Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:27:27 PM

  • satinder satti  s latest interview

    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ...

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(1 ਜਨਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(1 ਜਨਵਰੀ, 2021)

  • Updated: 01 Jan, 2021 07:20 AM
Amritsar
hukamnama from sri darbar sahib 1st jan 2021
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥


 ਸ਼ੁੱਕਰਵਾਰ, ੧੮ ਪੋਹ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੬੮੦)

 
ਧਨਾਸਰੀ ਮਹਲਾ ੫ ॥

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ  ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ  ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

DHANAASAREE, FIFTH MEHL:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||


Friday, 18th Poh (Samvat 552 Nanakshahi)    (Page: 680)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ,2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +