Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    12:35:20 AM

  • 2 indians killed in attack in oman

    ਓਮਾਨ 'ਚ ਹੋਏ ਹਮਲੇ 'ਚ 2 ਭਾਰਤੀਆਂ ਦੀ ਮੌਤ, ਕਈ...

  • partap singh bajwa

    ਹਾਈਕੋਰਟ ਦਾ ਫੈਸਲਾ ਮੁਲਾਜ਼ਮਾਂ ਦੀ ਵੱਡੀ ਜਿੱਤ, ਮਾਨ...

  • big fraud

    ਮਸ਼ਹੂਰ ਪੰਜਾਬੀ ਗਾਇਕ ਦੇ ਨਾਂ 'ਤੇ ਹੋ ਰਿਹਾ ਵੱਡਾ...

  • body of 9th class student found in jalandhar heights

    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ, 2020)

  • Updated: 09 Jul, 2020 07:21 AM
Amritsar
hukamnama sri darbar sahib   9th july 2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 5 ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥1॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥2॥16॥44॥


 
ਵੀਰਵਾਰ, 26 ਹਾੜ (ਸੰਮਤ 552 ਨਾਨਕਸ਼ਾਹੀ)    (ਅੰਗ: 619)

 ਪੰਜਾਬੀ ਵਿਆਖਿਆ:
ਸੋਰਠਿ ਮਹਲਾ 5 ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।1। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।2।16।44।

 

English Translation:

SORAT’H, FIFTH MEHL: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Thursday, 26th Assaar (Samvat 552 Nanakshahi) 9th July 2020 (Page: 619)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +