Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    8:50:57 AM

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਫਰਵਰੀ,2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਫਰਵਰੀ,2021)

  • Updated: 03 Feb, 2021 07:15 AM
Amritsar
hukamnama from sri darbar sahib  3rd feb  2021
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

 ਬੁੱਧਵਾਰ, ੨੧ ਮਾਘ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੬੫੮)

ਪੰਜਾਬੀ ਵਿਆਖਿਆ 
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

English Translation

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||


Wednesday, 21st Maagh (Samvat 552 Nanakshahi)    (Page: 658)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਫਰਵਰੀ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +