Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    TUE, MAR 09, 2021

    1:05:38 PM

  • navjot sidhu

    ਬਜਟ ਇਜਲਾਸ ਦੌਰਾਨ ਪਹਿਲੀ ਵਾਰ ਬੋਲੇ 'ਨਵਜੋਤ...

  • sukhpal khaira  ed  assembly

    ਈ. ਡੀ. ਦੀ ਕਾਰਵਾਈ ਤੋਂ ਬਾਅਦ ਸੁਖਪਾਲ ਖਹਿਰਾ ਦਾ...

  • bathinda  corona  positive  health department

    ਬਠਿੰਡਾ ’ਚ ਕੋਰੋਨਾ ਦਾ ਵਧਿਆ ਕਹਿਰ, 20 ਹੋਰ ਨਵੇਂ...

  • student 3rd floor abohar government hospital

    ਸਕੂਲ ਦੀ ਤੀਜੀ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ, 2021)

  • Edited By Lalita Mam,
  • Updated: 08 Jan, 2021 07:21 AM
Amritsar
hukamnama from sri darbar sahib  january 8  2021
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥


 ਸ਼ੁੱਕਰਵਾਰ, ੨੫ ਪੋਹ (ਸੰਮਤ ੫੫੨ ਨਾਨਕਸ਼ਾਹੀ)    (ਅੰਗ : ੫੯੧)

 ਪੰਜਾਬੀ ਵਿਆਖਿਆ
ਸਲੋਕੁ ਮਃ ੩ ॥

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।
English Translation

SHALOK, THIRD MEHL:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||


Friday, 25th Poh (Samvat 552 Nanakshahi)    (Page: 591)
 

  • Hukamnama
  • Sri darbar sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ, 2021)

NEXT STORY

Stories You May Like

  • today  s hukamnama from sri darbar sahib 09 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ, 2021)
  • today  s hukamnama from sri darbar sahib 08 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ, 2021)
  • today  s hukamnama from sri darbar sahib  07 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(07-03-2021)
  • today  s hukamnama from sri darbar sahib 06 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ, 2021)
  • today  s hukamnama from sri darbar sahib 05 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ, 2021)
  • today  s hukamnama from sri darbar sahib 04 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ, 2021)
  • today  s hukamnama from sri darbar sahib 03 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ, 2021)
  • today  s hukamnama from sri darbar sahib 02 03 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ, 2021)
  • jalandhar gandhi vanita ashram girls administration
    ਜਲੰਧਰ ਦੇ ਗਾਂਧੀ ਵਿਨੀਤਾ ਆਸ਼ਰਮ 'ਚੋਂ ਭੱਜੀਆਂ ਲਗਭਗ 40 ਕੁੜੀਆਂ, ਮਚਿਆ ਹੜਕੰਪ
  • centre  s direct payment proposal provoke farmers  capt
    ਕੇਂਦਰ ਦਾ ਸਿੱਧੀ ਅਦਾਇਗੀ ਦਾ ਪ੍ਰਸਤਾਵ ਕਿਸਾਨਾਂ ਨੂੰ ਭੜਕਾਉਣ ਵਾਲਾ ਇਕ ਹੋਰ ਕਦਮ :...
  • international women  s day with bouquets
    ਕੌਮਾਂਤਰੀ ਮਹਿਲਾ ਦਿਵਸ ਮੌਕੇ ਸ਼ਿਕਾਇਤ ਦੇਣ ਆਈਆਂ ਔਰਤਾਂ ਨੂੰ ਪੁਲਸ ਨੇ ਗੁਲਦਸਤੇ ਦੇ...
  • congress leader rinku sethi sexual relations woman phone calls
    ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ...
  • corona epidemic  jalandhar  patient
    ਜਲੰਧਰ ’ਚ ਫਿਰ ਮਾਰੂ ਹੋਇਆ ਕੋਰੋਨਾ, ਇਕੋ ਦਿਨ ’ਚ 7 ਲੋਕਾਂ ਦੀ ਮੌਤ, 208 ਨਵੇਂ...
  • coronavirus jalandhar positive case
    ਕੋਵਿਡ-19 ਨੂੰ ਲੈ ਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨਸ ’ਚ ਕਰਫ਼ਿਊ ਵਰਗੀ ਸਖ਼ਤੀ...
  • dilkusha market  traffic jams  multi parking
    ਦਿਲਕੁਸ਼ਾ ਮਾਰਕੀਟ ਨੇੜੇ ਸੜਕਾਂ ਤੋਂ ਟ੍ਰੈਫਿਕ ਜਾਮ ਦੀ ਸਮੱਸਿਆ ਹਟਾਉਣ ਸਬੰਧੀ...
  • man murder gun firing jalandhar in preet nagar
    ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ...
Trending
Ek Nazar
italy  sant surinder das

'ਸੰਤ ਸੁਰਿੰਦਰ ਦਾਸ ਦੇ ਸਦੀਵੀਂ ਵਿਛੋੜੇ ਨਾਲ ਸਮਾਜ ਨੂੰ ਪਿਆ ਕਦੇ ਵੀ ਨਾ ਪੂਰਾ...

the stars  including amitabh bachchan and alia bhatt  donate organs

ਅਮਿਤਾਭ ਬੱਚਨ ਅਤੇ ਆਲੀਆ ਭੱਟ ਸਣੇ ਇਨ੍ਹਾਂ ਸਿਤਾਰਿਆਂ ਨੇ ਕੀਤਾ ਅੰਗਦਾਨ ਕਰਨ ਦਾ...

oneplus 9 series launch date

OnePlus 9 ਸੀਰੀਜ਼ ਇਸ ਦਿਨ ਹੋਵੇਗੀ ਲਾਂਚ, ਇਕ ਸਸਤਾ ਮਾਡਲ ਆਉਣ ਦੀ ਵੀ ਉਮੀਦ

usa  19 year old girl

ਅਮਰੀਕਾ : ਗੁਦਾਮ 'ਚ ਮਿਲੀ ਪਲਾਸਟਿਕ 'ਚ ਲਪੇਟੀ ਲੜਕੀ ਦੀ ਲਾਸ਼

ranbir kapoor is not well confirms uncle randhir kapoor amid

ਰਣਬੀਰ ਕਪੂਰ ਦੀ ਵਿਗੜੀ ਸਿਹਤ, ਰਣਧੀਰ ਕਪੂਰ ਨੇ ਦਿੱਤੀ ਜਾਣਕਾਰੀ

usa  johnson vaccines

ਅਮਰੀਕਾ : ਜਾਨਸਨ ਐਂਡ ਜਾਨਸਨ ਟੀਕਿਆਂ ਦੀ ਖੇਪ ਦੇ ਬਕਸਿਆਂ 'ਤੇ ਸੰਦੇਸ਼ ਲਿਖ ਕੇ...

usa  12 year old boy

ਅਮਰੀਕਾ : 12 ਸਾਲਾ ਲੜਕਾ ਹਥਿਆਰ ਦੀ ਨੋਕ 'ਤੇ ਕਾਰਾਂ ਖੋਹਣ ਦੇ ਦੋਸ਼ 'ਚ...

include these items in your baby  s diet  including broccoli

ਬੱਚਿਆਂ ਦੀ ਖੁਰਾਕ 'ਚ ਬ੍ਰੋਕਲੀ ਸਣੇ ਇਹ ਵਸਤੂਆਂ ਜ਼ਰੂਰ ਕਰੋ ਸ਼ਾਮਲ

vidya balan the dirty picture

ਖੁਦ ਦੇ ਸਰੀਰ ਨਾਲ ਵਿਦਿਆ ਨੂੰ ਹੋਣ ਲੱਗੀ ਸੀ ਨਫਰਤ, ਜਦੋਂ ਭਾਰ ਬਣ ਗਿਆ ਸੀ ਰਾਸ਼ਟਰੀ...

pope francis  iraq tour

ਪੋਪ ਦਾ ਇਤਿਹਾਸਿਕ ਇਰਾਕ ਦੌਰਾ ਹੋਇਆ ਖ਼ਤਮ

prince harry and megan merkel  interview

ਪ੍ਰਿੰਸ ਹੈਰੀ ਅਤੇ ਮੇਗਨ ਨੇ ਖੋਲ੍ਹੇ ਕਈ ਰਾਜ਼, ਕਿਹਾ- ਸ਼ਾਹੀ ਵਿਆਹ ਤੋਂ 3 ਦਿਨ...

us and south korea agreement

ਅਮਰੀਕਾ ਅਤੇ ਦੱਖਣੀ ਕੋਰੀਆ ਸੈਨਿਕਾਂ ਦੇ ਖਰਚ ਸਬੰਧੀ ਨਵੇਂ ਸਮਝੌਤੇ 'ਤੇ ਹੋਏ ਸਹਿਮਤ

shahid mira centre of gravity challenge viral video

ਆਖਿਰਕਾਰ ਸ਼ਾਹਿਦ ਕਪੂਰ ਨੇ ਪਤਨੀ ਮੀਰਾ ਨਾਲ ਪੂਰਾ ਕਰ ਹੀ ਲਿਆ ‘ਸੈਂਟਰ ਆਫ ਗ੍ਰੈਵਿਟੀ...

ibrahim ali khan birthday party inside pics

ਸੈਫ ਨੇ ਬੇਟੇ ਇਬ੍ਰਾਹਿਮ ਦੇ ਜਨਮਦਿਨ ਲਈ ਬਦਲ ਦਿੱਤੀ ਘਰ ਦੀ ਲੁੱਕ, ਦੇਖੋ ਪਾਰਟੀ...

boris johnson national emergency

ਬੋਰਿਸ ਜਾਨਸਨ ਰਾਸ਼ਟਰੀ ਐਮਰਜੈਂਸੀ ਲਈ ਬਨਾਉਣਗੇ 9 ਮਿਲੀਅਨ ਪੌਂਡ ਦਾ ਕਮਰਾ

uk elderly woman arrested

ਯੂਕੇ: NHS ਕਾਮਿਆਂ ਦੇ ਹੱਕ 'ਚ ਪ੍ਰਦਰਸ਼ਨ ਦੌਰਾਨ ਬਜ਼ੁਰਗ ਬੀਬੀ ਗ੍ਰਿਫ਼ਤਾਰ

uk police  10 year old girl

ਯੂਕੇ : ਪੁਲਸ ਵੱਲੋਂ 10 ਸਾਲਾ ਲੜਕੀ 'ਤੇ ਵਰਤੀ ਗਈ ਬਿਜਲੀ ਵਾਲੀ ਸਟੰਨ ਗੰਨ

scotland police seize cocaine

ਸਕਾਟਲੈਂਡ ਪੁਲਸ ਨੇ ਗਲਾਸਗੋ ਅਤੇ ਕਲਾਈਡਬੈਂਕ 'ਚ ਬਰਾਮਦ ਕੀਤੀ 3.8 ਮਿਲੀਅਨ ਪੌਂਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ ਦੀਆਂ ਖਬਰਾਂ
    • today  s hukamnama from sri darbar sahib 01 03 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01-03-2021)
    • today hukamnama from sri darbar sahib 28 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(28-02-2021)
    • hukamnama sri darbar sahib 27 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ, 2021)
    • hukamnama sri darbar sahib 26 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ, 2021)
    • hukamnama sri darbar sahib 25 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ, 2021)
    • today s hukamnama from sri darbar sahib 24 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ, 2021)
    • today  s hukamnama from sri darbar sahib 23 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ, 2021)
    • today s hukamnama from sri darbar sahib 22 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ, 2021)
    • hukamnama from sri darbar sahib  21st feb  2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ, 2021)
    • hukamnama from sri darbar sahib  20th feb  2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ, 2021)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +