Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    9:06:17 PM

  • 2 indians killed in attack on merchant ship

    ਈਰਾਨ-ਇਜ਼ਰਾਈਲ ਜੰਗ: ਮਰਚੈਂਟ ਸ਼ਿਪ 'ਤੇ ਹਮਲੇ 'ਚ...

  • nothing left in iran i can end the war whenever i want trump s big claim

    'ਈਰਾਨ 'ਚ ਕੁਝ ਨਹੀਂ ਬਚਿਆ, ਜਦੋਂ ਚਾਹਾਂ ਜੰਗ ਖਤਮ...

  • power will be off for 6 hours

    6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ...

  • lpg cylinder booking problem in punjab

    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)

  • Edited By Harinder Kaur,
  • Updated: 01 Sep, 2025 07:44 AM
Hukamnama
hukamnama sri darbar sahib  1 september 2025
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਸੋਮਵਾਰ, ੧੭ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੧ ਸਤੰਬਰ, ੨੦੨੫ (ਅੰਗ: ੬੭੧)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ । ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

English Translation:

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord's Bani resounds within me. Says Nanak, I have built my eternal home; the Guru has constructed it for me. || 4 || 5 ||
Monday, 17th Bhaadon (Samvat 557 Nanakshahi) 1st September 2025 (Ang: 671)

  • Today
  • Hukamnama
  • Sri Darbar Sahib
  • 1 September 2025
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 1 ਸਤੰਬਰ 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +