Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    4:27:51 PM

  • former acp gurdev singh warned beware of fake id with my picture

    ਰਿਟਾਇਰਡ ACP ਦੀ ਵੱਡੀ ਚਿਤਾਵਨੀ! ਮੇਰੀ ਫੋਟੋ ਵਾਲੀ...

  • canada gic

    ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ...

  • usa deportation

    ਅਮਰੀਕਾ 'ਚੋਂ 10 ਲੱਖ ਪ੍ਰਵਾਸੀ ਡਿਪੋਰਟ ! 16 ਲੱਖ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ, 2020)

  • Updated: 26 Sep, 2020 07:17 AM
Amritsar
hukamnama sri darbar sahib  26th sept 2020
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ; ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁAਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
ਸ਼ਨਿਚਰਵਾਰ, ੧੧ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ ੬੪੮)

ਪੰਜਾਬੀ ਵਿਆਖਿਆ


ਸਲੋਕੁ ਮ; ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।
English Translation

SHALOK, THIRD MEHL:
O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||


Saturday, 11th Assu (Samvat 552 Nanakshahi)    (Page: 648)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(25-09-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • big revelation in lecturer neha murder case in jalandhar
    ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
  • akali bjp alliance assembly elections
    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
  • a big convenience for the voters of punjab
    ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
  • chitti bein rivers black water
    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
  • no postmortem of davinder singh  who committed suicide
    ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ...
  • show cause notice issued to 3 bjp leaders from sangrur
    ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
  • timings changes of 7 trains
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
  • mobile phone stolen from contract employee
    ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
Trending
Ek Nazar
bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother  gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

ankit baliyan case

'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

accused arrested in delhi

ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

famous director arrested

ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

russia ukraine conflict

ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

xi jinping held meeting

ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

bus overturns

ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

norway  s king harald v passes away

ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

vaccination drive launched

ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

student missing

ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

mecca pact bangladesh

ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

trial on khalid sheikh mohammed

ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +