Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:08:56 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ, 2020)

  • Updated: 13 Sep, 2020 07:27 AM
Amritsar
hukamnama sri darbar sahib  13th september
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥



ਐਤਵਾਰ, ੨੯ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ ੭੩੧)

ਪੰਜਾਬੀ ਵਿਆਖਿਆ
ਸੂਹੀ ਮਹਲਾ ੪ ॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨

English Translation

SOOHEE, FOURTH MEHL:
I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||


Sunday, 29th Bhaadon (Samvat 552 Nanakshahi)    (Page: 731)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +