Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:35:42 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2020)

  • Edited By Harinder Kaur,
  • Updated: 27 Dec, 2020 09:35 AM
Amritsar
hukamnama from sri darbar sahib 27 december
  • Share
    • Facebook
    • Tumblr
    • Linkedin
    • Twitter
  • Comment

ਅੱਜ ਦਾ ਹੁਕਮਨਾਮਾ 

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥1॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥2॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗਿ੍ਰਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥3॥


 
ਐਤਵਾਰ, 13 ਪੋਹ (ਸੰਮਤ 552 ਨਾਨਕਸ਼ਾਹੀ)    (ਅੰਗ: 706)

ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂµ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ਼੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।


SHALOK:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. ।। 1 ।। Love Him, with whom you enjoy all pleasures. Do not forget that Lord, even for an instant; O Nanak, He fashioned this beautiful body. ।। 2 ।। PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ।। 3 ।।


Sunday, 13th Poh (Samvat 552 Nanakshahi)    (Page: 706)
 

  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
  • Hukamnama from Sri Darbar Sahib
  • 27 ਦਸੰਬਰ 2020
  • 27 December 2020

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +