Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    6:32:48 PM

  • weather pattern set to change in punjab

    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12...

  • uae warehouse helpers

    UAE ਦੇ Amazon, Zippy ਤੇ Carrefour ਦੇ...

  • fire in ludhiana

    ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ! ਨੌਜਵਾਨ ਦੀ...

  • parvinder singh jhota crpf ministry of home affairs

    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਨਵੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਨਵੰਬਰ, 2020)

  • Updated: 23 Nov, 2020 07:17 AM
Amritsar
hukamnama sri darbar sahib  23rd nov  2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥



ਸੋਮਵਾਰ, ੯ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੬੮)
ਪੰਜਾਬੀ ਵਿਆਖਿਆ

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨਾ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

English Translation

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||


Monday, 9th Maghar (Samvat 552 Nanakshahi)    (Page: 668)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
Trending
Ek Nazar
namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +