇਸ ਤਰੀਕੇ ਨਾਲ ਲਗਾਓ...

australia 400kg shark

ਆਸਟ੍ਰੇਲੀਆ : ਮਛੇਰਿਆਂ ਨੇ ਫੜੀ 400 ਕਿਲੋਗ੍ਰਾਮ ਵਜ਼ਨੀ ਸ਼ਾਰਕ (ਤਸਵੀਰਾਂ ਵਾਇਰਲ)

rihanna new hairstyle photoshoot

ਪੌਪ ਸਟਾਰ ਰਿਹਾਨਾ ਮੁੜ ਆਈ ਚਰਚਾ ’ਚ, ਇਸ ਵਾਰ ਵਜ੍ਹਾ ਬਣਿਆ ਨਵਾਂ ਹੇਅਰਸਟਾਈਲ

itlay home

ਇਸ ਦੇਸ਼ 'ਚ ਸਿਰਫ 83 ਰੁਪਏ 'ਚ ਘਰ ਵੇਚ ਰਹੀ ਸਰਕਾਰ, ਸਥਾਨਕ ਲੋਕਾਂ ਨੇ ਕੀਤਾ ਵਿਰੋਧ

sanjeev gupta perseverance rover

ਨਾਸਾ ਦੇ ਪਰਸੇਵਰੇਂਸ ਰੋਵਰ ਨੂੰ ਲੰਡਨ ਤੋਂ ਕੰਟਰੋਲ ਰਿਹਾ ਹੈ ਭਾਰਤੀ ਮੂਲ ਦਾ...

uk underground bunkers

ਯੂਕੇ : ਵੇਚੇ ਜਾ ਰਹੇ ਹਨ ਦੂਜੇ ਵਿਸ਼ਵ ਯੁੱਧ ਵੇਲੇ ਦੇ ਭੂਮੀਗਤ ਬੰਕਰ

joe biden h 1b visa

ਬਾਈਡੇਨ 'ਤੇ H-1B ਵੀਜ਼ਾ ਧਾਰਕਾਂ ਦੀ ਆਸ, 31 ਮਾਰਚ ਤੱਕ ਲਿਆ ਜਾ ਸਕਦਾ ਹੈ ਫ਼ੈਸਲਾ

asim riaz comment on himanshi khurana pic

ਬ੍ਰੇਕਅੱਪ ਦੀਆਂ ਖ਼ਬਰਾਂ ਵਿਚਾਲੇ ਹਿਮਾਂਸ਼ੀ ਖੁਰਾਣਾ ਦੀ ਤਸਵੀਰ ’ਤੇ ਆਇਆ ਆਸਿਮ...

london police illegal party fine

ਲੰਡਨ ਪੁਲਸ ਦੀ ਸਖ਼ਤੀ, ਤਾਲਾਬੰਦੀ ਨਿਯਮਾਂ ਨੂੰ ਤੋੜਨ ਵਾਲਿਆਂ ਨੂੰ ਕੀਤੇ ਹਜ਼ਾਰਾਂ...

london prince philip

ਪ੍ਰਿੰਸ ਫਿਲਿਪ ਨੂੰ ਇਲਾਜ ਲਈ ਦੂਜੇ ਹਸਪਤਾਲ 'ਚ ਕੀਤਾ ਗਿਆ ਤਬਦੀਲ

indian government biden administration

ਭਾਰਤ ਸਰਕਾਰ ਦੀ ਇਸ ਨੀਤੀ 'ਤੇ ਬਾਈਡੇਨ ਪ੍ਰਸ਼ਾਸਨ ਨੇ ਜਤਾਇਆ ਸਖ਼ਤ ਇਤਰਾਜ

ankita lokhande angry on trollers

ਸੁਸ਼ਾਂਤ ਦੇ ਪ੍ਰਸ਼ੰਸਕਾਂ ਦੀ ਟਰੋਲਿੰਗ ਤੋਂ ਦੁਖੀ ਹੋਈ ਅੰਕਿਤਾ ਲੋਖੰਡੇ, ਵੀਡੀਓ...

usa  relief package

ਅਮਰੀਕਾ ਵੱਲੋਂ ਯੂਕਰੇਨ ਲਈ 12 ਕਰੋੜ 50 ਲੱਖ ਡਾਲਰ ਦੇ ਰਾਹਤ ਪੈਕੇਜ ਦੀ ਘੋਸ਼ਣਾ

kangana ranaut birthday month post

ਕੰਗਨਾ ਦੇ ਪੈਦਾ ਹੁੰਦਿਆਂ ਹੀ ਘਰਦਿਆਂ ਨੇ ਆਖੀ ਸੀ ਇਹ ਗੱਲ, ਸਾਂਝੀ ਕੀਤੀ ਪੋਸਟ

pakistan  two children killed

ਪਾਕਿ : ਬਾਰੂਦੀ ਸੁਰੰਗ 'ਚ ਧਮਾਕਾ, ਦੋ ਬੱਚਿਆਂ ਦੀ ਮੌਤ

jaswant singh dhaliwal  deceased

ਕਾਂਗਰਸੀ ਆਗੂ ਜਗਰੂਪ ਸਿੰਘ ਸੈਦੋ ਦੇ ਪਿਤਾ ਦਾ ਕੈਨੇਡਾ 'ਚ ਦਿਹਾਂਤ

usa 15 year old student

ਅਮਰੀਕਾ : ਵਿਦਿਆਰਥੀ ਨੇ ਸਕੂਲ 'ਚ ਸਹਿਪਾਠੀ ਨੂੰ ਮਾਰੀ ਗੋਲੀ

  aung san suu   first appears after myanmar coup

ਮਿਆਂਮਾਰ ਤਖਤਾਪਲਟ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ 'ਆਂਗ ਸਾਨ ਸੂ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ ਦੀਆਂ ਖਬਰਾਂ
    • today s hukamnama from sri darbar sahib 22 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ, 2021)
    • hukamnama from sri darbar sahib  21st feb  2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ, 2021)
    • hukamnama from sri darbar sahib  20th feb  2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ, 2021)
    • today  s hukamnama from sri darbar sahib 19 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2021)
    • today  s hukamnama from sri darbar sahib 18 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2021)
    • today  s hukamnama from sri darbar sahib 17 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2021)
    • today s hukamnama from sri darbar sahib 16 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2021)
    • today s hukamnama from sri darbar sahib 15 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(15 ਫਰਵਰੀ 2021)
    • today s hukamnama from sri darbar sahib 14 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(14-02-2021)
    • hukamnama from sri darbar sahib  13th feb 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ, 2021)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +