Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:55:32 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਨਵੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਨਵੰਬਰ, 2020)

  • Updated: 26 Nov, 2020 07:16 AM
Amritsar
hukamnama sri darbar sahib  26th nov  2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਵੀਰਵਾਰ, ੧੨ ਮੱਘਰ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੫੮
ਪੰਜਾਬੀ ਵਿਆਖਿਆ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩।ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

English Translation

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||


Thursday, 12th Maghar (Samvat 552 Nanakshahi)    Page: 658
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਨਵੰਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +