Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:27:56 PM

  • punjab 4 accused running 2 networks arrested

    ਪੰਜਾਬ: 2 ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ,...

  • over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ...

  • gold prices jump  silver rises by rs 4 500

    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ, 2020)

  • Updated: 12 Oct, 2020 07:11 AM
Amritsar
hukamnama sri darbar sahib  12th oct   2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਪੰਜਾਬੀ ਵਿਆਖਿਆ

ਸੋਮਵਾਰ, ੨੭ ਅੱਸੂ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੬੦

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮।੧
English Translation

RAAG SOOHEE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||


Monday, 27th Assu (Samvat 552 Nanakshahi)    Page: 760
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +