Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 08, 2025

    6:06:49 PM

  • rs 1 05 lakh crores drowned in the cycle of big earnings

    ਮੋਟੀ ਕਮਾਈ ਦੇ ਚੱਕਰ 'ਚ ਡੁੱਬੇ 1.05 ਲੱਖ ਕਰੋੜ...

  • lottery luck woman

    Punjab : ਸਲਾਈ-ਕਢਾਈ ਕਰਨ ਵਾਲੀ ਬੀਬੀ ਦੀ ਕਿਸਮਤ ਨੇ...

  • employee punjab government union

    ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ...

  • social media  influencer  video

    ਪੰਜਾਬ : ਇਕ ਹੋਰ ਸੋਸ਼ਲ ਮੀਡੀਆ ਇਨਫਲੂਐਂਸਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ, 2020)

  • Updated: 09 Sep, 2020 07:22 AM
Amritsar
hukamnama sri darbar sahib  9th september
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਬੁੱਧਵਾਰ, ੨੫ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੬੮
ਪੰਜਾਬੀ ਵਿਆਖਿਆ

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ@ਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

English Translation
 

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||


Wednesday, 25th Bhaadon (Samvat 552 Nanakshahi)    Page: 668

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • commissionerate police conducted a special caso operation at the bus stand
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬੱਸ ਸਟੈਂਡ 'ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ...
  • the district magistrate has banned bathing in canals and rivers
    ਮੰਦਭਾਗੇ ਹਾਦਸੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਹਿਰਾਂ ਤੇ ਨਦੀਆਂ ’ਚ...
  • highway accident phillaur goraya
    ਫਿਲੌਰ-ਗੁਰਾਇਆ ਹਾਈਵੇਅ 'ਤੇ ਵੱਡਾ ਹਾਦਸਾ, ਤਿੰਨ ਲੋਕਾਂ ਦੀ ਮੌਤ, ਮੰਜ਼ਰ ਦੇਖ...
  • mystery revealed in kabaddi player  s death case
    ਕਬੱਡੀ ਖਿਡਾਰੀ ਦੀ ਮੌਤ ਦੇ ਮਾਮਲੇ 'ਚ ਖੁੱਲਿਆ ਭੇਤ
  • challan issued for school bus packed with children in jalandhar
    ਜਲੰਧਰ 'ਚ ਬੱਚਿਆਂ ਨਾਲ ਖਚਾਖਚ ਭਰੀ ਸਕੂਲ ਬੱਸ ਦਾ ਚਲਾਨ
  • young man upset
    ਸਾਲੀਆਂ ਤੋਂ ਦੁਖੀ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ
  • a major conspiracy of target killing in punjab has been foiled
    ਪੰਜਾਬ 'ਚ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ, ਖ਼ਤਰਨਾਕ ਗੈਂਗ ਦਾ ਮੁੱਖ...
  • punjab weather update
    ਪੰਜਾਬ 'ਚ ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਅਪਡੇਟ! ਮੌਸਮ ਵਿਭਾਗ ਨੇ ਜਾਰੀ ਕੀਤਾ...
Trending
Ek Nazar
jassi sohal and jasmine akhtar perform at teej festival

ਮੈਲਬੌਰਨ 'ਚ ਤੀਆਂ ਦਾ ਮੇਲਾ, ਜੱਸੀ ਸੋਹਲ ਅਤੇ ਜੈਸਮੀਨ ਅਖ਼ਤਰ ਬੰਨ੍ਹਣਗੇ ਰੰਗ

brazilian president tells trump bluntly

'ਦੁਨੀਆ ਨੂੰ ਸਮਰਾਟ ਨਹੀਂ ਚਾਹੀਦਾ', ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਟਰੰਪ ਨੂੰ...

zardari appoints chief justices of four high courts

ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਨੇ ਹਾਈ ਕੋਰਟਾਂ 'ਚ ਮੁੱਖ ਜੱਜ ਕੀਤੇ ਨਿਯੁਕਤ

kochi bazaar blaze fire

ਪਾਕਿਸਤਾਨ: ਕੋਚੀ ਬਾਜ਼ਾਰ 'ਚ ਲੱਗੀ ਅੱਗ, 4 ਦੀ ਮੌਤ, 3 ਜ਼ਖਮੀ

bridge collapsed due to flood in nepal

ਨੇਪਾਲ 'ਚ ਨਦੀ 'ਚ ਆਏ ਹੜ੍ਹ ਨਾਲ ਟੁੱਟਿਆ ਪੁਲ, ਵਾਹਨ ਰੁੜੇ ਤੇ ਕਈ ਲੋਕ ਲਾਪਤਾ

trump administration big step regarding syria

ਸੀਰੀਆ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦਾ ਵੱਡਾ ਕਦਮ, ਕੀਤਾ ਇਹ ਐਲਾਨ

death toll rises in israeli attacks

ਇਜ਼ਰਾਈਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਹੋਈ

trump send more weapons to ukraine

ਟਰੰਪ ਦੇ ਬਦਲੇ ਸੁਰ, ਯੂਕ੍ਰੇਨ ਨੂੰ ਹੋਰ ਹਥਿਆਰ ਭੇਜਣ ਦਾ ਕੀਤਾ ਐਲਾਨ

shooting in usa

ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ

home loot in jalandhar

ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...

death penalties reach record high in saudi arabia

ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ

a big danger is looming in hoshiarpur of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...

alarm bell for punjab a sudden big trouble has arisen for farmers

ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...

rain in punjab from july 7 to 11

ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...

flood threat in punjab

ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ

woman feeds poisoned food to three relatives

ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...

unique bribery scheme in brazil  3 ways to kiss

ਬ੍ਰਾਜ਼ੀਲ 'ਚ ਰਿਸ਼ਵਤਖੋਰੀ ਦਾ ਅਨੋਖਾ ਜੁਗਾੜ, ਕਿੱਸ ਕਰਨ ਦੇ ਵੀ 3 ਤਰੀਕੇ

major accident in punjab terrible collision between bus and car

ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +