Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    3:04:34 AM

  • shefali jariwala had this injection a few hours before her death

    ਸ਼ੈਫਾਲੀ ਜਰੀਵਾਲਾ ਨੇ ਮੌਤ ਤੋਂ ਕੁਝ ਘੰਟੇ ਪਹਿਲਾਂ...

  • hpv key factor for rise in cancer cases among indian youth

    ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ...

  • is railways going to implement new rules  now reservation chart

    ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8...

  • iran will soon make a nuclear bomb  un organization warns

    ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2024)

  • Edited By Rajwinder Kaur,
  • Updated: 27 Oct, 2024 08:17 AM
Amritsar
hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਐਤਵਾਰ, ੧੧ ਕੱਤਕ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੧੯)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ। ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

English Translation:

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Sunday, 11th Katak (Samvat 556 Nanakshahi)

(Page: 619)

View Hukamnama in PDF Format

  • Hukamnama
  • Sri Darbar Sahib
  • Amritsar
  • today
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +